ਰੱਖੜ ਪੁੰਨਿਆ ਦੇ ਮੇਲੇ ‘ਤੇ ਸ੍ਰੀ ਦਰਬਾਰ ਸਾਹਿਬ ਬਾਬਾ ਬਕਾਲਾ ਵਿਖੇ ਨਤਮਸਤਕ ਹੋਏ ਸਿਹਤ ਮੰਤਰੀ ਬਾਬਾ ਬਕਾਲਾ ਸਾਹਿਬ, 22 ਅਗਸਤ (ਸੁਖਬੀਰ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਬਾਬਾ ਬਕਾਲਾ ਸਾਹਿਬ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ …
Read More »Daily Archives: August 22, 2021
ਬਾਬਾ ਬਕਾਲਾ ਸਾਹਿਬ ਵਿਖੇ 20 ਬਿਸਤਰਿਆਂ ਦਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਬਣਾਉਣ ਦਾ ਐਲਾਨ
ਬਾਬਾ ਬਕਾਲਾ ਸਾਹਿਬ, 22 ਅਗਸਤ (ਸੁਖਬੀਰ ਸਿੰਘ) – ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਵਿੱਚ ਸਿਹਤ ਕਰਮੀਆਂ ਤੇ ਇਲਾਕੇ ਦੇ ਮੋਹਤਬਰਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਰੱਖੜ ਪੁੰਨਿਆ ਮੇਲੇ ਦੇ ਇਤਿਹਾਸਕ ਮੌਕੇ ਸਿਵਲ ਹਸਪਤਾਲ ਵਿੱਚ ਮਾਵਾਂ ਤੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ ਲਈ 20 ਬਿਸਤਰਿਆਂ ਦਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਬਨਾਉਣ ਦਾ ਐਲਾਨ ਵੀ …
Read More »ਸਿਹਤ ਮੰਤਰੀ ਵਲੋਂ ਕੋਰੋਨਾ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਦਾ ਸਨਮਾਨ
ਬਾਬਾ ਬਕਾਲਾ ਸਾਹਿਬ, 22 ਅਗਸਤ (ਸੁਖਬੀਰ ਸਿੰਘ) – ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਕਰੋਨਾ ਸੰਕਟ ਦੌਰਾਨ ਇਲਾਕੇ ਵਿੱਚ ਸਿਹਤ ਸੇਵਾਵਾਂ ਦੇਣ ਵਾਲੇ ਸਿਹਤ ਕਰਮੀਆਂ (ਕੋਰੋਨਾ ਯੋਧਿਆਂ) ਦਾ ਸਨਮਾਨ ਕੀਤਾ ਗਿਆ।ਉਨਾਂ ਦੇ ਨਾਲ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵੀ ਮੌਜੂਦ ਸਨ। ਸਿੱਧੂ ਨੇ ਸਿਹਤ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 28 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ
ਮਾਂ-ਪੁੱਤ ਦਾ ਹੋਇਆ ਇਕੱਠਾ ਸਸਕਾਰ ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ) – ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਕੇ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਇਲਾਕੇ ਦੇ ਪਿੰਡ ਨੰਗਲ ਅਰੀਆਂ ਦੇ 28 ਸਾਲਾ ਦਲਜੀਤ ਕੁਮਾਰ ਪੁੱਤਰ ਕਿਸ਼ਨ ਲਾਲ ਦਾ ਮਿ੍ਤਕ …
Read More »ਕਰੋਨਾ ਵਲੰਟੀਅਰਾਂ ਨੇ ਪੱਕੇ ਮੋਰਚੇ ‘ਤੇ ਮਨਾਇਆ ਰੱਖੜੀ ਤਿਉਹਾਰ
ਸੰਗਰੂਰ, 22 ਅਗਸਤ (ਜਗਸੀਰ ਲੌਂਗੋਵਾਲ) – ਕਰੋਨਾ ਵਲੰਟੀਅਰਾਂ ਵਲੋਂ ਆਪਣੀਆਂ ਮੰਗਾਂ ਨਾ ਮੰਨਣ ਕਾਰਨ ਪੰਜਾਬ ਸਰਕਾਰ ਖਿਲਾਫ਼ ਪਿਛਲੇ ਕਾਫੀ ਦਿਨਾਂ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ।ਅੱਜ ਰੱਖੜੀ ਦੇ ਤਿਉਹਾਰ ‘ਤੇ ਕਰੋਨਾ ਵਲੰਟੀਅਰਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਪੱਕੇ ਮੋਰਚੇ ਤੇ ਪੁੱਜ ਕੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ।ਕਰੋਨਾ ਵਲੰਟੀਅਰਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਕਿ …
Read More »ਸੁਪਰ ਸਪੈਸ਼ੈਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ ਖਾਲੀ ਅਸਾਮੀਆਂ ਸਿੱਧੀ ਭਰਤੀ ਦੇ ਕੋਟੇ ਰਾਹੀਂ ਭਰੀਆਂ ਜਾਣਗੀਆਂ – ਸੋਨੀ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ੈਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। …
Read More »ਗੰਨੇ ਦੀ ਘੱਟ ਕੀਮਤ ਤੇ ਬਕਾਇਆ ਨਾ ਮਿਲਣ ਕਾਰਨ ਬਰਬਾਦ ਹੋ ਰਹੇ ਨੇ ਕਿਸਾਨ – ਛੀਨਾ
ਗੰਨਾ ਕਿਸਾਨਾਂ ਨੂੰ ਅਦਾਇਗੀ ਨਾ ਕਰਨ ’ਤੇ ਸੱਤਾਧਾਰੀ ਕਾਂਗਰਸ ’ਤੇ ਸਾਧਿਆ ਨਿਸ਼ਾਨਾ ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ)- ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ’ਚ ਸੱਤਾਧਾਰੀ ਕਾਂਗਰਸ ’ਤੇ ਪੰਜਾਬ ’ਚ ਗੰਨੇ ਦੀਆਂ ਕੀਮਤਾਂ ’ਚ ਭਾਰੀ ਕਮੀ, ਗੰਨਾ ਉਤਪਾਦਕਾਂ ਦਾ ਬਕਾਇਆ ਨਾ ਅਦਾ ਕਰਨ ’ਤੇ ਨਿਸ਼ਾਨਾ ਸਾਧਿਆ ਅਤੇ ਇਸ ਮੁੱਦੇ ’ਤੇ ਕਿਸਾਨੀ ਪ੍ਰਦਰਸ਼ਨ ਨੂੰ ਜਾਇਜ਼ ਠਹਿਰਾਇਆ।ਉਨ੍ਹਾਂ ਕਿਹਾ ਕਿ …
Read More »
Punjab Post Daily Online Newspaper & Print Media