Tuesday, November 24, 2026

Daily Archives: August 18, 2021

1000 PSA capacity oxygen generator unit inaugurated at Govt Medical College

Amritsar, August 18 (Punjab Post Bureau) – Cabinet Minister for Medical Education and Research O.P Soni, Member of Parliament Gurjeet Singh Aujla inaugurated 1000 PSA capacity oxygen generator unit at Government Medical College Amritsar in presence of SPS Oberoi Patron of Sarbat da Bhala Trust.                  For establishment and commissioning of this PSA …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ `ਟ੍ਰੀ ਪਲਾਂਟੇਸ਼ਨ ਡਰਾਈਵ` ਦਾ ਆਯੋਜਨ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਦੁਆਰਾ ‘ਸਵੱਛਤਾ ਪਖਵਾੜਾ ਸਕੀਮ’ ਤਹਿਤ ਵਾਤਾਵਰਣ ਦੀ ਸੰਭਾਲ ਲਈ `ਟ੍ਰੀ ਪਲਾਂਟੇਸ਼ਨ ਡਰਾਈਵ` ਦਾ ਆਯੋਜਨ ਕੀਤਾ ਗਿਆ।ਲਖਬੀਰ ਸਿੰਘ ਕਮਾਂਡੈਂਟ 5ਵੀਂ ਇੰਡੀਆ ਰਿਜ਼ਰਵ ਬਟਾਲੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਵੱਛਤਾ ਮੁਹਿੰਮ ਲਈ 100 ਘੰਟਿਆਂ ਦੇ ਯੋਗਦਾਨ ਅਤੇ ਸਫਾਈ ਲਈ ਵਚਨਬੱਧਤਾ ਲਈ ਪ੍ਰੋਗਰਾਮ ਅਫ਼ਸਰਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਸਹੁੰ ਚੁੱਕੀ …

Read More »

ਐਸ.ਟੀ.ਐਫ਼ ਵਲੋਂ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਨਸ਼ਿਆਂ ਦੇ ਖਾਤਮੇ ਲਈ ਗਠਿਤ ਕੀਤੇ ਗਏ ਪੁਲਿਸ ਦੇ ਵਿਸ਼ੇਸ਼ ਦਸਤੇ ਐਸ.ਟੀ.ਐਫ਼. ਬਾਰਡਰ ਰੇਂਜ ਅੰਮਿ੍ਰਤਸਰ ਨੇ ਸਰਹੱਦੀ ਪੱਟੀ ਵਿਚੋਂ 3 ਕਿਲੋ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਿਸ ਦੀ ਅੰਤਰਰਾਸ਼ਟਰੀ ਮੰਡੀ ਵਿੱਚ ਕੀਮਤ 15 ਕਰੋੜ ਰੁਪਏ ਤੋਂ ਵੱਧ ਹੈ।ਬਾਰਡਰ ਰੇਂਜ ਦੇ ਸਹਾਇਕ ਇੰਸਪੈਕਟਰ ਜਨਰਲ ਕੁਲਜੀਤ ਸਿੰਘ ਨੇ ਦੱਸਿਆ …

Read More »

ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਕਾਰਪੋਰੇਸ਼ਨ ਵਲੋਂ 41.48 ਕਰੋੜ ਦੇ ਕਰਜ਼ੇ ਮੁਆਫ – ਚੇਅਰਮੈਨ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਵਸ ਮੌਕੇ ਕੀਤੇ ਐਲਾਨ ਜਿਸ ਵਿੱਚ ਉਨ੍ਹਾਂ ਨੇ 31 ਮਾਰਚ 2021 ਤੱਕ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਕਾਰਪੋਰੇਸ਼ਨ ਵਲੋਂ ਦਿੱਤੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ‘ਤੇ ਲੀਕ ਫੇਰਨ ਦਾ ਐਲਾਨ ਕੀਤਾ ਗਿਆ ਸੀ।ਉਸ ਅਨੁਸਾਰ ਕਾਰਪੋਰੇਸ਼ਨ ਨੇ 10151 ਕਰਜ਼ਦਾਰਾਂ ਦੇ 41.48 ਕਰੋੜ ਰੁਪਏ ਦੇ ਕਰਜ਼ੇ …

Read More »

ਨਹਿਰੂ ਯੁਵਾ ਕੇਂਦਰ ਨੇ ਮਨਾਇਆ ਸਵੱਛਤਾ ਪੰਦਰਵਾੜਾ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲੇ ਦੇ ਵਿਕਾਸ ਬਲਾਕਾਂ ਵਿੱਚ ਵੱਖ-ਵੱਖ ਯੂਥ ਕਲੱਬਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਅਤੇ ਸਥਾਨਕ ਜਨਤਾ ਦੇ ਸਹਿਯੋਗ ਨਾਲ 1 ਤੋਂ 15 ਅਗਸਤ ਤੱਕ ਪੂਰੇ ਜ਼ਿਲੇ ਵਿੱਚ ਸਵੱਛਤਾ ਪੰਦਰਵਾੜਾ ਚਲਾਇਆ।                     ਜ਼ਿਲਾ ਯੁਵਾ ਅਧਿਕਾਰੀ …

Read More »

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਚੋਣਾਂ ਲੜਨ ਤੋਂ ਰੋਕਣ ਲਈ ਪਟੀਸ਼ਨ ਦਾਇਰ ਹੋਈ

ਜੀ.ਕੇ ਨੇ ਭਾਰਤੀ ਚੋਣ ਕਮਿਸ਼ਨ ਵਿੱਚ ਪਟੀਸ਼ਨ ਦਾਇਰ ਕੀਤੀ ਨਵੀਂ ਦਿੱਲੀ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਲ ਹੀ ਰਾਜਨੀਤਕ ਚੋਣਾਂ ਵਿੱਚ ਇੱਕੋ ਪ੍ਰਧਾਨ ਦੀ ਅਗਵਾਈ ਹੇਠ ਰਜਿਸਟਰਡ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਦੀ ਮਾਨਤਾ ਨੂੰ ਰੱਦ ਕਰਨ ਲਈ ਅੱਜ ਜਾਗੋ ਪਾਰਟੀ ਵਲੋਂ ਭਾਰਤੀ ਚੋਣ ਕਮਿਸ਼ਨ ਵਿੱਚ …

Read More »

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ‘ਚ ਸਾਨੀਆ ਅੱਵਲ

ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਦੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਭਿੰਡਰਾਂ ਵਿਖੇ ਕਰਵਾਏ ਗਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵਿਚ ਨੌਂਵੀਂ ਜਮਾਤ ਦੀ ਸਾਨੀਆ ਅੱਵਲ ਰਹੀ ਹੈ।ਸਕੂਲ ਮੁਖੀ ਗੀਤੂ ਰਾਣੀ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੇ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ, ਉਪ ਜਿਲਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ, …

Read More »

ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਸਨਮਾਨ

24 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਘਰ-ਘਰ ਜਾ ਕੇ ਕੀਤਾ ਸਨਮਾਨਿਤ ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦਿਹਾੜੇ ਮੌਕੇ ਕਪੂਰਥਲਾ ਦੇ ਗੁਰੁ ਨਾਨਕ ਸਟੇਡੀਅਮ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ, ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸ਼ਖਸ਼ੀਅਤਾਂ …

Read More »

ਡੀ.ਸੀ ਵਲੋਂ ਨਸ਼ਿਆਂ ਖਿਲਾਫ਼ ਜ਼ਿਲ੍ਹੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਜਾਰੀ

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਨਸ਼ਾ ਮੁਕਤ ਭਾਰਤ ਅਭਿਆਨ ਦਾ ਇਕ ਸਾਲ ਪੂਰਾ ਹੋਣ ’ਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨਸ਼ਿਆਂ ਖਿਲਾਫ਼ ਕਾਰਗੁਜ਼ਾਰੀ …

Read More »

ਵਿਧਾਇਕ ਅੰਗਦ ਸਿੰਘ ਵੱਲੋਂ ਬੰਗਾ ਰੋਡ ਸ਼ਮਸ਼ਾਨ ਘਾਟ ਦੀ ਸ਼ੈਡ ਦੇ ਨਿਰਮਾਣ ਕਾਰਜ਼ ਦਾ ਨਿਰੀਖਣ

ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਅੱਜ ਬੰਗਾ ਰੋਡ ਸ਼ਮਸ਼ਾਨਘਾਟ ਦੀ ਸ਼ੈਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ 4.35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾ ਰਹੀ।ਇਸ ਸ਼ੈਡ ਨਾਲ ਹੁਣ ਸ਼ਹਿਰ ਵਾਸੀਆਂ ਨੂੰ ਮ੍ਰਿਤਕਾਂ ਦੇ ਦਾਹ ਸੰਸਕਾਰ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਦੌਰਾਨ ਉਨ੍ਹਾਂ ਇਸ …

Read More »