Jalandhar , August 21 (Punjab Post Bureau) – AWWA week was celebrated from 10 Aug to 21 August 2021 at Jalandhar Cantt to commemorate the 55th Anniversary of establishment of Army Wives Welfare Association, an NGO working towards the upliftment of families of JCOs and ORs since 1966. The theme of AWWA day 2021 was Mental Health ie “Mann Swasth …
Read More »Daily Archives: August 21, 2021
ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ’ਵਰਸਿਟੀ ’ਚੋਂ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਚਾਹਲ ਲਾਂਬਾ ਨੇ 477 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ। …
Read More »ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ 6ਵਾਂ ਟੀਕਾਕਰਨ ਕੈਂਪ
ਵਿਦਿਆਰਥੀਆਂ ਨੇ ਅਨੁਸ਼ਾਸਨ ’ਚ ਰਹਿ ਕੇ ਵੈਕਸੀਨੇਸ਼ਨ ਲਗਵਾਈ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡੀ.ਪੀ.ਆਈ (ਕਾਲਜਾਂ) ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਹੋ ਰਹੇ ਕਾਲਜਾਂ ਦੇ ਨਵੇਂ ਸੈਸ਼ਨ ਤੋਂ ਪਹਿਲਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਤੋਂ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦੀ ਆਰੰਭਤਾ
ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਦੀਆਂ ਗਾਈਡਲਾਈਨਜ਼ ਅਨੁਸਾਰ ਸਮੂਹ ਸਟਾਫ਼ ਨੂੰ ਕੋਵਿਡ-19 ਵੈਕਸੀਨੇਸ਼ਨ ਲਗਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵੈਕਸੀਨੇਸ਼ਨ ਕੈਂਪ ਦੀ ਆਰੰਭਤਾ ਮੌਕੇ ਇਹ ਸਾਂਝਾ ਕੀਤਾ ਕਿ ਸੰਸਥਾ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਅਤੇ ਬੱਚਿਆਂ ਦੀ ਸੁਰੱਖਿਆ ਲਈ ਸੰਸਥਾਂ ਵੱਲੋਂ ਪਹਿਲਾਂ ਹੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਆਰ.ਟੀ …
Read More »ਕੈਬਨਿਟ ਮੰਤਰੀ ਧਰਮਸੋਤ ਤੇ ਵਿਜੈਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਸੰਤ ਲੌਂਗੋਵਾਲ ਨੂੰ 36ਵੀਂ ਬਰਸੀ ‘ਤੇ ਸ਼ਰਧਾਂਜਲੀਆਂ ਭੇਟ
ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 36ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਇੱਕ ਸਾਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਉਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। …
Read More »ਸਲਾਈਟ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀੰਂ ਬਰਸੀ ਮੌਕੇ ਸ਼ਰਧਾਂਜਲੀ ਮਨਾਈ
ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਟੂ-ਬੀ ਯੂਨੀਵਰਸਿਟੀ) ਦੇ ਪ੍ਰਸ਼ਾਸਨਿਕ ਵਿਭਾਗ ਸਾਹਮਣੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰੋ. ਜੇ.ਐਸ ਢਿੱਲੋਂ ਡੀਨ ਅਕਾਦਮਿਕ ਨੇ ਸੰਤ ਜੀ ਦੇ ਬੁੱਤ ਨੂੰ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ। …
Read More »ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਿਹਾ ਸ਼੍ਰੋਮਣੀ ਅਕਾਲੀ ਦਲ ਸੰਯਕਤ ਦਾ ਸ਼ਹੀਦੀ ਸਮਾਗਮ
ਅਕਾਲੀ ਸੋਚ ਨੂੰ ਹੁਣ ਅਗੇ ਲੈ ਕੇ ਆਉਣਗੇ ਅਸਲ ਅਕਾਲੀ ਸੋਚ ਦੇ ਲੋਕ – ਸੁਖਦੇਵ ਸਿੰਘ ਢੀਂਡਸਾ ਲੌਂਗੋਵਾਲ, 21 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਹਿਬ ਭਾਈ ਮਨੀ ਸਿੰਘ ਜੀ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ …
Read More »ਕੋਟਪਾ ਐਕਟ ਉਲੰਘਣਾ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ – ਸਿਵਲ ਸਰਜਨ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਵਲੋਂ ਅੱਜ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ।ਜਿਸ ਵਿੱਚ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਜਿਲ੍ਹਾ ਟੀ.ਬੀ ਅਫਸਰ ਡਾ. ਨਰੇਸ਼ ਚਾਵਲਾ ਦੀ ਅਗਵਾਈ ਹੇਠ ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਬਲਜੀਤ ਸਿੰਘ, ਦਿਲਬਾਗ ਸਿੰਘ ਅਤੇ ਵਿਪਨ ਕੁਮਾਰ ਸ਼ਾਮਿਲ ਸਨ।ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸਰਕੂਲਰ ਰੋਡ …
Read More »ਕੈਬਨਿਟ ਮੰਤਰੀ ਸਰਕਾਰੀਆ ਨੇ ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ
ਜਿਲ੍ਹੇ ਦੇ 1267 ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮਿਲੀ 1 ਕਰੋੜ 98 ਲੱਖ ਦੀ ਕਰਜ਼ਾ ਰਾਹਤ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) -ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ਾ ਪੰਜਾਬ ਸਰਕਾਰ ਵਲੋਂ ਮੁਆਫ ਕਰਨ ਦੀ ਯੋਜਨਾ ਜਿਲ੍ਹਾ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਈ ਹੈ।ਜਿਸ ਤਹਿਤ ਜਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 1 …
Read More »
Punjab Post Daily Online Newspaper & Print Media