Tuesday, November 24, 2026

Daily Archives: August 14, 2021

ਮੁੱਖ ਮੰਤਰੀ ਛੇਤੀ ਵਪਾਰੀਆਂ ਤੇ ਸਨਅਤਕਾਰਾਂ ਨਾਲ ਚੰਡੀਗੜ੍ਹ ‘ਚ ਕਰਨਗੇ ਮੀਟਿੰਗ

ਕੈਬਨਿਟ ਮੰਤਰੀ ਸੋਨੀ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ ਵਪਾਰੀਆਂ ਦਾ ਵਫਦ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਅੱਜ ਮੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਿਵਾਸ ਸਥਾਨ ‘ਤੇ ਪੁੱਜੇ।ਸੋਨੀ ਦੇ ਅਗਵਾਈ ਵਿੱਚ ਵਪਾਰੀਆਂ, ਰਾਈਸ ਮਿੱਲ ਮਾਲਕਾਂ ਅਤੇ ਅੰਮ੍ਰਿਤਸਰ ਡਾਇੰਗ ਤੇ ਪ੍ਰੋਸੈਸਿੰਗ ਉਦਯੋਗ ਨੇ ਮੁੱਖ ਮੰਤਰੀ ਪੰਜਾਬ ਦੇ ਨਾਲ …

Read More »

ਮੁੱਖ ਮੰਤਰੀ ਵਲੋਂ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ‘ਚ ਚੇਅਰ ਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ

ਨਵੇਂ ਬਲਾਕ ਦਾ ਨੀਂਹ ਪੱਥਰ ਵੀ ਰੱਖਿਆ, ਸਰਕਾਰੀ ਮੈਡੀਕਲ ਕਾਲਜ ਵਿਖੇ ਕਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ।ਜਿਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸ਼ਖਸੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਦੀ ਯਾਦ ਵਿਚ …

Read More »

ਅਜ਼ਾਦੀ ਦਿਵਸ ਦੇ ਮੱਦੇਨਜ਼ਰ ਡਰੋਨ ਚਲਾਉਣ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਕਾਰਜ਼ਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਡਰੋਨ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ ਹੁਕਮ ਜਾਰੀ ਕੀਤਾ ਹੈ। ਉਨਾਂ ਕਿਹਾ ਹੈ ਕਿ 15 ਅਗਸਤ 2021 ਨੂੰ ਆਜ਼ਾਦੀ ਦਿਹਾੜਾ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਗੁਰੂ ਨਾਨਕ ਸਟੇਡੀਅਮ …

Read More »

ਮੁੱਖ ਮੰਤਰੀ ਵਲੋਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਦਾ ਉਦਘਾਟਨ

ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ‘ਚ ਗੁੰਮਨਾਮ ਤੇ ਸ਼ਹੀਦ ਹੋਏ ਲੋਕਾਂ ਪ੍ਰਤੀ ਦੱਸੀ ਸ਼ਰਧਾਂਜਲੀ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਭਾਵੁਕਤਾ ਭਰੇ ਪਲਾਂ ਦੌਰਾਨ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਦਾ ਉਦਘਾਟਨ ਕੀਤਾ, ਜੋ 13 ਅਪ੍ਰੈਲ 1919 ਦੇ ਕਤਲੇਆਮ ਵਿੱਚ ਸ਼ਹੀਦੀਆਂ ਪਾਉਣ ਵਾਲੇ ਜਾਣੇ-ਅਣਜਾਣੇ ਲੋਕਾਂ …

Read More »

ਵਾਰਡ ਨੰਬਰ 13 ਦੀ ਪਟਵਾਰਖਾਨੇ ਵਾਲੀ ਸੜਕ ਦਾ ਜਲਦ ਹੋਵੇਗਾ ਨਿਰਮਾਣ – ਚੇਅਰਮੈਨ

ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) – ਕਸਬੇ ਵਿਖੇ ਵਾਰਡ ਨੰਬਰ 13 ਦੇ ਪਟਵਾਰਖਾਨੇ ਕੋਲ ਟੁੱਟੀ ਹੋਈ ਸੜਕ ਨੂੰ ਜਲਦ ਹੀ ਨਵਾਂ ਬਣਵਾਇਆ ਜਾਵੇਗਾ ਅਤੇ ਇਸ ਸੰਬੰਧੀ ਨਗਰ ਕੌਂਸਲ ਲੌਂਗੋਵਾਲ ਵਲੋਂ ਮਤਾ ਵੀ ਪਾਸ ਕੀਤਾ ਜਾ ਚੁੱਕਾ ਹੈ।ਇ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ …

Read More »

ਖਾਲਸਾ ਕਾਲਜ ਐਜੂਕੇਸ਼ਨ ਦੇ ਵਿਦਿਆਰਥੀ ਨੇ ‘ਆਸਟ੍ਰੇਲੀਅਨ ਇਨੋਵੇਸ਼ਨ ਪੇਟੈਂਟ’ ’ਚ ਭਰਿਆ ਪੇਟੈਂਟ

ਅੰਮ੍ਰਿਤਸਰ, 14 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਬੈਚਲਰ ਆਫ਼ ਐਜੂਕੇਸ਼ਨ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਨੇ ਆਸਟ੍ਰੇਲੀਅਨ ਇਨੋਵੇਸ਼ਨ ਪੇਟੈਂਟ ’ਚ ਪੇਟੈਂਟ ਭਰਨ ਦਾ ਮੌਕਾ ਪ੍ਰਾਪਤ ਕਰਕੇ ਇਕ ਹੋਰ ਸਫਲਤਾ ਆਪਣੇ ਨਾਮ ਨਾਲ ਜੋੜ ਲਈ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਉਕਤ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਅਜਿਹੇ ਉਭਰਦੇ ਨੌਜਵਾਨ ਖੋਜਕਰਤਾ ਦੇ ਲਈ ਇਹ ਅਸਲ …

Read More »

ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨ ਦਾ ਪੰਜਵਾਂ ਟੀਕਾਕਰਨ ਕੈਂਪ

ਅੰਮ੍ਰਿਤਸਰ, 14 ਅਗਸਤ (ਖੁਰਮਣੀਆਂ) – ਕੋਰੋਨਾ ਮਹਾਂਮਾਰੀ ਤੋਂ ਬਚਾਅ ਕਾਰਜ਼ਾਂ ਦਾ ਹਿੱਸਾ ਬਣਦਿਆਂ ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।ਡੀ.ਪੀ.ਆਈ (ਕਾਲਜਾਂ) ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ …

Read More »

ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ

20 ਅਗਸਤ ਨੂੰ ਜ਼ਿਲ੍ਹਾ ਪੱਧਰੀ ਧਰਨੇ ਮਾਰ ਕੇ ਕੀਤੇ ਜਾਣਗੇੇ ਰੋਸ ਪ੍ਰਦਰਸ਼ਨ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 14 ਅਗਸਤ (ਇੰਦਰਜੀਤ ਸਿੰਘ ਕੰਗ) – 6ਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਪਿਛਲੇ ਤਨਖਾਹ ਕਮਿਸ਼ਨ ਮੁਤਾਬਿਕ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗਠਿਤ ਅਫਸਰ ਕਮੇਟੀ ਅਤੇ ਕੈਬਨਿਟ ਸਬ ਕਮੇਟੀ ਨਾਲ 30 ਜੁਲਾਈ, 3 ਅਗਸਤ, 4 …

Read More »

ਪੁਲਿਸ ਨੇ ਬਿਨਾਂ ਮਾਸਕ ਘੁੰਮਣ ਵਾਲੇ 206 ਵਿਅਕਤੀਆਂ ਦੇ ਕਰਵਾਏ ਕੋਰੋਨਾ ਟੈਸਟ, 13 ਦੇ ਕੀਤੇ ਚਲਾਨ

ਨਵਾਂਸ਼ਹਿਰ, 14 ਅਗਸਤ (ਪੰਜਬਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪੁਲਿਸ ਵਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 206 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 13 …

Read More »