Tuesday, November 24, 2026

Daily Archives: August 17, 2021

ਕੈਬਨਿਟ ਮੰਤਰੀ ਚੰਨੀ ਨੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਨਵਾਂਸ਼ਹਿਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ।ਨਾਲ ਹਨ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ ਤੇ ਹੋਰ।

Read More »

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਆਜ਼ਾਦੀ ਦਿਹਾੜੇ ‘ਤੇੇ ਤਿਰੰਗਾ

ਲੋਕਾਂ ਨੂੰ ਰਲ ਮਿਲ ਕੇ ਕੋਵਿਡ ਵਿਰੁੱਧ ਜੰਗ ਜਿੱਤਣ ਦਾ ਸੱਦਾ ਕਪੂਰਥਲਾ, 17 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਵਿਖੇ ਅਜ਼ਾਦੀ ਦਿਵਸ ਦੀ 75ਵੀਂ ਵਰੇਗੰਢ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਿਭਾਈ ਗਈ। ਉਨ੍ਹਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ …

Read More »

ਭੱਲਾ ਕਲੋਨੀ ਛੇਹਰਟਾ ਵਿਖੇ ਸ਼ਰਧਾ ਸਹਿਤ ਮਨਾਇਆ ਸੰਗਰਾਂਦ ਦਾ ਦਿਹਾੜਾ

ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਪੰਜ ਬਾਣੀਆਂ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਜਸਬੀਰ ਸਿੰਘ ਨੇ ਭਾਦੁਇ ਦਾ ਮਹੀਨਾ ਸਰਵਨ ਕਰਵਾਇਆ ਅਤੇ ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਮਹੀਨੇ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਗੁਰੂ ਵਾਲੇ …

Read More »

ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਨੇ ਰੁੱਖਾਂ ਦੀ ਕਟਾਈ ‘ਤੇ ਰੋਕ ਲਗਾਉਣ ਲਈ ਸੌਂਪਿਆ ਮੰਗ ਪੱਤਰ

ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਵਲੋਂ ਦਰੱਖਤਾਂ ਦੀ ਲਗਾਤਾਰ ਹੋ ਰਹੀ ਕਟਾਈ ਤੇ ਚਿੰਤਾ ਪ੍ਰਗਟ ਕਰਦੇ ਹੋਏ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ।ਜਿਸ ਰਾਹੀਂ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਪੰਜਾਬ ਸੂਬੇ ਵਿਚ ਰੁੱਖਾਂ ਦੀ ਵੱਡੇ ਪੱਧਰ ‘ਤੇ ਕਟਾਈ ਕਾਰਨ ਵਾਤਾਵਰਣ ਦਿਨੋਂ ਦਿਨ ਪ੍ਰਦੂਸ਼ਿਤ ਹੁੰਦਾ ਜਾ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ‘ਚ ਮਨਾਇਆ ਅਜ਼ਾਦੀ ਦਿਹਾੜਾ

ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 75ਵਾਂ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾਵਾਂ ਦੇ ਪ੍ਰਿੰਸੀਪਲਾਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਅਮਰਜੀਤ ਸਿੰਘ ਗਿੱਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।                     …

Read More »

ਆਜ਼ਾਦੀ ਘੁਲਾਟੀਏ ਅਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਣਮੁੱਲਾ ਸਰਮਾਇਆ – ਸੋਨੀ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅਸੀਂ ਇਨਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਨਾਂ ਕਿਹਾ ਕਿ ਦੇਸ਼ …

Read More »

ਪ੍ਰਧਾਨ ਮੰਤਰੀ ਵਲੋਂ 14 ਅਗਸਤ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦੀ ਛੀਨਾ ਨੇ ਸ਼ਲਾਘਾ

ਵੰਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕਾਨਾ ਹੱਕ ਦੇਣ ਦੀ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਲਾਲ ਕਿਲ੍ਹੇ ਤੋਂ ਹਰੇਕ ਸਾਲ 14 ਅਗਸਤ ਨੂੰ ‘ਵਿਭਾਜਨ ਵਿਭੀਸ਼ਿਕਾ ਸਮਿ੍ਰਤੀ ਦਿਵਸ (ਪਾਰਟੀਸ਼ਨ ਹੌਰਰਜ਼ ਰਿਮੈਂਬਰੈਂਸ ਡੇਅ) ਵਜੋਂ …

Read More »

Recognition granted to SGPC under Section 80-G of the Income Tax Act

Pilgrims could get income tax exemption while offering ‘Daswandh’ Amritsar, August 17 (Punjab Post Bureau) – The pilgrims who offer Daswandh (10 per cent of income) for the services of the Shiromani Gurdwara Parbandhak Committee (SGPC) will now be able to avail income tax exemption under Section 80-G of the Income Tax Act.              The …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 275 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-10 ਦੇ ਕੀਤੇ ਚਲਾਨ

ਨਵਾਂਸ਼ਹਿਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 275 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …

Read More »