Tuesday, November 24, 2026

Daily Archives: August 28, 2021

ਸਿਹਤ ਵਿਭਾਗ ਵਲੋਂ ਰਾਸ਼ਟਰੀ ਨੇਤਰਦਾਨ ਪੰਦਰਵਾੜੇ ਦੀ ਸ਼ੁਰੂਆਤ

ਨੇਤਰਦਾਨ ਨਾਲ ਦਿੱਤੀ ਜਾ ਸਕਦੀ ਹੈ ਹਨੇਰੀਆਂ ਜ਼ਿੰਦਗੀਆਂ ਨੂੰ ਰੌਸ਼ਨੀ – ਡਾ. ਅੰਜ਼ਨਾ ਗੁਪਤਾ ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਚ ਅੰਨ੍ਹੇਪਣ ਅਤੇ ਅੱਖਾਂ ਦੇ ਰੋਗਾਂ ਨੂੰ ਠੱਲ ਪਾਊਣ ਲਈ ਜਿਲ੍ਹੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ ਰਾਸ਼ਟਰੀ ਨੇਤਰਦਾਨ ਪੰਦਰਵਾੜੇ ਦਾ ਆਗਾਜ਼ ਸਿਵਲ ਸਰਜਨ ਡਾ. ਅੰਜਨਾ ਗੁਪਤਾ ਵਲੋਂ ਕੀਤਾ ਗਿਆ।ਸਿਵਲ ਹਸਪਤਾਲ ਵਿਖੇ …

Read More »

ਸਰਕਾਰੀ ਸਕੂਲ ਬਾਲੀਆਂ ਦੀ ਵਿਦਿਆਰਥਣ ਦਾ ਅੰਗਰੇਜ਼ੀ ਬੋਲਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਅੰਗਰੇਜੀ ਬੋਲਣ ਦੇ ਜਿਲ੍ਹਾ ਪੱਧਰੀ ਆਨਲਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਨਿਪੁੰਨ ਬਣਾਉਣ ਲਈ ਸਿੱਖਿਆ ਵਿਭਾਗ ਨੇ ਲਗਭਗ ਇੱਕ ਸਾਲ ਤੋਂ …

Read More »

ਸਾਬਕਾ ਸੈਨਿਕ ਹੈਲਪ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ 29 ਅਗਸਤ ਨੂੰ

ਸਮਰਾਲਾ, 28 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਖੇ ਸਾਬਕਾ ਸੈਨਿਕ ਹੈਲਪ ਗਰੁੱਪ ਦੀ ਮੀਟਿੰਗ ਸੂਬੇਦਾਰ ਮੇਜਰ ਲੈਫ: (ਰਿਟਾ) ਬਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ 29 ਅਗਸਤ ਦਿਨ ਐਤਵਾਰ ਨੂੰ ਸ਼ਾਹੀ ਪੈਲਿਸ ਖੰਨਾ ਰੋਡ ਸਮਰਾਲਾ ਵਿਖੇ ਹੋਣ ਜਾ ਰਹੀ ਜ਼ਿਲ੍ਹਾ ਪੱਧਰੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ।ਲੈਫ: ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਬਕਾ ਸੈਨਿਕ ਹੈਲਪ …

Read More »

ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ‘ਚ ਭਰੇਗਾ ਨਵਾਂ ਜੋਸ਼ – ਪਰਮਜੀਤ ਢਿੱਲੋਂ

ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਦੇ ਸਰਕਲ ਪ੍ਰਧਾਨ ਨਿਯੁੱਕਤ ਸਮਰਾਲਾ, 26 ਅਗਸਤ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਯੂਥ ਵਿੰਗ ਨੂੰ ਉਤਸ਼ਾਹਿਤ ਕਰਦੇ ਹੋਏ ਵੱਖ-ਵੱਖ ਸਰਕਲਾਂ ਵਿੱਚ ਅਹੁੱਦੇਦਾਰ ਨਿਯੁੱਕਤ ਕੀਤੇ ਗਏ ਹਨ।                        ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਹਲਕਾ …

Read More »

ਵਿਧਾਇਕ ਅੰਗਦ ਸਿੰਘ ਨੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਨਾਲ ਕਰਵਾਈ ਮੁਲਾਕਾਤ

ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਅੱਜ ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਮੁਲਾਕਾਤ ਹੋਈ।ਬਹੁਤ ਹੀ ਸਾਜ਼ਗਾਰ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਵਿਧਾਇਕ ਅੰਗਦ ਸਿੰਘ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸੰਜ਼ੀਦਗੀ ਨਾਲ ਗੌਰ ਕਰਕੇ ਇਨ੍ਹਾਂ …

Read More »

ਮਹਾਲੋਂ ਵਿਖੇ ਕੈਂਪ ਦੌਰਾਨ 270 ਵਿਅਕਤੀਆਂ ਦਾ ਹੋਇਆ ਕੋਵਿਡ ਟੀਕਾਕਰਨ

ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਮਹਾਲੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ 270 ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਗਿਆ।ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਸਿਹਤ ਵਿਭਾਗ ਦੀ ਟੀਮ ਸੀ.ਐਚ.ਓ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। …

Read More »

ਕ੍ਰਿਸ਼ਨਾ ਰਾਣੀ ਹੀਉਂ ਨੇ ਸਰਕਾਰੀ ਸੀਨੀ ਸੈਕੰ. ਸਮਾਰਟ ਸਕੂਲ ‘ਚ ਬਤੌਰ ਇਤਿਹਾਸ ਲੈਕਚਰਾਰ ਡਿਊਟੀ ਸੰਭਾਲੀ

ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾਂ ਸਮਾਜਿਕ ਸਿੱਖਿਆ ਮਿਸਟ੍ਰੈਸ ਵਜੋਂ ਸੇਵਾਵਾਂ ਨਿਭਾਅ ਰਹੇ ਕ੍ਰਿਸ਼ਨਾ ਰਾਣੀ ਹੀਉਂ ਨੇ ਅੱਜ ਤਰੱਕੀ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਬਤੌਰ ਇਤਿਹਾਸ ਲੈਕਚਰਾਰ ਡਿਊਟੀ ਸਭਾਲੀ ਹੈ।ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਲੰਧਰ ਕਿਰਪਾਲ ਸਿੰਘ ਝੱਲੀ ਵੀ ਮੌਜ਼ੂਦ ਸਨ।ਲੈਕਚਰਾਰ ਕਿ੍ਰਸ਼ਨਾ ਰਾਣੀ …

Read More »

ਪ੍ਰਜਨਣ ਅੰਗਾਂ ਦੇ ਰੋਗਾਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ – ਸਿਵਲ ਸਰਜਨ

ਸਰਕਾਰੀ ਹਸਪਤਾਲਾਂ ਵਿਚ ਇਲਾਜ ਮੁਫਤ – ਡਾ. ਰਾਕੇਸ਼ ਚੰਦਰ ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹਾ ਪੱਧਰੀ ਸੈਕਸੂਅਲੀ ਟਰਾਂਸਮਿਟਿਡ ਇੰਫੈਕਸ਼ਨ/ਰੀਪ੍ਰੋਡਕਟਿਵ ਟਰੈਕਟ ਇੰਫੈਕਸ਼ਨ (ਐਸ.ਟੀ.ਆਈ /ਆਰ.ਟੀ.ਆਈ) ਦੀ ਦੋ ਦਿਨਾਂ ਟ੍ਰੇਨਿੰਗ ਸ਼ੁਰੂ ਹੋਈ।ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਸਟਾਫ ਨਰਸਾਂ ਅਤੇ ਮਲਟੀਪਰਪਜ਼ ਹੈਲਥ …

Read More »