Tuesday, November 24, 2026

Daily Archives: August 30, 2021

ਉਤਸ਼ਾਹ ਨਾਲ ਮਨਾਈ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸਾਈ ਮੰਦਿਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਂਦੀ ਹੋਈ ਇੱਕ ਬੱਚੀ।

Read More »

ਸ਼ਰਧਾ ਭਾਵਨਾ ਨਾਲ ਮਨਾਈ ਗਈ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਭਗਵਾਨ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਦੇ ਪ੍ਰਮੁੱਖ ਮੰਦਰਾਂ ਵਿੱਚ ਸਵੇਰ ਤੋਂ ਦੇਰ ਰਾਤ ਤੱਕ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਓਹਾਰ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਰਧਾਲ਼ੂਆਂ ਨੇ ਸਾਰਾ ਦਿਨ ਮੱਥਾ ਟੇਕ ਕੇ ਭਗਵਾਨ ਕ੍ਰਿਸ਼ਨ ਜੀ …

Read More »

ਪ੍ਰੈਸ ਕਲੱਬ ਅੰਮ੍ਰਿਤਸਰ ਦੀ ਚੋਣ ‘ਚ ਰਾਜੇਸ਼ ਗਿੱਲ ਪ੍ਰਧਾਨ ਤੇ ਪੰਕਜ਼ ਸ਼ਰਮਾ ਜਨਰਲ ਸਕੱਤਰ ਚੁਣੇ ਗਏ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਪ੍ਰੈਸ ਕਲੱਬ ਅੰਮ੍ਰਿਤਸਰ ਦੇ ਅਹੁੱਦੇਦਾਰਾਂ ਦੀ ਲੋਕਤੰਤਰੀ ਤਰੀਕੇ ਨਾਲ ਹੋਈ ਚੋਣ ਅਮਾਨ ਅਮਾਨ ਨਾਲ ਨੇਪਰੇ ਚੜੀ। ਇਸ ਚੋਣ ਵਿੱਚ ਨਿਊ ਅੰਮ੍ਰਿਤਸਰ ਵਿੱਚ ਪਿਛਲੀ ਸਰਕਾਰ ਸਮੇਂ ਬਣਾਈ ਗਈ ਪ੍ਰੈਸ ਕਲੱਬ ਲਈ ਲੰਮੇ ਸਮੇਂ ਤੋਂ ਸਾਥੀ ਪੱਤਰਕਾਰਾਂ ਸਮੇਤ ਜੱਦੋਜਹਿਦ ਕਰ ਰਹੇ ਰਾਜੇਸ਼ ਗਿੱਲ ਨੂੰ ਸੰਸਥਾ ਦਾ ਪ੍ਰਧਾਨ, ਅਨਿਲ ਸ਼ਰਮਾ ਨੂੰ ਮੀਤ ਪ੍ਰਧਾਨ, …

Read More »