ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਆਨੰਦਪੁਰ ਰੋਡ ਪਠਾਨਕੋਟ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਡਿਸਟਰੀਬਿਊਸ਼ਨ ਕੈਂਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਅਤੇ ਬੀ.ਪੀ.ਈ.ਓ ਪਠਾਨਕੋਟ-3 ਕੁਲਦੀਪ ਸਿੰਘ ਦੇ ਪ੍ਰਬੰਧਾਂ ਹੇਠ ਲਗਾਇਆ ਗਿਆ।ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ ਕੰਪੋਨੈਂਟ ਵਲੋਂ ਲਗਾਏ ਗਏ, ਇਸ ਕੈਂਪ ਵਿੱਚ 24 ਬੱਚਿਆਂ ਨੂੰ ਫੈਬਰੀਕੇਟਿਡ ਆਈਟਮਾਂ ਮੁਫਤ …
Read More »Daily Archives: August 26, 2021
ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਨਿਰੰਤਰ ਯਤਨਸ਼ੀਲ ਹੈ ਸਿੱਖਿਆ ਵਿਭਾਗ – ਜਿਲ੍ਹਾ ਅਧਿਕਾਰੀ
ਨਵ-ਨਿਯੁੱਕਤ ਅਧਿਆਪਕਾਂ ਦੀ ਤਿੰਨ ਦਿਨੀਂ ਇੰਡਕਸਨ ਟ੍ਰੇਨਿੰਗ ਸਮਾਪਤ ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ‘ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਨਿਰੰਤਰ ਯਤਨਸ਼ੀਲ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ …
Read More »ਪੰਜਾਬ ਸਰਕਾਰ ਤੇ ਮਾਈਕ੍ਰੋਸਾਫਟ ਕੰਪਨੀ ਅੋਰਤਾਂ ਨੂੰ ਕਰਵਾਏਗੀ ਮੁਫਤ ਕੋਰਸ – ਏ.ਡੀ.ਸੀ (ਵਿਕਾਸ)
ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ।ਵਧੀਕ ਡਿਪਟੀ (ਵਿਕਾਸ ) ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮਾਈਕਰੋਸਾਫਟ ਕੰਪਨੀ ਅਤੇ ਐਨ.ਐਸ.ਡੀ.ਸੀ ਨੇ ਭਾਰਤ ਸਰਕਾਰ ਇਕ ਲੱਖ ਤੋ ਵੱਧ ਅੋਰਤਾਂ ਨੂੰ ਉਨਾਂ ਦੇ ਸਸਤੀਕਰਨ ਤੇ ਭਾਰਤ ਵਿੱਚ ਮਹਿਲਾ ਕਰਮਚਾਰੀਆਂ …
Read More »ਦਿੱਲੀ ਚੋਣਾਂ ‘ਚ ਫਤਿਹ ਹਾਸਲ ਕਰਨ ‘ਤੇ ਅਕਾਲੀ ਆਗੂਆਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ
ਸਮਰਾਲਾ, 26 ਅਗਸਤ (ਇੰਦਰਜੀਤ ਸਿੰਘ ਕੰਗ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ‘ਤੇ ਪੰਜਾਬ ਵਿੱਚ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।ਸਮਰਾਲਾ ਦੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਵਲੋਂ ਹਲਕੇ ਦੇ ਵਰਕਰਾਂ ਨਾਲ ਮਿਲ ਕੇ ਖੁਸ਼ੀ ਸਾਂਝੀ ਕੀਤੀ ਗਈ।ਉਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਜਥੇ: ਸੰਤਾ ਸਿੰਘ ਉਮੈਦਪੁਰ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰਵ ਕਾਨੂੰਨੀ ਵਿਵਾਹਿਕ ਵਿਵਾਦਾਂ ਸਬੰਧੀ ਹੈਲਪ ਡੈਸਕ ਸਥਾਪਿਤ
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕੀਤੀ ਸ਼ੁਰੂਆਤ ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਫੈਮਿਲੀ ਕੋਰਟ ਨਵਾਂਸ਼ਹਿਰ ਦੇ ਬਾਹਰ ਪ੍ਰੀ-ਲਿਟੀਗੇਟਿਵ ਮੈਟਰੀਮੋਨੀਅਲ ਡਿਸਪਿਊਟਸ (ਪੂਰਵ ਕਾਨੂੰਨੀ ਵਿਵਾਹਿਕ ਵਿਵਾਦ) ਸਬੰਧੀ ਹੈਲਪ ਡੈਸਕ ਸਥਾਪਿਤ ਕੀਤਾ ਗਿਆ।ਜਿਸ ਦੀ ਸ਼ੁਰੂਆਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ …
Read More »ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਲਈ ਦਰਖ਼ਾਸਤਾਂ 3 ਸਤੰਬਰ ਤੱਕ – ਡੀ.ਸੀ
ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਮਾਲ ਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਅਨੁਸਾਰ ਜ਼ਿਲੇ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਵਿਚੋਂ 125 ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਵਿਚੋਂ ਠੇਕੇ ’ਤੇ ਪਟਵਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਲਈ ਯੋਗ ਉਮੀਦਵਾਰ ਮੁਕੰਮਲ ਦਸਤਾਵੇਜ਼ਾਂ ਸਮੇਤ ਆਪਣੀਆਂ ਦਰਖ਼ਾਸਤਾਂ 3 ਸਤੰਬਰ 2021 ਤੱਕ ਦੇ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ …
Read More »ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਉਣੀ ਵੀ ਬਹੁਤ ਜਰੂਰੀ – ਡਾ. ਗੀਤਾਂਜਲੀ ਸਿੰਘ
ਸਿਹਤ ਵਿਭਾਗ ਨੇ ਲੰਗੜੋਆ ਵਿਖੇ ਕੋਵਿਡ ਰੋਕੂ ਟੀਕਾਕਰਨ ਲਈ ਲਗਾਇਆ ਵਿਸ਼ੇਸ਼ ਕੈਂਪ ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਥਾਨਕ ਪਿੰਡ ਲੰਗੜੋਆ …
Read More »Bibi Jagir Kaur congratulates winning members of DSGMC
Amritsar, August 26 (Punjab Post Bureau) – SGPC President Bibi Jagir Kaur has congratulated the winning candidates of Delhi Sikh Gurdwara Management Committee (DSGMC) elections. She lauded the landslide victory of Shiromani Akali Dal and also congratulated party president Sukhbir Singh Badal and all the office-bearers. …
Read More »ਡਾ. ਓਬਰਾਏ ਵਲੋਂ ਕਿਸੇ ਵੀ ਪਾਰਟੀ ਲਈ ਮੁੱਖ ਮੰਤਰੀ ਦਾ ਚਿਹਰਾ ਬਣਨ ਤੋਂ ਨਾਂਹ
ਲੋਕਾਂ ਵਾਸਤੇ ਹੀ ਚੁਣਿਆ ਹੈ ਸਮਾਜ ਸੇਵਾ ਦਾ ਰਾਹ – ਡਾ. ਓਬਰਾਏ ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਾ ਤਾਂ ਚੋਣ ਸਿਆਸਤ ‘ਚ ਕੁੱਦਣ ਦੇ ਚਾਹਵਾਨ ਹਨ ਅਤੇ ਨਾ …
Read More »GNDU Vice Chancellor launched Medical Emergency number
Amritsar, August 26 (Punjab Post Bureau) – To facilitiate the students, staff, residents and others of the Guru Nanak Dev University, in the field of medical emergency, university started emergency helpline number 7087707052. This number will operate 24×7 to help the university fraternity. In a brief function Vice Chancellor Prof. Jaspal Singh Sandhu launched this helpline number. Prof. Hardip Singh Dean Academic …
Read More »
Punjab Post Daily Online Newspaper & Print Media