ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਜ਼ਿਲ੍ਹਾ ਲੁਧਿਆਣਾ ਦੇ ਡਾ. ਪ੍ਰੇਮਪ੍ਰੀਤ ਸਿੰਘ ਪ੍ਰਧਾਨ ਖੇਤੀਬਾੜੀ ਸਬ-ਇੰਸਪੈਕਟਰ ਯੂਨੀਅਨ ਦੀ ਅਗਵਾਈ ਹੇਠ ਸਮੂਹ ਖੇਤੀਬਾੜੀ ਸਬ-ਇੰਸਪੈਕਟਰਾਂ ਵਲੋਂ ਆਪਣੀ ਪੇਅ-ਪੈਰਿਟੀ ਦੀ ਬਹਾਲੀ ਲਈ ਰੋਸ ਧਰਨਾ ਅੱਜ ਚੌਥੇੇ ਦਿਨ ਵੀ ਜਾਰੀ ਰਿਹਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਚਮਕੌਰ ਸਿੰਘ ਸਮਰਾਲਾ ਸਬ ਇੰਸਪੈਕਟਰ ਨੇ ਦੱਸਿਆ ਕਿ ਮਹਿਕਮੇ …
Read More »Daily Archives: August 13, 2021
ਸਰਕਾਰ ਸਮੁੱਚੇ ਠੇਕਾ ਕਾਮਿਆਂ ਨੂੰ ਬਿਨ੍ਹਾਂ ਸ਼ਰਤ ਰੈਗੂਲਰ ਕਰੇ – ਸੂਬਾ ਪ੍ਰਧਾਨ ਬਲਿਹਾਰ ਸਿੰਘ
ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਠੇਕਾ ਮੁਲਾਜ਼ਮ ਸ਼ੰਘਰਸ ਮੋਰਚਾ ਪੰਜਾਬ ਦੇ ਸੂਬਾ ਆਗੂ ਬਲਿਹਾਰ ਸਿੰਘ ਨੇ ਸਮਰਾਲਾ ਵਿਖੇ ਇਕ ਪ੍ਰੈਸ ਬਿਆਨ ਸਾਂਝਾ ਕਰਦੇ ਹੋਏ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਬਿਜਲੀ, ਵਿੱਦਿਆ, ਜਲ ਸਪਲਾਈ, ਸੀਵਰਜ਼, ਟਰਾਂਸਪੋਰਟ, ਕਿਰਤ ਵਿਭਾਗ, ਮਗਨਰੇਗਾ ਅਤੇ ਹੋਰ ਵੀ ਅਨੇਕਾਂ ਸਰਕਾਰੀ ਵਿਭਾਗਾਂ ’ਚ ਪਿਛਲੇ 10-12 ਸਾਲਾਂ ਤੋਂ ਵੀ ਵੱਧ ਅਰਸੇ …
Read More »ਲਾਲ ਸਿੰਘ ‘ਦਿਲ’ ਨੇ ਗੁਰਬਤ ਪਿੰਡੇ ਹੰਢਾ ਕੇ ਵੀ ਖੁਦਦਾਰੀ ਦਾ ਪਰਚਮ ਬੁਲੰਦ ਰੱਖਿਆ – ਮਾ. ਤਰਲੋਚਨ ਸਿੰਘ
ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਸਾਹੀ ਸਪੋਰਟਸ ਕਾਲਜ ਝਕੜੌਦੀ (ਸਮਰਾਲਾ) ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਲਾਕੇ ਦੇ ਜ਼ੰਮ-ਪਲ ਅਤੇ ਪ੍ਰਸਿੱਧ ਇਨਕਲਾਬੀ ਕਵੀ ਲਾਲ ਸਿੰਘ ‘ਦਿਲ’ ਦੇ ਜੀਵਨ ਅਤੇ ਰਚਨਾ ਸੰਸਾਰ ਬਾਰੇ ਗੱਲਾਂ ਕਰਦਿਆਂ ਉਸ ਦੀਆਂ ਗਾਥਾਵਾਂ ਦਾ ਲੇਖਕਾਂ ਅਤੇ ਵਿਦਵਾਨਾਂ ਨੇ ਦਿਲ ਖੋਲ੍ਹ ਕੇ ਵਰਣਨ ਕੀਤਾ।ਅੱਤ ਦੀਆਂ ਤੰਗੀਆਂ ਤੁਰਸ਼ੀਆਂ ਅਤੇ ਨਾ-ਸਾਜ਼ਗਾਰ ਹਾਲਾਤ ਦੇ …
Read More »ਰੈਕਸਾ ਸਕਿਉਰਟੀ ਵਲੋਂ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ – ਰਣਬੀਰ ਸਿੰਘ ਮੂਧਲ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਵੱਧ ਤੋਂ ਵੱਧ ਨੌਜੁਆਨਾਂ ਨੂੰ ਨੌਕਰੀਆਂ ਦੇਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 13 ਅਗਸਤ ਨੂੰ ਰੋਜ਼ਗਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ …
Read More »
Punjab Post Daily Online Newspaper & Print Media