ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਪੁੱਜੇ ਦਿੱਲੀ …
Read More »Daily Archives: August 28, 2021
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਧੀਕ …
Read More »ਵਿਰਸਾ ਵਿਹਾਰ ਵਿਖੇ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਸਫਲ ਮੰਚਣ
ਅੰਮ੍ਰਿਤਸਰ, 28 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸ਼ਨੀਵਾਰ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ ਵਲੋਂ ਪਾਲੀ ਭੁਪਿੰਦਰ ਦਾ ਲਿਖਿਆ ਅਤੇ ਨਵਨੀਤ ਰੰਧੇਅ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਤਾਪੂਰਵਕ ਮੰਚਣ ਕੀਤਾ …
Read More »ਬੇਰੁਜ਼ਗਾਰ ਸਾਂਝੇ ਮੋਰਚੇ ‘ਤੇ ਤਸ਼ੱਦਦ ਤੇ ਮਾਮਲੇ ਦਰਜ਼ ਕਰਨ ਦੀ ਡੀ.ਟੀ.ਐਫ ਨੇ ਕੀਤੀ ਨਿਖੇਧੀ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਟੀਚਰਜ਼ ਫਰੰਟ ਸੰਗਰੂਰ ਦੇ ਆਗੂਆਂ ਬਲਬੀਰ ਲੌਂਗੋਵਾਲ, ਹਰਭਗਵਾਨ ਗੁਰਨੇ, ਦਾਤਾ ਸਿੰਘ ਨਮੋਲ ਅਤੇ ਪਰਵਿੰਦਰ ਢੀਂਡਸਾ ਨੇ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਬੇਰੁਜ਼ਗਾਰ ਸਾਂਝੇ ਮੋਰਚੇ ‘ਤੇ ਤਸ਼ੱਦਦ ਤੇ ਮਾਮਲੇ ਦਰਜ਼ ਕਰਨ ਦੀ ਡੀ.ਟੀ.ਐਫ ਨੇ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਪਹਿਲਾਂ 6 ਮਹੀਨੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅਤੇ ਹੁਣ 8 ਮਹੀਨੇ ਤੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ) ਸਮੈਸਟਰ ਚੌਥਾ, ਸਰਟੀਫਿਕੇਟ ਕੋਰਸ ਇਨ ਚਾਈਨੀਜ਼ (ਪਾਰਟ ਟਾਈਮ) ਸਮੈਸਟਰ ਦੂਜਾ ਅਤੇ ਸਰਟੀਫਿਕੇਟ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸਟਰ ਦੂਜਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ …
Read More »ਪਲਾਨਿੰਗ ਕੋਰਸਾਂ ‘ਚ ਕੁੱਝ ਸੀਟਾਂ ਵਾਸਤੇ ਅਪਲਾਈ ਦੀ ਅੰਤਿਮ ਤਰੀਕ `ਚ ਵਾਧਾ
ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵਿਚ ਚੱਲ ਰਹੇ ਬੈਚੁਲਰ ਆਫ ਪਲਾਨਿੰਗ (ਅਰਬਨ ਅਤੇ ਰਿਜ਼ਨਲ), ਮਾਸਟਰ ਆਫ ਪਲਾਨਿੰਗ ਅਰਬਨ (ਜੰਮੂ ਕਸ਼ਮੀਰ ਦੇ ਵਸਨੀਕਾਂ ਦਾ ਕੋਟਾ), ਮਾਸਟਰ ਆਫ ਪਲਾਨਿੰਗ ਇਨਫਰਾਸਟਰਕਚਰ ਅਤੇ ਮਾਸਟਰ ਆਫ ਪਲਾਨਿੰਗ (ਟਰਾਂਸਪੋਰਟ) ਕੋਰਸਾਂ ਵਿਚ ਅਕਾਦਮਿਕ ਸੈਸ਼ਨ 2021-22 ਵਾਸਤੇ ਕੁੱਝ ਖਾਲੀ ਸੀਟਾਂ ਲਈ ਐਪਲੀਕੇਸ਼ਨ ਫੀਸ ਤੇ ਫਾਰਮ ਜਮ੍ਹਾਂ ਕਰਵਾਉਣ ਦੀ …
Read More »ਨੈਕ ਸਲਾਹਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਦੇ ਅਗਲੇ ਮੁਲਾਂਕਣ ਦੀ ਤਿਆਰੀ ਕਰਨ ਲਈ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਇਕ ਵਿਸ਼ੇਸ਼ ਭਾਸ਼ਣ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।ਜਿਸ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਸਲਾਹਕਾਰ ਡਾ. ਰਮਾ.ਕੇ ਨੇ ਸੰਬੋਧਨ ਕੀਤਾ।ਯੂਨਵਿਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਅਧਿਆਪਕਾਂ …
Read More »ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਮੁਫਤ ਮਿਲੇਗੀ ਟੀ.ਬੀ ਦੀ ਦਵਾਈ
ਵਰਲਡ ਹੈਲਥ ਪਾਰਟਨਰ ਲਗਾਤਾਰ ਕਰ ਰਿਹਾ ਮਰੀਜ਼ਾਂ ਦੀ ਨਿਗਰਾਨੀ -ਸਿਵਲ ਸਰਜਨ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਟੀ.ਬੀ ਦੇ ਮਰੀਜ਼ਾਂ ਨੂੰ ਹੁਣ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮੁਫਤ ਦਵਾਈ ਮਿਲੇਗੀ।ਸਿਹਤ ਵਿਭਾਗ ਨੇ ਮਰੀਜ਼ਾਂ ਦੀ ਸਹੂਲਤ ਲਈ ਐਫ.ਡੀ.ਸੀ ਸਕੀਮ ਸੁਰੂ ਕੀਤੀ ਹੈ।ਵਿਭਾਗ ਨੇ ਵਰਲਡ ਹੈਲਥ ਪਾਰਟਨਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਮਰੀਜ਼ਾਂ ਨੂੰ ਲਾਭ ਪਹੁੰਚਾਉਣ ਲਈ ਇੱਕ ਵਿਸ਼ੇਸ਼ ਯੋਜਨਾ ਬਣਾਈ ਹੈ।ਇਸ …
Read More »ਕਿਸਾਨਾਂ ਲਈ ਸੰਤੁਲਿਤ ਖੁਰਾਕ ਅਤੇ ਪੋਸ਼ਣ ਸੰਬਧੀ ਸੈਮੀਨਾਰ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ਼ ਸੰਸਥਾ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇੇਂਦਰ ਖੇੜੀ ਵਿਖੇ ਕਿਸਾਨਾਂ ਵੀਰਾਂ ਲਈ ਚੰਗੀ ਖੁਰਾਕ ਅਤੇ ਪੋਸ਼ਣ ਵਿਸ਼ੇ ‘ਤੇ ਇੱਕ ਦਿਨਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। …
Read More »ਬੇਰੁਜ਼ਗਾਰਾਂ ਨੇ ਪਰਚਿਆਂ ਖਿਲਾਫ ਫੂਕੀ ਪੰਜਾਬ ਸਰਕਾਰ ਦੀ ਅਰਥੀ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ ) – ਰੁਜ਼ਗਾਰ ਦੀ ਥਾਂ ਮਿਲ ਰਹੇ ਪਰਚੇ ਅਤੇ ਲਾਠੀਆਂ ਤੋਂ ਸਰਕਾਰ ਤੇ ਖਫਾ ਬੇਰੁਜ਼ਗਾਰਾਂ ਨੇ ਸਥਾਨਕ ਸਿਵਲ ਹਸਪਤਾਲ ਕੋਲ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪਿੱਟ ਸਿਆਪਾ ਕੀਤਾ।ਮੋਰਚੇ ਦੇ ਆਗੂ ਅਮਨ ਸੇਖਾ ਨੇ ਦੱਸਿਆ ਕਿ ਜਿਥੇ 31 ਦਸੰਬਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ‘ਤੇ ਪੱਕਾ ਮੋਰਚਾ ਜਾਰੀ ਹੈ, ਉਥੇ ਹੀ ਅਨੇਕਾਂ ਵਾਰ …
Read More »
Punjab Post Daily Online Newspaper & Print Media