ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ, ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਚਲਾਏ ਗਏ ਟੀਕਾਕਰਨ ਅਭਿਆਨ ਦੇ ਅੰਤਰਗਤ ਦੂਸਰੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਆਯੋਜਨ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਨਿਗਰਾਨੀ ਹੇਠ, ਡਾ. ਸੋਫੀਆ ਮੈਡੀਕਲ ਅਫਸਰ ਅਤੇ ਅਰਬਨ ਪਬਲਿਕ ਹੈਲਥ ਸੈਂਟਰ ਬਸੰਤ ਐਵੀਨਿਊ …
Read More »Daily Archives: August 11, 2021
BBK DAV College Women Employees get second dose of Covid 19 Vaccination
Amritsar, Aug 11 (Punjab Post Bureau) – BBK DAV College Women organized Covid 19 vaccination camp in collaboration with District Health Department Amritsar. The camp was organized under the supervision of Civil Surgeon Dr. Charanjeet Singh, Dr. Sophia, Medical Officer, Urban Public Health Center along with her team that included Mandeep Kaur and Prabhjot Kaur. A total of 100 doses …
Read More »ਐਸ.ਐਮ.ਸੀ ਦੀ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਸਕੂਲ ਦੇ ਵਧੀਆ ਨਤੀਜੇ ਦੀਆਂ ਮੁੁਬਰਕਾਂ
ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਐਸ.ਐਮ.ਸੀ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿੱਚ ਕਮੇਟੀ ਮੈਂਬਰ ਅਮਰ ਨਾਥ ਟਾਂਗਰਾ, ਸਨੀ ਦੂਆ ਵਾਈਸ ਪ੍ਰਧਾਨ ਨਗਰ ਕੌਂਸਲ ਸਮਰਾਲਾ, ਬੰਤ ਸਿੰਘ ਖਾਲਸਾ ਅਤੇ ਤਰਸੇਮ ਕੁਮਾਰ ਨੇ ਭਾਗ ਲਿਆ।ਮੀਟਿੰਗ ਦੀ ਸ਼ੁਰੂਆਤ ‘ਚ ਸਕੂਲ ਵਿੱਚ ਆਏ ਨਵੇਂ ਪ੍ਰਿੰਸੀਪਲ ਸੁਮਨ ਲਤਾ ਨੂੰ ਮੁਬਾਰਕਬਾਦ ਦਿੱਤੀ ਗਈ।ਇਸ ਉਪਰੰਤ ਕਮੇਟੀ ਮੈਂਬਰਾਂ ਨੇ …
Read More »ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਾਸਿਕ ਮੀਟਿੰਗ ਹੋਈ
ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਅੱਜ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਮੈਂਬਰ ਪ੍ਰੀਤਮ ਸਿੰਘ ਘੁਲਾਲ, ਸੁਰਿੰਦਰ ਕੌਰ ਹਿਯਾਤਪੁਰਾ, ਕੁਲਦੀਪ ਕੌਰ ਨੰਗਲਾਂ, ਸੁਖਦਰਸ਼ਨ ਕੌਰ ਹੇਡੋਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।ਉਪਰੰਤ 29 ਜੁਲਾਈ ਨੂੰ …
Read More »13 ਅਗਸਤ ਦੇ ਜ਼ਿਲ੍ਹਾ ਪੱਧਰੀ ਧਰਨੇ ‘ਚ ਸ਼ਾਮਲ ਹੋਣਗੇ ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰ – ਪਰਮਜੀਤ ਨੀਲੋਂ
ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਪੰਜਾਬ ਦੀ ਇਕਾਈ ਸਮਰਾਲਾ ਦੀ ਮਾਸਿਕ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਦੇਵੀ ਦਾਸ ਮਿਆਣੀ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਹੋਈ।ਮੀਟਿੰਗ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਸਦੇਵ ਸਿੰਘ ਜੱਸੀ ਤਹਿਸੀਲ ਪ੍ਰਧਾਨ ਅਤੇ ਰਮੇਸ਼ ਸਿੰਘ ਬੂਟਾ ਕੈਸ਼ੀਅਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੇਂਡੂ …
Read More »ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਿਮਾਚਲ ਪ੍ਰਦੇਸ਼ ਦੇ ਯਾਤਰੂਆਂ ਲਈ ਐਡਵਾਇਜ਼ਰੀ ਜਾਰੀ
ਯਾਤਰੀਆਂ ਕੋਲ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਨਵਾਂਸ਼ਹਿਰ, 11 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ‘ਸਾਉਣ ਦੇ ਨਰਾਤਿਆਂ’ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਦੇ ਹਿਮਾਚਲ ਦੇ ਵੱਖ-ਵੱਖ ਮੰਦਰਾਂ/ਧਾਰਮਿਕ ਅਸਥਾਨਾਂ ’ਤੇ ਆਉਣ ਜਾਂ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਉਨ੍ਹਾਂ ਲੋਕਾਂ …
Read More »ਖ਼ਾਲਸਾ ਕਾਲਜ ਵਿਖੇ ਦਾਖਲੇ ਲਈ ਵਿਦਿਆਰਥੀਆਂ ’ਚ ਵਧਿਆ ਰੁਝਾਨ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪਿਛਲੇ ਸਾਲ ਨਾਲੋਂ ਇਸ ਸ਼ੈਸਨ 2021-22 ਲਈ ਦਾਖਲੇ ਦਾ ਰੁਝਾਨ ਤੇਜ਼ ਹੋਇਆ ਨਜ਼ਰ ਆ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਤੋਂ ਕੋਵਿਡ-19 ਦੀ ਮਹਾਂਮਾਰੀ ਕਾਰਨ ਵਿਦਿਅਕ ਸੰਸਥਾਵਾਂ ਵੱਡੀ ਪੱਧਰ ’ਤੇ ਪ੍ਰਭਾਵਿਤ ਹੋਈਆਂ ਹਨ।ਪਰ ਇਸ ਵਾਰ ਹਾਲਾਤ ਆਮ ਵਾਂਗ ਹੋਣ ਨਾਲ ਵਿਦਿਆਰਥੀ ਸਿੱਧੇ ਰੂਪ ’ਚ ਸੰਸਥਾਵਾਂ ਨਾਲ ਜੁੜ …
Read More »ਖਾਲਸਾ ਕਾਲਜ ਐਜੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਪ੍ਰੀਖਿਆ ’ਚ ਪ੍ਰਾਪਤੀਆਂ ਸ਼ਾਨਦਾਰ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਦੀ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਆਪਣੀ ਸ਼ਲਾਘਾਯੋਗ ਪ੍ਰਾਪਤੀ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਐਮ.ਐਡ ਪ੍ਰੀਖਿਆ ’ਚ ਕ੍ਰਿਤਿਕਾ ਅਰੋੜਾ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਮੁਸਕਾਨ ਅਰੋੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਤਰੁਣ ਲੂਥਰਾ ਨੇ 443 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ। …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਯੋਗ ਰਹੀ।ਇਸ ਅਕਾਦਮਿਕ ਸ਼ੈਸ਼ਨ ’ਚ ਸਾਇੰਸ ’ਚ ਹਰਮਨਪ੍ਰੀਤ ਕੌਰ ਨੇ 97 ਫ਼ੀਸਦੀ, ਕਾਮਰਸ ’ਚ ਕਰਨਬੀਰ ਸਿੰਘ ਨੇ 97 ਫ਼ੀਸਦੀ ਅਤੇ ਆਰਟਸ ’ਚ ਸਿਮਰਨਜੀਤ ਕੌਰ ਨੇ 94 ਫ਼ੀਸਦੀ ਨੰਬਰ ਲੈ ਕੇ ਪਹਿਲੇ ਸਥਾਨ ਪ੍ਰਾਪਤ ਕੀਤੇ। …
Read More »
Punjab Post Daily Online Newspaper & Print Media