ਨਵਾਂਸ਼ਹਿਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਨਯੋਗ ਸ. ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ।ਹਰਪ੍ਰੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਬਜ਼ੁੱਰਗਾਂ ਨਾਲ …
Read More »Daily Archives: August 23, 2021
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨਵਨਿਯੁੱਕਤ ਪੁਲੀਸ ਕਮਿਸ਼ਨਰ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਆਈ.ਪੀ.ਐਸ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨਾਂ ਨੇ ਸੀਸ ਨਿਵਾ ਕੇ ਗੁਰੂ ਮਹਾਰਾਜ ਦਾ ਆਸ਼ਰਿਵਾਦ ਲਿਆ।
Read More »ਨਵਨਿਯੁੱਕਤ ਪੁਲੀਸ ਕਮਿਸ਼ਨਰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਆਈ.ਪੀ.ਐਸ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸੂਚਨਾ ਅਧਿਕਾਰੀ ਤੇ ਹੋਰ।
Read More »ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਸ੍ਰੀ ਦੁਰਗਿਆਨਾ ਤੀਰਥ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਆਈ.ਪੀ.ਐਸ ਨੇ ਸ੍ਰੀ ਦੁਰਗਿਆਨਾ ਤੀਰਥ ਵਿਖੇ ਮੱਥਾ ਟੇਕਿਆ।ਇਸ ਮੌਕੇ ਉਨਾਂ ਨੂੰ ਸਨਮਾਨਿਤ ਕਰਦੇ ਹੋਏ ਦੁਰਗਿਆਨਾ ਮੰਦਰ ਕਮੇਟੀ ਦੇ ਅਹੁੱਦੇਦਾਰ।
Read More »
Punjab Post Daily Online Newspaper & Print Media