ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਸੰਯਮ ਅਗਰਵਾਲ ਨੇ ਦਿੰਦਿਆਂ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।ਜਿਸ ਅਨੁਸਾਰ ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿੱਚਲੇ ਸਮੁਚੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ …
Read More »Daily Archives: August 28, 2021
ਪਿੰਡ ਕੋਟਾਲੇ ਦੇ ਨੌਜਵਾਨਾਂ ਵਲੋਂ ਪਰਮਜੀਤ ਸਿੰਘ ਢਿੱਲੋਂ ਗਰਮਜੋਸ਼ੀ ਨਾਲ ਸਵਾਗਤ
ਸਮਰਾਲਾ, 28 ਅਗਸਤ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਥਾਪੇ ਗਏ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਚੋਣ ਮੁਹਿੰਮ ਨਾਲ ਸਮੁੱਚੇ ਪਿੰਡਾਂ ਵਿਚੋਂ ਵੱਡੀ ਗਿਣਤੀ ‘ਚ ਨਵੇਂ ਨੌਜਵਾਨ ਜੁੜਦੇ ਜਾ ਰਹੇ ਹਨ।ਨਜ਼ਦੀਕੀ ਪਿੰਡ ਕੋਟਾਲਾ ਵਿਖੇ ਹਲਕਾ ਇੰਚਾਰਜ਼ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਚਾਰ ਕਰਨ ਪੁੱਜੇ ਤਾਂ ਨੌਜਵਾਨਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ …
Read More »ਸਿਵਲ ਹਸਪਤਾਲ ‘ਚ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਿਤ
ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅਤਿ ਆਧੁਨਿਕ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਤ ਕੀਤੀ ਗਈ, ਜੋ ਕੁੱਝ ਹੀ ਸਕਿੰਟਾਂ ਵਿੱਚ ਬਲੱਡ ਪ੍ਰੈਸ਼ਰ ਦੀ ਸਟੀਕ ਰੀਡਿੰਗ ਦੱਸਣ ਅਤੇ ਸਲਿੱਪ ਪ੍ਰਿੰਟ ਦੇਣ ਦੀ ਸਮਰੱਥਾ ਰੱਖਦੀ ਹੈ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਅਤੇ ਜਿਲ੍ਹਾ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪ ‘ਚ ਚੁਣੀਆਂ ਗਈਆਂ ਲੜਕੀਆਂ ਨੂੰ ਵੰਡੇ ਚੋਣ ਪੱਤਰ
ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿਚ 67 ਲੜਕੀਆਂ ਨੇ ਭਾਗ ਲਿਆ।ਇਨ੍ਹਾਂ ਵਿਚੋਂ ਏਜਾਈਲ ਹਰਬਲ ਕੰਪਨੀ ਵੱਲੋਂ ਮੌਕੇ ’ਤੇ ਹੀ ਇੰਟਰਵਿਊ ਰਾਹੀਂ 39 ਉਮੀਦਵਾਰਾਂ ਦੀ ਚੋਣ ਕੀਤੀ ਗਈ।ਚੁਣੀਆਂ ਗਈਆਂ ਲੜਕੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ …
Read More »ਰੋਜ਼ਗਾਰ ਮੁੱਖੀ ਸਿੱਖਿਆ ’ਚ ਮੀਲ ਪੱਥਰ ਸਾਬਿਤ ਹੋਵੇਗੀ ਲਾਅ ਯੂਨੀਵਰਸਿਟੀ – ਡਾ. ਸ਼ੇਨਾ ਅਗਰਵਾਲ
ਨੀਂਹ ਪੱਥਰ ਸਮਾਰੋਹ ’ਚ ਵਰਚੂਅਲ ਤੌਰ ’ਤੇ ਕੀਤੀ ਸ਼ਿਰਕਤ ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਪਹਿਲੀ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਤਰਨਤਾਰਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ …
Read More »ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ
ਪਠਾਨਕੋਟ, 28 ਅਗਸਤ (ਪੰਹਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਦੇਖ-ਰੇਖ …
Read More »ਲੰਗਰ ਗੁਰੂ ਰਾਮਦਾਸ ਜੀ ਲਈ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵਲੋਂ 232 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵੱਲੋਂ 232 ਕੁੁਇੰਟਲ 30 ਕਿਲੋ ਕਣਕ ਭੇਟ ਕੀਤੀ ਗਈ ।ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਦਰਸ਼ਨ ਸਿੰਘ ਨੇ ਆਈਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੀ …
Read More »ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਿੰਘਾਂ ਦਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਸਨਮਾਨ
ਮਹਿਤਾ ਚੌਕ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਾਹਿਬਾਨ ਦਾ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਪਹੁੰਚਣ ‘ਤੇ ਜਥੇਬੰਦੀ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਨਲਾਈਨ ਸਮਰ ਸਕੂਲ ਦਾ ਉਦਘਾਟਨ
ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਵਿਕਾਸ ਕੇਂਦਰ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਬਹੁ-ਅਨੁਸ਼ਾਸਨੀ ਸਮਰ ਸਕੂਲ ਦਾ ਉਦਘਾਟਨ ਕੀਤਾ। ਇਸ ਸੈਸ਼ਨ ਮੌਕੇ ਕੁਦਰਤ ਨਾਲ ਪਿਆਰ ਸਬੰਧੀ ਆਪਣੇ ਅਨੁਭਵ ਪੇਸ਼ ਕਰਦਿਆਂ ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ੀਰ-ਡਿਸਚਾਰਜ ਕੈਂਪਸ ਹੈ, ਜੋ ਕਿ ਯੂਨੀਵਰਸਿਟੀ ਦੇ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਸ਼ੇਰੋਂ ਵਿਖੇ ਹੋਏ ਭਾਸ਼ਣ ਮੁਕਾਬਲੇ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਕੂਲ ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ, …
Read More »
Punjab Post Daily Online Newspaper & Print Media