ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਕ ਹੋਰ ਚੰਗੀ ਪਹਿਲ ਕਦਮੀ ਕਰਦਿਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ, ਸਟਾਫ ਅਤੇ ਹੋਰ ਵਸਨੀਕਾਂ ਲਈ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ 24ਣ7 ਐਮਰਜੈਂਸੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ।ਜਿਸ ਦਾ ਰਸਮੀ ਉਦਘਾਟਨ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਕੀਤਾ ਗਿਆ।ਮੈਡੀਕਲ ਸਹੂਲਤ ਲਈ ਯੂਨੀਵਰਸਿਟੀ ਵੱਲੋਂ ਇਹ ਐਮਰਜੈਂਸੀ ਮੋਬਾਈਲ …
Read More »Daily Archives: August 25, 2021
ਬੀਬੀ ਜਗੀਰ ਕੌਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੇਤੂ ਮੈਂਬਰਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸੰਪੰਨ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ …
Read More »ਬੀਬੀ ਜਗੀਰ ਕੌਰ ਵਲੋਂ ਸ. ਭਾਗ ਸਿੰਘ ਅਣਖੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸ. ਅਣਖੀ ਨੇ ਚੀਫ ਖਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ।ਉਹਨਾਂ ਨੇ ਵਿਦਿਅਕ ਤੇ …
Read More »ਸਾਬਕਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਇੰਦਰਜੀਤ ਸਿੰਘ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਸੁਲੱਖਣ ਸਿੰਘ ਭੰਗਾਲੀ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਦੇ …
Read More »ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਚੌਕ ਮਹਿਤਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ: ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਅਣਖੀ ਦਾ ਦਮਦਮੀ ਟਕਸਾਲ ਨਾਲ ਬਹੁਤ …
Read More »ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਭਾਗ ਸਿੰਘ ਅਣਖੀ ਦਾ ਦੇਹਾਂਤ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸਿੱਖ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੇ ਪ੍ਰਸਿੱਧ ਸਿੱਖ ਸਿਆਸਤਦਾਨ, ਸਮਾਜਿਕ ਤੇ ਵਿਦਿਅਕ ਖੇਤਰ ਦੀ ਨਾਮਵਰ ਸਖਸ਼ੀਅਤ ਸ: ਭਾਗ ਸਿੰਘ ਅਣਖੀ ਦਾ 85 ਸਾਲ ਦੀ ਉਮਰ ਵਿੱਚ ਅੱਜ ਦੇਹਾਂਤ ਹੋ ਗਿਆ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਅਦਾਰਿਆਂ ਵਿੱਚ ਬਤੌਰ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ ਨੇ ਚੀਫ਼ ਖ਼ਾਲਸਾ ਦੀਵਾਨ ਵਿਖੇ ਸਾਲ 1970 ਤੋਂ ਮੈਂਬਰ ਵਜੋਂ ਸੇਵਾ …
Read More »Coffee Table Book ‘a decade of KCVAS’ Released
Amritsar, August 25 (Punjab Post Bureau) – A Coffee Table Book ‘A Decade of KCVAS’, giving glimpses of the journey of Khalsa College Veterinary and Animal Sciences was today released by Khalsa College Governing Council secretary Rajinder Mohan Singh Chhina in presence of Principal Dr. P.K Kapoor and MD Dr. S.K Nagpal. The book is a compilation of rules, regulation, guidelines …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ
ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਰਦਾਰ ਮਲਕੀਤ ਸਿੰਘ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ …
Read More »ਸੰਤ ਬਿਸ਼ਨ ਸਿੰਘ ਕਾਂਝਲਾ ਦੀ ਬਰਸੀ ਮਨਾਈ
ਕਿਸਾਨ ਸੰਘਰਸ਼ ‘ਚ ਸਹਿਯੋਗ ਦੇਣ ‘ਤੇ ਅਕਾਲ ਕਾਲਜ ਕੌਂਸਲ ਸਮੇਤ ਐਨ.ਆਰ.ਆਈ ਵੀਰਾਂ ਦਾ ਸਨਮਾਨ ਕਾਂਝਲਾ/ ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਗੁਰਦੁਆਰਾ ਝਿੜ਼ਾ ਸਾਹਿਬ ਕਾਂਝਲਾ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਦੀ ਨਿਗਰਾਨੀ ਹੇਠ ਇਲਾਕੇ ਦੀਆਂ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਸੰਤ ਬਿਸ਼ਨ ਸਿੰਘ ਕਾਂਝਲਾ ਦੀ 72ਵੀਂ ਬਰਸੀ ਬੜ਼ੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ।ਸ੍ਰੀ ਅਖੰਡ …
Read More »ਖ਼ਾਲਸਾ ਕਾਲਜ ਵੈਟਰਨਰੀ ਵਲੋਂ ਕੌਫੀ ਬੁੱਕ ਜਾਰੀ
ਕਾਲਜ਼ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਕਰੇਗੀ ਜਾਗਰੂਕ – ਛੀਨਾ ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦਾ ਇਕ ਦਹਾਕਾ ਪੂਰਾ ਹੋਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਫ਼ਤਰ ਵਿਖੇ ‘ਏ ਡੈਕੇਡ ਆਫ਼ ਕੇ.ਸੀ.ਵੀ.ਏ.ਐਸ’ (ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦਾ ਇਕ ਦਹਾਕਾ) ਨਾਮਕ ਕੌਫੀ ਟੇਬਲ ਬੁੱਕ …
Read More »
Punjab Post Daily Online Newspaper & Print Media