Tuesday, November 24, 2026

Daily Archives: August 20, 2021

ਸੁਤੰਤਰਤਾ ਦਿਵਸ ਮੋਕੇ ਵਧੀਆ ਡਿਊਟੀ ਨਿਭਾਉਣ ‘ਤੇ ਐਸ.ਐਸ.ਪੀ ਜਿਲ੍ਹੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਸੁੰਤਤਰਤਾ ਦਿਵਸ ਮੋਕੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਜਿਲ੍ਹੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਦਿਨ-ਰਾਤ ਲਗਾਤਾਰ ਮਿਹਨਤ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ।ਉਹਨਾਂ ਵਲੋਂ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।           …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਮੁੜ ਰੀਨਿਊ ਹੋਣੇ ਸ਼ੁਰੂ

ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਹੈ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਰੀਨਿਊ ਕਰਨ ਦਾ ਕੰਮ ਮੁੜ ਸ਼ੁਰੂ ਹੋ ਚੁੱਕਾ ਹੈ।ਉਨਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਦਾ ਐਕਸ-10 ਕਾਰਡ ਫਰਵਰੀ 2020 ਤੋਂ ਅੱਜ ਤੱਕ ਰੀਨਿਊ ਨਹੀਂ ਹੋਇਆ …

Read More »

ਵਿਦਿਅਕ ਸੰਸਥਾਵਾਂ ਨੂੰ ਕੋਰੋਨਾ ਮੁਕਤ ਰੱਖਣ ਲਈ ਅਧਿਆਪਕਾਂ ਦਾ ਕੀਤਾ ਜਾ ਰਿਹੈ ਟੀਕਾਕਰਨ – ਡਾ. ਬਲਵਿੰਦਰ ਕੁਮਾਰ

ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਨੇ ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੋਵਿਡ-19 ਰੋਕੂ ਟੀਕੇ ਲਾਏ ਤਾਂ ਜੋ ਜ਼ਿਲ੍ਹੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਕੋਰੋਨਾ …

Read More »

ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ …

Read More »

ਕੋਰੋਨਾ ਦੀ ਰੋਕਥਾਮ `ਚ ਸ਼ਲਾਘਾਯੋਗ ਸੇਵਾਵਾਂ ਲਈ ਸਿਹਤ ਵਿਭਾਗ ਦੇ ਅਧਿਕਾਰੀ ਸਨਮਾਨਿਤ

ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਪਿੰਡ ਕੋਟ ਰਾਂਝਾ ਦੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਅੱਜ ਸਿਹਤ ਵਿਭਾਗ ਮੁਜੱਫਰਪੁਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿਹਤ ਵਿਭਾਗ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ …

Read More »

ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਹੰਭਲਾ ਮਾਰਨ ਬੈਂਕਾਂ – ਡਾ. ਸ਼ੇਨਾ ਅਗਰਵਾਲ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਬੈਂਕ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਡਾ. ਅਗਰਵਾਲ ਨੇ ਇਸ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਮਿਥੇ ਟੀਚਿਆਂ ਨੂੰ ਪੂਰਾ ਕਰਨ ਲਈ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲ) ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ

ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀ ਸਭ ਤੋਂ ਪੁਰਾਣੀ ਅਤੇ ਸਿਰਕੱਢ ਸੰਸਥਾ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ ਤੇ ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਦੇ ਨਿਰਦੇਸ਼ਾਂ ਤਹਿਤ ਸਕੂਲ ਵਿੱਚ ਚੱਲ ਰਹੇ ਐਨ.ਸੀ.ਸੀ ਯੂਨਿਟਾਂ ਦੇ ਆਰਮੀਵਿੰਗ ਅਤੇ ਏਅਰਵਿੰਗ ਦੇ ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਵਲੋਂ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਮਨਾਇਆ ਸੁਤੰਤਰਤਾ ਦਿਵਸ

ਵੱਖ-ਵੱਖ ਜਥੇਬੰਦੀਆਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸਮਰਾਲਾ ਵਿੱਚ ਆਜ਼ਾਦੀ ਦਿਹਾੜ੍ਹਾ ਮਨਾਇਆ ਗਿਆ।ਜਿਸ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਤਿਰੰਗੇ ਝੰਡੇ ਲਗਾ ਕੇ ਇੱਕ ਵਿਸ਼ਾਲ ਟਰੈਕਟਰ, ਕਾਰ, ਮੋਟਰ ਸਾਈਕਲ ਮਾਰਚ …

Read More »

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਰੈਪਿਡ ਪੀ.ਸੀ.ਆਰ ਟੈਸਟ ਦੀ ਸਹੂਲਤ ਮੌਜ਼ੂਦ- ਫਲਾਈ ਅੰਮ੍ਰਿਤਸਰ

ਅਗਸਤ, 20 ਅਗਸਤ (ਪੰਜਾਬ ਪੋਸਟ ਬਿਊਰੋ) – ਨਿਯਮਾਂ ਵਿੱਚ ਕੁੱਝ ਛੋਟਾਂ ਅਤੇ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਯੂ.ਏ.ਈ ਜਾਣ ਵਾਲੇ ਯਾਤਰੀ 16 ਅਗਸਤ 2021 ਤੋਂ ਹਵਾਈ ਅੱਡੇ ‘ਤੇ ਹੀ ਰੈਪਿਡ ਪੀ.ਸੀ.ਆਰ ਟੈਸਟ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਨੁਸਾਰ ਪੀ.ਸੀ.ਆਰ ਟੈਸਟ ਦੀ …

Read More »

ਪਰਕਸ ਵਲੋਂ ਇੰਗਲੈਂਡ ਨਿਵਾਸੀ ਐਸ.ਬਲਵੰਤ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਇੰਗਲੈਂਡ ਨਿਵਾਸੀ ਐਸ.ਬਲਵੰਤ ਦੇ ਚਲਾਣੇ ‘ਤੇ ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. (ਪਰਕਸ) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ …

Read More »