ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 14 ਅਗਸਤ ਨੂੰ ਰਣਜੀਤ ਐਵੀਨਿਊ ਵਿਖੇ ਜਲ੍ਹਿਆਵਾਲਾ ਬਾਗ ਦੇ ਸ਼ਹੀਦਾਂ ਵਿਚ ਬਣ ਰਹੀ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨਗੇ।ਸੈਰ ਸਪਾਟਾ ਵਿਭਾਗ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਰਣਜੀਤ ਐਵੀਨਿਊ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਇਸ ਸਮੇਂ ਸ਼ਹੀਦਾਂ ਦੇ ਪਰਿਵਾਰਾਂ …
Read More »Daily Archives: August 10, 2021
ਆਉਂਦੇ ਕੁੱਝ ਹੀ ਮਹੀਨਿਆਂ ‘ਚ ਬਦਲ ਜਾਵੇਗੀ ਅੰਮ੍ਰਿਤਸਰ ਦੀ ਦਿੱਖ – ਸੋਨੀ
ਰਵੀਕਾਂਤ ਨੂੰ ਬਣਾਇਆ ਨਗਰ ਸੁਧਾਰ ਟਰੱਸਟ ਦਾ ਮੈਂਬਰ ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜ਼ ਲਗਭਗ ਮੁਕੰਮਲ ਹੋਣ ਵਾਲੇ ਹਨ ਅਤੇ ਸਮਾਰਟ ਸਿਟੀ ਤਹਿਤ ਵੀ ਕਈ ਵਿਕਾਸ ਕਾਰਜ਼ ਚੱਲ ਰਹੇ ਹਨ।ਇਨ੍ਹਾਂ ਵਿਕਾਸ ਕਾਰਜ਼ਾਂ ਦੀ ਬਦੌਲਤ ਹੀ ਆਉਂਦੇ ਕੁੱਝ ਮਹੀਨਿਆਂ ਵਿੱਚ ਅੰਮ੍ਰਿਤਸਰ ਦੀ ਦਿੱਖ ਬਦਲ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ …
Read More »ਸੇਖੜੀ ਨੇ ਸਰਕਾਰੀ ਸੈਟੇਲਾਈਟ ਹਸਪਤਾਲ ਦੀ ਕੀਤੀ ਅਚਨਚੇਤੀ ਚੈਕਿੰਗ
ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਰੋਨਾ ਦੀ ਸੰਭਾਵੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬੱਚਿਆਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ।ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵੇ ਬਣੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਰਣਜੀਤ ਐਵੀਨਿਊ ਵਿਖੇ ਸਥਿਤ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਦਾ ਅਚਨਚੇਤੀ ਨਿਰੀਖਣ ਕਰਨ ਇੰਨ੍ਹਾਂ ਸ਼ਬਦਾਂ ਦਾ …
Read More »ਜ਼ਿਲੇ ‘ਚ 90 ਪ੍ਰਾਜੈਕਟ ਲਗਵਾ ਕੇ ਲਾਭਕਾਰੀਆਂ ਨੂੰ ਦਿਵਾਈ 263 ਲੱਖ ਦੀ ਸਬਸਿਡੀ -ਡਿਪਟੀ ਕਮਿਸ਼ਨਰ
ਸੂਬੇ ਵਿੱਚ ਉਦਯੋਗਾਂ ਲਈ ਮੈਗਾ ਪ੍ਰਾਜੈਕਟਾਂ ਦੀ ਹੋਈ ਸ਼ੁਰੂਆਤ ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਉਦਯੋਗਿਕ ਢਾਂਚੇ ਦੇ ਵਿਕਾਸ ਲਈ ਸੂਬਾ ਸਰਕਾਰ ਵਲੋਂ ਮੈਗਾ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ।ਸੂਬਾ ਸਰਕਾਰ ਵਲੋ ਮੱਤੇਵਾੜਾ, ਬਠਿੰਡਾ ਅਤੇ ਰਾਜਪੁਰਾ ਵਿਚ 1000 ਏਕੜ ਤੋ ਵੱਧ ਥਾਂ ‘ਚ ਮੈਗਾ ਇੰਡਸਟ੍ਰੀਅਲ ਪਾਰਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਲੁਧਿਆਣਾ ਵਿੱਚ 380 ਏਕੜ ‘ਚ …
Read More »ਆਰਟ ਗੈਲਰੀ ਵਿਖੇ ਉਤਸ਼ਾਹ ਨਾਲ ਮਨਾਇਆ ਸਾਵਣ ਦਾ ਤਿਓਹਾਰ
ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਤਕਰੀਬਨ 5 ਮਹੀਨਿਆਂ ਬਾਅਦ ਸਥਾਨਕ ਆਰਟ ਗੈਲਰੀ ਵਿਖੇ ਉਸ ਸਮੇਂ ਰੌਣਕਾਂ ਪਰਤੀਆਂ, ਜਦ ਉਥੇ ਸਾਵਣ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ‘ਆਇਆ ਸਾਵਣ ਝੂਮ ਕੇ’ ਤਹਿਤ ਔਰਤਾਂ ਨੇ ਗਿੱਧਾ ਪਾ ਕੇ ਧਮਾਲਾਂ ਪਾਈਆਂ ਅਤੇ ਤੀਆਂ ਦੀਆਂ …
Read More »ਮਹਿਲਾ ਕਾਂਗਰਸ ਨੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ’ਚ ਮਨਾਇਆ ਜਾਂਦਾ ਤੀਆਂ ਦਾ ਤਿਉਹਾਰ ਅੱਜ ਸੰਗਰੂਰ ਮਹਿਲਾ ਕਾਂਗਰਸ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਮਨਦੀਪ ਕੌਰ ਦੀ ਅਗਵਾਈ ਵਿੱਚ ਨਿੱਜੀ ਹੋਟਲ ‘ਚ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਬਲਜਿੰਦਰ ਕੌਰ ਚਾਹਲ ਪਤਨੀ ਰਾਜਿੰਦਰ ਸਿੰਘ ਰਾਜਾ ਚੇਅਰਮੈਨ ਜ਼ਿਲਾ ਪਲਾਨਿੰਗ ਬੋਰਡ ਸੰਗਰੂਰ ਸਨ।ਮੈਡਮ ਨਰੇਸ਼ ਸ਼ਰਮਾ ਸੂਬਾ ਸਕੱਤਰ ਨੇ ਦੱਸਿਆ ਕਿ …
Read More »ਸਿਲਾਈ ਕਢਾਈ ਸੈਂਟਰ ਉਭਾਵਾਲ ਵਿਖੇ ਵੰਡੀਆਂ ਕਿੱਟਾਂ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਉਭਾਵਾਲ ਵਿਖੇ 35 ਲੜਕੀਆਂ ਦੇ ਸਿਲਾਈ ਕਢਾਈ ਸੈਂਟਰ ਵਿੱਚ ਜਗਰੂਪ ਸਿੰਘ ਜੱਗੀ ਪ੍ਰਧਾਨ ਬਾਬਾ ਹਿੰਮਤ ਸਿੰਘ ਧਰਮਸਾਲਾ ਸੰਗਰੂਰ ਵਲੋਂ ਸਿਲਾਈ ਮਸ਼ੀਨਾਂ ਲਈ ਕਿੱਟਾਂ ਵੰਡੀਆਂ ਗਈਆਂ।ਪਿੰਡ ਉਭਾਵਾਲ ਦੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹੋ ਜਿਹੇ ਦਾਨੀ ਸੱਜਣਾਂ ਦੇ ਕਾਰਨ ਹੀ ਸੈਂਟਰ ਚੱਲ ਰਹੇ ਹਨ। …
Read More »ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਚੁਣੇ ਗਏ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੀ 15ਵੀਂ ਵਰ੍ਹੇਗੰਢ ‘ਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਫ਼ੈਡਰੇਸ਼ਨ ਦਾ ਕੌਮੀ ਪ੍ਰਧਾਨ ਥਾਪਿਆ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਅਹੁੱਦੇਦਾਰਾਂ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਨੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਕੌਮੀ ਪ੍ਰਧਾਨ ਚੁਣ ਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ …
Read More »ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ, ਪਟਿਆਲਾ ਤੇ ਬਠਿੰਡਾ ਪ੍ਰਸ਼ਾਸਨ ਵਲੋਂ ਕੀਤੇ ਲਾਠੀਚਾਰਜ਼ ਦੀ ਨਿਖੇਧੀ
ਠੇਕਾ ਕਾਮਿਆਂ ਨੂੰ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ‘ਤੇ ਰੈਗੂਲਰ ਕਰੇ ਸਰਕਾਰ -ਕੁਲਵੰਤ ਤਰਕ ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸੀ.ਐਚ.ਵੀ ਠੇਕਾ ਮੁਲਾਜ਼ਮਾਂ ਅਤੇ ਉਨਾਂ ਦੇ ਪਰਿਵਾਰਾਂ-ਬੱਚਿਆਂ …
Read More »ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਸੈਸ਼ਨ 2020-2021 ਦੌਰਾਨ ਬਾਰਵੀਂ ਜਮਾਤ ਦਾ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦੇ 272 ਵਿਦਿਆਰਥੀਆਂ ਦਾ ਬੋਰਡ ਦਾ ਨਤੀਜਾ ਸ਼ਤ ਪ੍ਰਤੀਸ਼ਤ ਆਇਆ ਹੈ।ਇਹ ਸਕੂੂਲ ਅਧਿਆਪਕਾਂ ਦੀ ਮਿਹਨਤ ਦਾ ਨਤੀਜ਼ਾ ਹੈ, ਜਿਨ੍ਹਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਆਨਲਾਈਨ ਕਲਾਸਾਂ …
Read More »
Punjab Post Daily Online Newspaper & Print Media