ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ। ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ।ਹਾਲਾਂਕਿ …
Read More »Daily Archives: August 16, 2021
ਸਰਕਾਰ ਨੇ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਵੰਡੇ 28.36 ਕਰੋੜ – ਕੈਬਨਿਟ ਮੰਤਰੀ ਅਰੁਣਾ ਚੋਧਰੀ
ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਟੋਕੀਉ ਉਲੰਪਿਕਸ-2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਸੀਂ ਆਪਣੇ ਖਿਡਾਰੀਆਂ ਨੂੰ ਖੇਡ ਨੀਤੀ ਤੋਂ ਅਗਾਂਹ ਵਧ ਕੇ ਸੋਨ ਤਮਗ਼ਾ ਜਿੱਤਣ ਬਦਲੇ ਮਿਲਣ ਵਾਲੀ ਰਕਮ ਤੋਂ ਕਿਤੇ ਵੱਧ ਕੇ 2.51 ਕਰੋੜ ਰੁਪਏ ਦੀ ਰਾਸ਼ੀ ਕਾਂਸੀ …
Read More »ਦੇਸ਼ ਦੇ ਅੰਨ ਭੰਡਾਰ ਨੂੰ ਭਰਨ ‘ਚ ਪੰਜਾਬੀ ਕਿਸਾਨਾਂ ਦਾ ਵਿਸ਼ੇਸ਼ ਯੋਗਦਾਨ – ਸ੍ਰੀਮਤੀ ਅਰੁਣਾ ਚੋਧਰੀ
ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਰੁਣਾ ਚੋਧਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿਚ ਪੰਜਾਬੀ ਕਿਸਾਨਾਂ ਦਾ ਵਿਸ਼ੇਸ਼ ਯੋਗਦਾਨ ਹੈ।ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਅੰਦੋਲਨ ਵਿੱਚ ਅੱਜ ਸਾਰਾ ਭਾਰਤ ਉਨ੍ਹਾਂ ਦਾ ਸਾਥ ਦੇ ਰਿਹਾ ਹੈ। ਸਭ ਤੋਂ ਦੁੱਖ ਦੀ ਗੱਲ ਹੈ ਕਿ ਇਸ ਸੰਘਰਸ਼ ਵਿੱਚ ਸੈਂਕੜੇ ਕਿਸਾਨ ਆਪਣੀ ਜਾਨ …
Read More »ਪਠਾਨਕੋਟ ਵਿਖੇ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਲਹਿਰਾਇਆ ਤਿਰੰਗਾ
ਸਪੋਰਟ ਸਟੇਡੀਅਮ ਲਮੀਣੀ ਮਨਾਇਆ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਸੁਰਿੰਦਰਾ ਲਾਂਬਾ …
Read More »ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿਊਰੋ) – 75ਵੇਂ ਆਜ਼ਾਦੀ ਦਿਹਾੜੇ ਮੌਕੇ ਆਈ.ਟੀ.ਆਈ ਗਰਾੳੂਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ …
Read More »
Punjab Post Daily Online Newspaper & Print Media