ਨਵਾਂਸ਼ਹਿਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਢਿੱਲ-ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ …
Read More »
Punjab Post Daily Online Newspaper & Print Media