ਡਾ. ਓਬਰਾਏ ਦੇ ਬੇਮਿਸਾਲ ਸੇਵਾ ਕਾਰਜ਼ਾਂ ਨੇ ਪੰਜਾਬ ਸਰਕਾਰ ਦਾ ਵੀ ਮਾਣ ਵਧਾਇਆ – ਔਜਲਾ, ਸੋਨੀ ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ `ਚੋਂ ਹੀ ਕਰੋੜਾਂ ਰੁਪਏ ਖ਼ਰਚ ਕਰਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ …
Read More »Daily Archives: August 16, 2021
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਦਾ ਸਨਮਾਨ
ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ।ਉਨਾਂ ਦੇ ਨਾਲ ਹਨ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ …
Read More »ਡੀ.ਸੀ ਨੇ ਕੈਂਪ ਆਫ਼ਿਸ ਅਤੇ ਏ.ਡੀਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਲਹਿਰਾਇਆ ਕੌਮੀ ਝੰਡਾ
ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿੳਰੋ) – ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਡੀ.ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਨਿਭਾਈ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੁਤੰਤਰਤਾ ਦਿਵਸ ਸਬੰਧੀ ਪ੍ਰੋਗਰਾਮ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ 75ਵੇਂ ਸੁਤੰਤਰਤਾ ਦਿਵਸ ਦੇ ਸੰਬੰਧ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ।13 ਤੋਂ 15 ਅਗਸਤ ਤੱਕ ਸਕੂਲ ਵਿਖੇ ਵੱਖ-ਵੱਖ ਪ੍ਰੋਗਰਾਮ ਕਰਵਾਏ ਹੋਏ, ਜਿੰਨਾਂ ਵਿੱਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਸਕੂਲ ਦੇ ਸੀਨੀਅਰ ਵਿੰਗ ਵਲੋਂ ਲੇਖ ਲਿਖਣ ਮੁਕਾਬਲੇ ‘ਚਤਕਰੀਬਨ 80 ਵਿਦਿਆਰਥੀਆਂ …
Read More »ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ 25 ਅਗਸਤ ਤੱਕ ਮੰਗੇ ਪਾਸਪੋਰਟ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ਵਿਚ …
Read More »ਮੁੱਖ ਮੰਤਰੀ ਨੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡਾਂ ਦਾ ਦਿੱਤਾ ਭਰੋਸਾ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਅਰ ਨੂੰ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿਤਾ ਅਤੇ ਉਨ੍ਹਾਂ ਨੂੰ ਇਸ ਲਈ ਵਿਆਪਕ ਮਤੇ ਭੇਜਣ ਲਈ ਕਿਹਾ। ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ …
Read More »ਅੰਮ੍ਰਿਤਸਰ ਦੁਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਦੇ ਵਾਰਸਾਂ ਨੂੰ ਸੌਂਪੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਅਜਾਦੀ ਦਿਵਸ ਮੌਕੇ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਵੀ ਸੌਂਪੇ।ਤਸਵੀਰ ਵਿੱਚ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਪੰਜਾਬ।
Read More »Won’t tolerate any aggression, will Teach Pak a Lesson if it Indulges in misadventure, Vows Punjab CM
Pledges to continue fighting with farmers for repeal of Centre’s Black Farm Laws Amritsar, August 16 (Punjab Post Bureau) – Punjab Chief Minister Captain Amarinder Singh on the historic 75th Independence Day of the country, on Sunday vowed to protect the border state against the nefarious designs of Pakistan, even as he pledged to continue fighting with the farmers for …
Read More »ਮੁੱਖ ਮੰਤਰੀ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਪ੍ਰੋਗਰਾਮਾਂ ਸਣੇ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਦਾ ਐਲਾਨ
ਸਰਕਾਰ ਸੂਖਮ, ਲਘੂ ਤੇ ਦਰਮਿਆਨੇ ਕਾਰੋਬਾਰ ਦੀ ਸਹੂਲਤ ਲਈ ਜਲਦ ਹੀ 1150 ਸੁਧਾਰ ਲਾਗੂ ਕਰੇਗੀ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ ਸੜਕਾਂ, ਫਿਰਨੀਆਂ ਅਤੇ ਹੋਰ ਸੜਕਾਂ ਦੇ ਵਿਕਾਸ ਲਈ 1200 ਕਰੋੜ ਰੁਪਏ ਦੇ ਪ੍ਰੋਜੈਕਟਾਂ …
Read More »Punjab CM Announces Rs 1200 Cr for rural link roads etc, Slew of Sc Welfare Projects
Govt to unveil 1150 Reforms soon to facitate MSME Business Amritsar, August 16 (Punjab Post Bureau) – To mark the historic 75th Independence Day of the country, Punjab Chief Chief Minister Captain Amarinder Singh on Sunday announced Rs.1200 crore worth of projects for the development of link roads, phirnis and roads, along with a slew of SC welfare programmes. …
Read More »
Punjab Post Daily Online Newspaper & Print Media