ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਕਹਾਣੀਕਾਰ ਅਜਾਇਬ ਸਿੰਘ ਦੀ ਕਹਾਣੀਆਂ ਦੀ ਕਿਤਾਬ ‘ਤਰੇੜ’ ਨੂੰ ਲੋਕ ਅਰਪਣ ਕੀਤਾ ਗਿਆ।ਸਮਾਗਮ ਦੇ ਪ੍ਰਧਾਨਗੀ ਮੰਡਲ ’ਚ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਨਰਿੰਦਰ ਸ਼ਰਮਾ, ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ, ਮੁਖਤਿਆਰ ਸਿੰਘ, ਅਜਾਇਬ ਸਿੰਘ ਦੀ ਪਤਨੀ ਲਾਭ ਕੌਰ, …
Read More »Daily Archives: August 20, 2021
ਬਲਾਕ ਸਮਰਾਲਾ ਦੇ ਪੰਚਾਇਤ ਸਕੱਤਰ ਅਤੇ ਬੀ.ਡੀ.ਓ ਵਲੋਂ ਕੀਤਾ ਗਿਆ ਰੋਸ ਧਰਨਾ
ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਪੰਚਾਇਤ ਸਕੱਤਰ ਅਤੇ ਬੀ.ਡੀ.ਓ ਯੂਨੀਅਨ ਬਲਾਕ ਸਮਰਾਲਾ ਵਲੋਂ ਛੇਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਵਾਉਣ ਲਈ 22 ਜੁਲਾਈ 2021 ਤੋਂ ਲਗਾਤਾਰ ਅਣਮਿਥੇ ਸਮੇਂ ਲਈ ਕਲਮ ਛੋੜ ਰੋਸ ਧਰਨਾ ਦਿੱਤਾ ਜਾ ਰਿਹਾ ਹੈ।ਅੱਜ ਇਸ ਸਬੰਧ ਵਿੱਚ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਜਥੇਬੰਦੀ ਨੇ ਮੰਗ ਪੱਤਰ ਦਿੱਤਾ।ਜਿਸ ਵਿੱਚ ਤਨਖਾਹ ਕਮਿਸ਼ਨ ਦੇ ਨਾਲ ਵਿਭਾਗੀ …
Read More »ਬਿਨਾਂ ਮਾਸਕ ਘੁੰਮਣ ਵਾਲੇ 150 ਦੇ ਕਰਵਾਏ ਕੋਰੋਨਾ ਟੈਸਟ, 11 ਦੇ ਕੀਤੇ ਚਲਾਨ- ਐਸ.ਐਸ.ਪੀ
ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ਤੇ ਘੁੰਮਣ ਵਾਲੇ 150 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 11 ਵਿਅਕਤੀਆਂ ਦੇ ਚਲਾਨ …
Read More »ਆਸਟਰੇਲੀਆ ‘ਚ ਨਿਊ ਸਾਊਥ ਵੇਲਜ਼ ਦੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲੱਗੀ ਰੋਕ ਹਟਾਉਣ ਦਾ ਸਵਾਗਤ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲਗਾਈ ਗਈ ਰੋਕ ਹਟਾਉਣ ਦਾ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਆਸਟਰੇਲੀਆ ਦੇ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਗੁਜਰਾਤ ਘੱਟਗਿਣਤੀ ਕਮਿਸ਼ਨ ਡਾਇਰੈਕਟਰ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੁਜਰਾਤ ਘੱਟਗਿਣਤੀ ਕਮਿਸ਼ਨ ਦੀ ਡਾਇਰੈਕਟਰ ਤੇ ਸਿੱਖ ਫਾਊਂਡੇਸ਼ਨ ਗੁਜਰਾਤ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਮੁਲਾਕਾਤ ਕਰਕੇ ਗੁਜਰਾਤ ਅੰਦਰ ਸਿੱਖੀ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਵਿਚਾਰ-ਚਰਚਾ ਕੀਤੀ। ਮੁਲਾਕਾਤ ਦੌਰਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਜਾਣਕਾਰੀ ਹਾਸਲ ਕੀਤੀ ਅਤੇ …
Read More »ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁ. ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦਗਾਰ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੁਰੂ ਕੀਤੀ ਗਈ।ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …
Read More »‘ਮੇਰਾ ਵਖਰਾਪਨ ਅੱਖਰਦਾ ਹੈ’ ਨਾਟਕ ਦਾ ਮੰਚਨ ਸ਼ਨੀਵਾਰ ਤੇ ਅਰਮਾਨ ਦਾ ਐਤਵਾਰ
ਅੰਮ੍ਰਿਤਸਰ, 20 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਹਫ਼ਤੇ ਦੇ ਸ਼ਨੀਵਾਰ ਅਤੇ ਸੋਮਵਾਰ ਨੂੰ ਦੋਵੇਂ ਦਿਨ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਨੇ ਦੱਸਿਆ ਹੈ ਕਿ 21 ਅਗਸਤ ਦਿਨ ਸ਼ਨੀਵਾਰ ਨੂੰ ਲੋਕ ਕਲਾ ਮੰਚ ਮਜੀਠਾ ਦੀ ਟੀਮ ਵਲੋਂ ਡਾ. ਸ਼ਿਆਮ …
Read More »Compensation of Rs. 8 lakh distributed by Dist. Legal Services Authority to road accident victims
Kapurthala, August 20 (Pujab Post Bureau) – District Legal Services Authority Kapurthala has distributed compensation of Rs. 8 lakh to the families of those killed in various road accidents. Mr. Mahesh Kumar Sharma, Chief Judicial Magistrate cum Secretary, District Legal Services Authority, Kapurthala said the compensation given in 4 untraceable cases in which the vehicle and driver involved in the …
Read More »District administration honors 18 covid warrior for significant contribution to contain covid
Kapurthala, August 20 (Punjab Post Bureau) – The district administration headed by Deputy Commissioner Kapurthala Mrs. Deepti Uppal today honoured the 18 covid warrior for their distinguished services to contain the spread of covid besides making significant contribution to save the precious lifes during the first and second wave. These warriors included people from Kapurthala as well as Amritsar and …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਫੋਟੋਗ੍ਰਾਫੀ ਮੁਕਾਬਲਾ ਤੇ ਆਨਲਾਈਨ ਸੈਮੀਨਾਰ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਮੁਕਾਬਲਾ ਅਤੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਅਧਿਆਪਕ ਅਤੇ ਬੱਚਿਆਂ ਨੇ ਆਨਲਾਈਨ ਸ਼ਿਰਕਤ ਕੀਤੀ।ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਫੋਟੋਗ੍ਰਾਫੀ ਮੁਕਾਬਲਾ ਵੀ ਕਰਵਾਇਆ ਗਿਆ।ਬੱਚਿਆਂ ਨੇ ਕਲਾਤਮਿਕ ਢੰਗ ਨਾਲ ਤਸਵੀਰਾਂ …
Read More »
Punjab Post Daily Online Newspaper & Print Media