ਅੰਮ੍ਰਿਤਸਰ 26 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁੱਕਤ ਕੀਤੇ ਗਏ ਗ੍ਰੰਥੀ ਸਿੰਘ ਸਾਹਿਬਾਨ ਦੀ ਸੇਵਾ ਸੰਭਾਲ ਸਬੰਧੀ ਕੀਤੇ ਗਏ ਸਮਾਗਮ ਦੌਰਾਨ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਗਏ। ਦਸਤਾਰਾਂ ਭੇਟ ਕਰਕੇ ਸਤਿਕਾਰ ਦੇਣ ਵਾਲੀਆਂ ਜਥੇਬੰਦੀਆਂ ਵਿਚ ਤਖ਼ਤ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ ਖਾਲਸਾ ਦੀਵਾਨ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ …
Read More »Daily Archives: August 26, 2021
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁੱਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ
ਅੰਮ੍ਰਿਤਸਰ 26 ਅਗਸਤ (ਜਗਦੀਪ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਨਵ-ਨਿਯੁੱਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੌਂਪੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਰਾਜਦੀਪ …
Read More »ਸਰਕਾਰੀ ਆਈ.ਟੀ.ਆਈ ਵਿਖੇ ਦਾਖਲੇ 15 ਸਤੰਬਰ ਤੱਕ ਹੋਣਗੇ – ਸ਼ਕਤੀ ਸਿੰਘ
ਕਪੂਰਥਲਾ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਕਪੂਰਥਲਾ ਵਿਖੇ ਐਨ.ਸੀ.ਵੀ.ਟੀ ਟਰੇਡਾਂ ਦੇ ਦਾਖਲੇ 15 ਸਤੰਬਰ ਤੱਕ ਹੋਣਗੇ।ਜਿਸ ਲਈ 8ਵੀਂ ਤੇ 10ਵੀਂ ਪਾਸ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਆਈ.ਟੀ.ਆਈ ਦੇ ਪ੍ਰਿੰਸੀਪਲ ਸ਼ਕਤੀ ਸਿੰਘ ਨੇ ਦੱਸਿਆ ਕਿ ਵੈਲਡਰ, ਕਾਰਪੇਂਟਰ, ਟਰੇਨਰ, ਮਸ਼ੀਨਿਸਟ, ਇਲੈਟ੍ਰੀਸ਼ੀਅਨ, (ਰੈਗੂਲਰ ਤੇ ਡੀ.ਐਸ.ਟੀ) ਆਦਿ ਟਰੇਡਾਂ ਵਿੱਚ ਖਾਲੀ …
Read More »ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨ ਦਾ ਸਤਵਾਂ ਟੀਕਾਕਰਨ ਕੈਂਪ
ਨਵੇਂ ਆਏ ਵਿਦਿਆਰਥੀਆਂ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਕੋਰੋਨਾ ਮਹਾਂਮਾਰੀ ਤੋਂ ਬਚਾਅ ਕਾਰਜਾਂ ਦਾ ਹਿੱਸਾ ਬਣਦਿਆਂ ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ 7ਵਾਂ ਵਿਸ਼ੇਸ਼ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ਵਿਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਡੀ.ਪੀ.ਆਈ (ਕਾਲਜਾਂ) …
Read More »ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਵਲੋਂ ਐਸ.ਐਸ.ਪੀ ਸਵਪਨ ਸ਼ਰਮਾ ਦਾ ਸਵਾਗਤ
ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਦੇ ਅਹੁਦੇਦਾਰਾਂ ਵਲੋਂ ਅੱਜ ਜ਼ਿਲ੍ਹਾ ਸੰਗਰੂਰ ਦੇ ਨਵੇਂ ਆਏ ਐਸ.ਐਸ.ਪੀ ਸਵਪਨ ਸ਼ਰਮਾ ਆਈ.ਪੀ.ਐਸ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਆਰਗੇਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਮੀਤ ਪ੍ਰਧਾਨ ਤਰਨਪ੍ਰੀਤ ਸਿੰਘ, ਸਹਾਇਕ ਖਜ਼ਾਨਚੀ ਦੀਪਕ ਧੂਰੀ ਤੇ ਮੈਂਬਰ ਦੀਪਕ ਕੁਮਾਰ ਸੰਗਰੂਰ ਆਦਿ ਹਾਜ਼ਰ ਸਨ।
Read More »ਜਿਲੇ ਦੇ ਤਿੰਨ ਨੋਜਵਾਨਾਂ ਨੂੰ ਪਰਾਈਡ ਆਫ ਪੰਜਾਬ ਦੇ ਸਰਟੀਫਿਕੇਟਾਂ ਦੀ ਵੰਡ-ਰੂਹੀ ਡੱਗ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਪਰਾਈਡ ਆਫ ਪੰਜਾਬ ਨਾਮ ਦਾ ਪ੍ਰੋਗਰਾਮ ਅਗਸਤ 2020 ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ ਸੀ ਜਿਸ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਮੁਸ਼ਕਲਾਂ ਦਾ ਹੱਲ ਕਰਨਾ ਸੀ।ਪਰਾਈਡ ਆਫ ਪੰਜਾਬ ਤਹਿਤ ਰਾਜ ਦੇ 27 …
Read More »27 ਅਗਸਤ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋ ਲਗਾਈ ਜਾਵੇਗੀ ਲੋਕ ਅਦਾਲਤ – ਚੇਅਰਪਰਸਨ ਗੁਲਾਟੀ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੀਆਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਕਰਨ ਲਈ 27 ਅਗਸਤ ਨੂੰ ਸੇਵਰੇ 10:30 ਵਜੇ ਪੁਲਿਸ ਲਾਈਨ ਨੇੜੇ ਲਾਰੇਂਸ ਰੋਡ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਜਾਵੇਗਾ। …
Read More »ਟਰੇਡ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ
ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵਲੋਂ ਸੇਵਾ ਕੇਂਦਰਾਂ ‘ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ‘ਚ ਹੁਣ ਨਵੇਂ …
Read More »ਮੋਹਕਮਪੁਰਾ ਵਿਖੇ ਲਗਾਇਆ ਗਿਆ ਪ੍ਰੀ-ਰਜਿਸਟਰੇਸ਼ਨ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 9 ਤੋਂ 17 ਸਤੰਬਰ ਤੱਕ 7ਵਾਂ ਰਾਜ ਪੱਧਰੀ ਮੇਗਾ ਰੋਜ਼ਗਾਰ ਮੇਲਾ ਆਯੋਜਿਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਰੋਜ਼ਗਾਰ ਬਿਊਰੋ ਅੰਮ੍ਰਿਤਸਰ ਵਲੋਂ ਸਤੰਬਰ ਮਹੀਨੇ ਵਿੱਚ ਪੰਜ ਮੇਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ।ਪਹਿਲਾ ਰੋਜ਼ਗਾਰ ਮੇਲਾ 9 ਸਤੰਬਰ …
Read More »ਸਾਬਕਾ ਮੰਤਰੀ ਜਥੇਦਾਰ ਸੇਖਵਾਂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਅਸੀਂ ਸਭ ਅਮਨ, ਸ਼ਾਂਤੀ ਤੇ ਆਪਸੀ ਭਾਈਚਾਰੇ ਦਾ ਪੰਜਾਬ ਸਿਰਜਾਂਗੇ – ਅਰਵਿੰਦ ਕੇਜਰੀਵਾਲ ਗੁਰਦਾਸਪੁਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਨੂੰ ਅੱਜ ਮਾਝਾ ਸਮੇਤ ਪੂਰੇ ਪੰਜਾਬ ’ਚ ਵੱਡੀ ਮਜ਼ਬੂਤੀ ਮਿਲੀ, ਜਦੋਂ ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …
Read More »
Punjab Post Daily Online Newspaper & Print Media