Tuesday, November 24, 2026

Daily Archives: August 8, 2021

ਹੋਰਨਾਂ ਰਾਜਾਂ ਦੇ ਮੁਕਾਬਲੇ ਪੰਜਾਬ ‘ਚ ਔਰਤਾਂ ਤੇ ਬੱਚਿਆਂ ਖਿਲਾਫ ਆਪਰਾਧਿਕ ਮਾਮਲੇ ਘੱਟ – ਅਮੁਲਿਆ ਨਿਧੀ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸ਼੍ਰੀਮਤੀ ਗੁਰਪ੍ਰੀਤ ਦਿਉਲ ਆਈ.ਪੀ.ਐਸ ਏ.ਡੀ.ਜੀ.ਪੀ ਕਮਿਊਨਿਟੀ ਅਫੈਅਰ ਡਵੀਜ਼ਨ ਪੰਜਾਬ ਚੰਡੀਗੜ੍ਹ ਅਤੇ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਾਂਝ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਵਂੇ ਸੁਰੂ ਕੀਤੇ ਗਏ ਪ੍ਰੋਜੈਕਟ ਪੀ.ਪੀ.ਐਮ.ਐਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ ਇੱਕ ਉਚ ਪੱਧਰੀ ਵਫਦ ਜਿਸ ਵਿੱਚ …

Read More »

ਸਕੂਲ ਪੱਧਰੀ ਪੇਟਿੰਗ ਮੁਕਾਬਲਿਆਂ ‘ਚ ਸੰਦੀਪ ਕੌਰ ਦਾ ਪਹਿਲਾ ਸਥਾਨ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ।                  ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ ਸਿੰਘ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ਼੍ਹਾ ਨੋਡਲ ਅਫਸਰ (ਸੈਕੰਡਰੀ ਵਿੰਗ) ਵਿਦਿਅਕ ਮੁਕਾਬਲੇ …

Read More »

ਪੁਲਿਸ ਲਾਈਨ ਵਿਖੇ ਸਿਹਤ ਸਾਂਭ ਸੰਭਾਲ ਸਬੰਧੀ ਸੈਮੀਨਾਰ ਤੇ ਮੈਡੀਕਲ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਪੁਲੀਸ ਦੇ ਜਵਾਨਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆ ਅੱਜ ਪੁਲਿਸ ਲਾਈਨ ਅੰਮ੍ਰਿਤਸਰ ਦੇ ਕਾਨਫਰੰਸਹਾਲ ‘ਚ ਸਿਹਤ ਦੀ ਸਾਂਭ ਸੰਭਾਲ ਸਬੰਧੀ ਸੈਮੀਨਾਰ ਅਤੇ ਮੈਡੀਕਲ ਕੈਂਪ ਲਗਾਇਆ ਗਿਆ।ਜਿਥੇ ਹਰਜੋਤ ਹਸਪਤਾਲ ਦੇ ਡਾ: ਹਰਜੋਤ ਸਿੰਘ ਐਮ.ਬੀ.ਬੀ.ਐਸ, ਡਾ: ਦਰਪਨ ਬਾਂਸਲ ਸਮੇਤ ਸਟਾਫ ਪਹੁੰਚੇ।ਇਸ ਦੌਰਾਨ 380 ਪੁਲੀਸ ਜਵਾਨਾਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਪੁਲਿਸ ਕਰਮਚਾਰੀਆਂ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਸਿੱਖਿਆ ਮੰਤਰਾਲਾ ਵੱਲੋਂ ‘ਗਰੀਨ ਚੈਂਪੀਅਨ ਅਵਾਰਡ’

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਪਾਣੀ ਦੀ ਸੰਭਾਲ ਤੇ ਸਫਾਈ ਦੇ ਖੇਤਰ ਵਿੱਚ ਵੱਖ-ਵੱਖ ਗਤੀਵਿਧੀਆਂ ਤੇ ਪ੍ਰਾਪਤੀਆਂ ਅਤੇ ਸਵੱਛਤਾ ਐਕਸ਼ਨ ਪਲੈਨ ਨੂੰ ਸਫਲਤਾਪੂਰਵਕ ਲਾਗੂ ਕਰਨ ਸਦਕਾ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ ਰੂਰਲ ਐਜੂਕੇਸ਼ਨ (ਐਮ.ਜੀ.ਅੇਨ.ਸੀ.ਆਰ.ਈ), ਡਿਜ਼ੀਟਲ ਸਿੱਖਿਆ ਵਿਭਾਗ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵੱਲੋਂ ਵੱਕਾਰੀ ਗਰੀਨ ਚੈਂਪੀਅਨ ‘ਵੰਨ ਡਿਸਟ੍ਰਿਕਟ ਵੰਨ ਗਰੀਨ ਚੈਂਪੀਅਨ ਅਵਾਰਡ’ ਨਾਲ ਨਿਵਾਜ਼ਿਆ …

Read More »

ਅੰਮ੍ਰਿਤਧਾਰੀ ਨੌਜੁਆਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਨਿੰਦਾ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਇਕ ਕਾਲਜ ਵਿਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਨੋਟਿਸ ਲਿਆ ਹੈ।                   ਜਾਰੀ ਇਕ ਬਿਆਨ …

Read More »