Tuesday, November 24, 2026

Daily Archives: August 9, 2021

ਪੁਲਿਸ ਨੇ ਬਿਨਾਂ ਮਾਸਕ ਵਾਲੇ 606 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-6 ਦੇ ਕੀਤੇ ਚਲਾਨ

ਨਵਾਂਸ਼ਹਿਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 606 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਜਿਲ੍ਹੇ ਦੇ ਸੇਵਾ ਕੇਂਦਰਾਂ ਨੇ ਇਕ ਸਾਲ ‘ਚ ਪ੍ਰਦਾਨ ਕੀਤੀਆਂ 1.10 ਲੱਖ ਸੇਵਾਵਾਂ – ਡੀ.ਸੀ

ਨਵਾਂਸ਼ਹਿਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵੱਲੋਂ ਕੋਵਿਡ ਮਹਾਂਮਾਰੀ ਦੇ ਬਾਵਜ਼ੂਦ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਰੀਬ 1.10 ਲੱਖ ਸੇਵਾਵਾਂ ਪ੍ਰਦਾਨ ਕੀਤੀਆਂ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਵੇਂ ਡਿਜ਼ੀਟਲ ਯੁੱਗ ਵਿੱਚ ਕੰਮਕਾਜ਼ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਜ਼ਿਲ੍ਹੇ ਵਿੱਚ 17 ਸੇਵਾ ਕੇਂਦਰ ਕੰਮ ਕਰ ਰਹੇ ਹਨ, …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਬਣ ਰਹੇ ਜੋੜਾ ਘਰ ਦੇ ਲੈਂਟਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੀ ਸਹੂਲਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਬੈਸਮੈਂਟ ਦੇ ਲੈਂਟਰ ਮੌਕੇ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਅਰਦਾਸ ਮਗਰੋਂ ਲੈਂਟਰ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …

Read More »

Patwari exam Kakaars issue :  SGPC President forms committee

Amritsar, August 9 (Punjab Post Bureau) – SGPC has formed a committee to investigate the issue of forcing Sikh candidates to remove Kakaars during the exam of Patwari recruitment held by Punjab Government at a college in Sector 32, Chandigarh.                   SGPC president Bibi Jagir Kaur has formed a committee under the …

Read More »

ਰੱਬ ਦੇ ਘਰ….. (ਛੋਟੀ ਕਹਾਣੀ)

             ਸੁਖਮਨੀ ਆਪਣੇ ਦਾਦੇ ਨੂੰ ਬਹੁਤ ਪਿਆਰ ਕਰਦੀ ਸੀ।ਨਿੱਕੀ ਤੋਂ ਨਿੱਕੀ ਗੱਲ ਆਪਣੇ ਦਾਦਾ ਜੀ ਨਾਲ ਸਾਂਝੀ ਕਰਨਾ ਉਹ ਆਪਣਾ ਫਰਜ਼ ਸਮਝਦੀ ਸੀ।ਬੇਸ਼ਕ ਸੁਖਮਨੀ ਦੀ ਅਜੇ ਉਮਰ ਜਿਆਦਾ ਨਹੀਂ ਸੀ।ਪਰ ਫਿਰ ਗੱਲਾਂ ਬਹੁਤ ਸਿਆਣੀਆਂ ਕਰਿਆ ਕਰਦੀ।ਸੁਖਮਨੀ ਨੂੰ ਇਹ ਨਹੀਂ ਕਿ ਇਕੱਲਾ ਦਾਦਾ ਹੀ ਲਾਡ ਪਿਆਰ ਜ਼ਿਆਦਾ ਕਰਦਾ ਸੀ।ਸਾਰੇ ਪਰਿਵਾਰ ਤੋਂ ਇਲਾਵਾ ਆਂਢ-ਗੁਆਂਢ ਵੀ ਬਹੁਤ ਪਿਆਰਦਾ …

Read More »

ਕਬੀਲਦਾਰੀ

ਨਾਲ ਸੰਕੋਚ ਦੇ ਲਾਈ ਕਬੀਲਦਾਰੀ। ਆਖਰ ਇੱਕ ਦਿਨ ਓਹ ਵੀ ਟੁੱਟ ਜਾਂਦੀ। ਟੁੱਟ ਜਾਂਦੇ ਜਦੋਂ ਪਿਆਰ ਨੇ ਭਾਈਆ ਦੇ। ਗਰਦਨ ਸੱਥਾਂ ‘ਚ ਬਾਪੂ ਦੀ ਝੁਕ ਜਾਂਦੀ। ਵਿੱਚ ਫਿਕਰਾਂ ਦੇ ਤੜਫਦੀ ਜ਼ਿੰਦ ਜਦੋਂ। ਅੰਦਰੋਂ ਅੰਦਰੀ ਸੜ ਕੇ ਓਹ ਸੁੱਕ ਜਾਂਦੀ। ਕਿਵੇਂ ਵਡਿਆਈ ਕਰੇ ਓਹ ਆਪਣੇ ਦੀ। ਗੱਲ ਵਾਰ ਵਾਰ ਆ ਗਲੇ ‘ਚ ਰੁਕ ਜਾਂਦੀ। ਸੁਪਨੇ ਦਿਲ ਦੇ ਜਿਉਂਦਿਆਂ ਮਰ ਜਾਦੇ। ਆਸ …

Read More »

ਨੱਚਣਾਂ ਤੀਆਂ ‘ਚ….

ਸਾਉਣ ਮਹੀਨੇ ਵਾਲੀ ਚੱਲੀ ਗੱਲ ਜੀ ਪੇਕੇ ਜਾਣ ਵਾਲਾ ਕੋਈ ਦੱਸੋ ਹੱਲ ਜੀ ਰਹਿ ਨਾ ਜਾਵਾਂ ਜਾਣਾ ਗੱਡੀ ਚੜ੍ਹ ਕੇ ਨੱਚਣਾਂ ਤੀਆਂ ‘ਚ, ਸਖੀਆਂ ਨਾਲ ਖੜ ਕੇ। ਪੇਕੇ ਘਰ ਦੁੱਧ ਮੱਖਣਾਂ ਨਾਲ ਪਲੀ ਜੀ ਲੋਚਦੇ ਸੀ ਅਗਲੇ ਘਰ ਹੋਵੇ ਭਲੀ ਜੀ ਪੀਲੇ ਦਪੁੱਟੇ ਤੇ ਮੋਤੀ ਰੱਖੇ ਮੈਂ ਜੜ ਕੇ ਨੱਚਣਾਂ ਤੀਆਂ ‘ਚ, ਸਖੀਆਂ ਨਾਲ ਖੜ ਕੇ। ਸਖੀਆਂ ਦੀ ਮੈਨੂੰ ਯਾਦ …

Read More »

ਆਇਆ ਸਾਵਣ ਮਨ ਪ੍ਰਚਾਵਣ

            ਸਾਵਣ ਦੇ ਮਹੀਨੇ ਕਾਲੀਆਂ ਘਟਾਵਾਂ ਇਕ ਪਾਸਿਓਂ ਆਉਂਦੀਆਂ ਮੀਂਹ ਦੀਆਂ ਫੁਹਾਰਾਂ ਪਾ ਔਹ ਗਈਆਂ, ਔਹ ਗਈਆਂ।ਕੁੜੀਆਂ ਚਿੜੀਆਂ ਦੇ ਪਾਏ ਵੰਨ ਸੁਵੰਨੇ ਕੱਪੜੇ ਗਿੱਲੇ ਕਰ ਜਾਂਦੀਆਂ ਹਨ।ਚੀਚ ਵਹੁਟੀਆਂ ਬਣੀਆਂ ਵਾਲਾਂ ਨੂੰ ਮਾੜਾ ਜਿਹਾ ਛੰਡ ਫਿਰ ਗੁਟਕਣ ਲੱਗ ਪੈਂਦੀਆਂ ਹਨ।ਕਦਰਤ ਰਾਣੀ ਦਾ ਕ੍ਰਿਸ਼ਮਾ ਹੀ ਹੈ ਕਿ ਰੁੰਡ ਮਰੁੰਡ ਰੁੱਖ, ਘਾਹ ਪੱਠਾ ਸਭ ਹਰਿਆ ਹੋ ਜਾਂਦਾ ਹੈ।ਸਾਰੀ …

Read More »