ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਸਾਨੂੰ ਹੋਰ ਅੱਗੇ ਵੱਧਣ ਦਾ …
Read More »Daily Archives: August 11, 2021
ਹਾਕੀ ਖਿਡਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ’ਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ।
Read More »ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੀ ਭਾਰਤੀ ਹਾਕੀ ਟੀਮ ਦੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਦੇ ਸਾਹਮਣੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਇਹ ਸਨਮਾਨ …
Read More »ਤੀਆਂ ਦਾ ਤਿਓਹਾਰ ਮਨਾਉਂਦਿਆਂ ਲਾਈ ਮਹਿੰਦੀ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਮਨਾਏ ਗਏ ਤੀਆਂ ਦੇ ਤਿਉਹਾਰ ਮੋਕੇ ਮਹਿੰਦੀ ਲਗਾੳੇਂਦੀਆਂ ਹੋਈਆਂ ਮੁਟਿਆਰਾਂ।
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਵਲੋਂ ਕੀਤਾ ਗਿਆ। ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ …
Read More »ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ
ਕਪੂਰਥਲਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਰਟ ਸਿਟੀ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਸਬੰਧੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਬਾਬੇ ਨਾਨਕ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਚੁਣਿਆ ਗਿਆ ਹੈ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਆਨਲਾਈਨ ਕਲਾਸਾਂ ਸਬੰਧੀ ਵੈਬੀਨਾਰ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅਜੋਕੇ ਸਮੇਂ ਅੰਦਰ ਆਨਲਾਈਨ ਪੜ੍ਹਾਈ ਦੀ ਅਹਿਮੀਅਤ ਨੂੰ ਸਮਝਦੇ ਹੋਏ 3 ਰੋਜ਼ਾ ਵੈਬੀਨਾਰ ਕਰਵਾਇਆ ਗਿਆ। ਇਹ ਵੈਬੀਨਾਰ ਕਾਲਜ ਪਿ੍ਰੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ’ਚ ਯਸ਼ਪ੍ਰੀਤ ਕੌਰ ਦੇ ਸਹਿਯੋਗ ਨਾਲ ਐਮ. ਐਸ. ਸੀ. ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਆਯੋਜਿਤ ਕੀਤਾ ਗਿਆ। ਡਾ. ਕਮਲਜੀਤ …
Read More »ਖ਼ਾਲਸਾ ਫ਼ਿਜੀਕਲ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਪੀ.ਈ.ਐਸ (3 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਨਤੀਜ਼ੇ ’ਚ 86 ਪ੍ਰਤੀਸ਼ਤ ਅੰਕ ਹਾਸਲ ਕਰਕੇ ’ਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਆਪਣੇ ਦਫ਼ਤਰ …
Read More »Military Band Display: Azadi Ka Amrut Mahotsav
75th Anniversary of India’s Independence Day Celebrations Amritsar, Aug 11 (Punjab Post Bureau) – Army Band Display was conducted by Panther Division at War Heroes Memorial & Museum near India Gate Amritsar to commemorate 75th anniversary of India’s Independence Day. The event kindled pride amongst the public in general and youth in particular motivating them to opt for joining …
Read More »Administrator of Chandigarh flags off the City’s First Ever Electric Bus by Ashok Leyland
ElectricBuses ‘Made in India, for the World’ towards our greener future Chandigarh, August 11 (Punjab Post Bureau) – Ashok Leyland the flagship company of the Hinduja Group and India’s leading commercial vehicle manufacturercand Chandigarh City Bus Services Society CCBSS today launched the first-ever Electric Bus service in the city. The flag-off was done by the Honorable Administrator of Chandigarh Union …
Read More »
Punjab Post Daily Online Newspaper & Print Media