Tuesday, November 24, 2026

Daily Archives: August 20, 2021

ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਰੁਮਾਂਟਿਕ ਤੇ ਐਕਸ਼ਨ ਭਰਪੂਰ ਫ਼ਿਲਮ ਹੈ ‘ਉਚਾ ਪਿੰਡ’

ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ਅਦਾਕਾਰ ਨਵਦੀਪ ਕਲੇਰ ਤੇ ਅਦਾਕਾਰਾ ਪੂਨਮ ਸੂਦ ਕਾਮੇਡੀ ਅਤੇ ਵਿਆਹ ਕਲਚਰ ਵਾਲੀਆਂ ਫ਼ਿਲਮਾਂ ਦੀ ਭੀੜ ‘ਚੋਂ ਨਿਕਲਦਿਆਂ ਲਾਕਡਾਊਨ ਤੋਂ ਬਾਅਦ ਪੰਜਾਬੀ ਸਿਨਮੇ ਨੇ ਕਰਵਟ ਲਈ ਹੈ।‘ਉਚਾ ਪਿੰਡ’ ਬਾਰੇ ਇੱਕ ਲੇਖ ਪਹਿਲਾਂ ਸਕੂਲ ਦੀਆਂ ਕਿਤਾਬਾਂ ‘ਚ ਪੜ੍ਹਿਆ ਕਰਦੇ ਸੀ।ਜਿਸ ਬਾਰੇ ਹੁਣ ਇੱਕ ਪੰਜਾਬੀ ਫ਼ਿਲਮ ਵੀ ਬਣਨ ਜਾ ਰਹੀ ਹੈ ਇਸ ਫ਼ਿਲਮ ਦਾ ਪੋਸਟਰ ਬੀਤੇ ਦਿਨੀਂ ਰਲੀਜ਼ …

Read More »

ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ 100 ਕਰੋੜ ਦੇ ਫੰਡਾਂ ਦੀ ਮੰਜ਼ੂਰੀ, ਮੁੱਖ ਮੰਤਰੀ ਨੇ ਪੂਰਾ ਕੀਤਾ ਵਾਅਦਾ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸਮੀਖਿਆ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਮੁੱਖ ਮੰਤਰੀ ਪੰਜਾਬ ਦੇ ਚੀਫ਼ ਪ੍ਰਿੰਸੀਪਲ ਸੈਕਟਰੀ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ ਮੀਟਿੰਗ ‘ਚ ਸ਼ਾਮਿਲ ਹੋਏ।ਉਹਨਾਂ ਦੇ ਨਾਲ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ …

Read More »

ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਏ.ਡੀ.ਸੀ

ਮੁੱਖ ਮੰਤਰੀ ਕੈਪਟਨ ਵਲੋਂ ਰਾਜ ਦਾਖ਼ਲਾ ਪੋਰਟਲ ਦੇ ਨਾਲ-ਨਾਲ ਏਕੀਕ੍ਰਿਤ ਰਾਜ ਹੈਲਪਲਾਈਨ ‘1100’ ਦੀ ਸ਼ੁਰੂਆਤ ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਹਿਲ ਕਰਦਿਆਂ ਅੱਜ ਵਰਚੁਅਲ ਤਰੀਕੇ ਨਾਲ ਏਕੀਕ੍ਰਿਤ ਰਾਜ ਹੈਲਪਲਾਈਨ ‘1100’ ਅਤੇ ਸੂਬੇ ਦੇ ਸਰਕਾਰੀ ਕਾਲਜਾਂ ਦੇ ਸ਼ੈਸ਼ਨ 2021-22 ਲਈ ਅੰਡਰ ਗਰੈਜੁਏਟ ਅਤੇ ਪੋਸਟ ਗਰੈਜੁਏਟ ਕੋਰਸਾਂ ਲਈ ਰਾਜ …

Read More »

ਹਾੜੀ 2021 ਸੀਜ਼ਨ ਦੌਰਾਨ ਨਹੀ ਆਵੇਗੀ ਖਾਦ ਦੀ ਕੋਈ ਕਮੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਕੁਲਜੀਤ ਸਿੰਘ ਸੈਣੀ ਨੇ ਕਿਹਾ ਕਿ ਕੁੱਝ ਕਿਸਾਨਾਂ ਵਲੋਂ ਚਿੰਤਾ ਜਤਾਈ ਜਾ ਰਹੀ ਹੈ ਕਿ ਝੋਨੇ/ਬਾਸਮਤੀ ਦੀ ਕਟਾਈ ੳਪੁਰੰਤ ਅਗਲੇ ਹਾੜ੍ਹੀ ਸੀਜ਼ਨ ਦੌਰਾਨ ਫਸਲਾਂ ਦੀ ਬਿਜ਼ਾਈ ਸਮੇਂ ਖਾਦ ਦੀ ਕਮੀ ਹੋਵੇਗੀ।                 ਇਸ ਸਬੰਧੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ‘ਫਿਟ ਇੰਡੀਆ ਫਰੀਡਮ ਰਨ 2.0’ ਦਾ ਆਯੋਜਨ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਐਨ.ਸੀ.ਸੀ ਵਿੰਗ ਦੁਆਰਾ ‘ਫਿਟ ਇੰਡੀਆ ਫਰੀਡਮ ਰਨ 2.0’ ਦੇ ਤਹਿਤ ਆਜ਼ਾਦੀ ਦੇ 75 ਸਾਲ ਮਨਾਉਣ ਲਈ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਆਯੋਜਿਤ ਕੀਤਾ ਗਿਆ।ਇਹ ਦੌੜ ਯੂਥ ਅਫੇਅਰਜ਼ ਅਤੇ ਸਪੋਰਟਸ ਮੰਤਰਾਲਾ ਭਾਰਤ ਸਰਕਾਰ ਦੀ ਅਗਵਾਈ ‘ਚ ਆਯੋਜਿਤ ਕੀਤੀ ਗਈ।ਜਿਸ ਦਾ ਮਕਸਦ ਲੋਕਾਂ ਨੂੰ ਦੌੜ ਅਤੇ ਹੋਰ ਸਰੀਰਕ …

Read More »

5 ਸਤੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਤਿਆਰੀ ਸਬੰਧੀ ਜਿਲ੍ਹਾ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 5 ਸਤੰਬਰ ਨੂੰ ਦਿੱਲੀ ਮੋਰਚੇ ਵੱਲ ਕੂਚ ਕਰਨ ਲਈ ਅੱਜ ਜਥੇਬੰਦੀ ਦੇ ਮੁੱਖ ਦਫਤਰ ਚੱਬਾ ਵਿਖੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਕਮੇਟੀ ਅੰਮ੍ਰਿਤਸਰ ਦੀ ਮੀਟਿੰਗ ਹੋਈ।                ਮੀਡੀਆ ਨੂੰ …

Read More »