Tuesday, November 24, 2026

Daily Archives: August 31, 2021

ਕਹਾਣੀ-ਸੰਗ੍ਰਹਿ ‘ਹੌਸਲੇ ਦੀ ਉਡਾਨ’ ਉਪਰ ਹੋਈ ਭਰਵੀਂ ਵਿਚਾਰ -ਚਰਚਾ

ਅੰਮ੍ਰਿਤਸਰ, 31 ਅਗਸਤ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਕਹਾਣੀ ਮੰਚ ਅੰਮ੍ਰਿਤਸਰ ਵਲੋਂ ਨਾਰੀ ਚੇਤਨਾ ਮੰਚ ਦੇ ਸਹਿਯੋਗ ਨਾਲ ਪੰਜਾਬੀ ਸਾਹਿਤਕਾਰਾ ਸਿਮਰਜੀਤ ਸਿਮਰ ਦੀ ਨਵ-ਪ੍ਰਕਾਸਿਤ ਕਥਾ ਪੁਸਤਕ “ਹੌਸਲੇ ਦੀ ਉਡਾਨ” ਉਪਰ ਵਿਚਾਰ ਚਰਚਾ ਕਰਵਾਈ ਗਈ।               ਸਥਾਨਕ ਖੈਬਰ ਹੋਟਲ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਵਿੱਚ ਸ਼ਾਇਰ ਦੇਵ ਦਰਦ ਨੇ ਸਮਾਗਮ ਨੂੰ …

Read More »

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰੈਸ ਸਕੱਤਰ ਨੀਟੂ ਸ਼ਰਮਾ ਤੇ ਹੋਰਨਾਂ ਦਾ ਸਨਮਾਨ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਇਥੋਂ ਦੇ ਸਮਾਜ ਸੇਵੀ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।ਜਿੰਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰੈਸ ਸਕੱਤਰ ਨੀਟੂ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਭੋਲਾ ਸਿੰਘ ਢਿੱਲਵਾਂ ਪਿੰਡੀ, ਸਰਪੰਚ ਬੁੱਧ ਸਿੰਘ ਧਾਲੀਵਾਲ ਅਤੇ ਬੇਅੰਤ ਸਿੰਘ ਸੂਸਨ ਆਦਿ ਸ਼ਾਮਲ ਸਨ।ਇਹ ਸਨਮਾਨ ਸ਼੍ਰੋਮਣੀ ਅਕਾਲੀ …

Read More »

ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਅੰਮ੍ਰਿਤਸਰ ਤੋਂ ਲੰਡਨ ਲਈ ਕਾਰਗੋ ਦਾ ਵਪਾਰ ਮੁੜ ਹੋਇਆ ਸ਼ੁਰੂ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਅਤੇ ਯੂ.ਕੇ ਦਰਮਿਆਨ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਆਪਣੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ।ਯੂ.ਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸ ਨੂੰ ‘ਏਂਬਰ’ ਸੂਚੀ …

Read More »

ਮੇਅਰ ਨੇ ਵੰਡੇ ਸਮਾਰਟ ਰਾਸ਼ਨ ਕਾਰਡ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰਬਰ ਨੰ. 12 ਵਿਖੇ ਇਲਾਕਾ ਵਾਸੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ, ਤਾਂ ਜੋ ਸਰਕਾਰ ਵਲੋਂ ਸਸਤੇ ਭਾਅ ਦੀ ਦਿੱਤੀ ਜਾਣ ਵਾਲੀ ਕਣਕ ਲੋਕਾਂ ਨੂੰ ਆਸਾਨ ਢੰਗ ਨਾਲ ਮਿਲ ਸਕੇ ।ਉਨਾਂ ਨੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਅਤੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ …

Read More »

ਸਮਰਾਲਾ ਸਕੂਲ ’ਚ 42 ਨਵੇਂ ਐਨ.ਸੀ.ਸੀ ਕੈਡਿਟਾਂ ਦੀ ਚੋਣ

ਸਮਰਾਲਾ, 31 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਅਤੇ ਸੂਬੇਦਾਰ ਮੇਜਰ ਬਲਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਕੂਲ ਵਿਦਿਆਰਥੀਆਂ ਦੀ ਨਵੇਂ ਸੈਸ਼ਨ ਲਈ ਸੀਨੀਅਰ ਅਤੇ ਜੂਨੀਅਰ ਡਵੀਜ਼ਨ ਵਿੱਚ ਚੋਣ ਲਈ ਭਰਤੀ ਕੈਂਪ ਲਗਾਇਆ ਗਿਆ।         …

Read More »

ਸਾਬਕਾ ਸੈਨਿਕ ਹੈਲਪ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ ‘ਚ ਜਥੇਬੰਦੀ ਦੀ ਕੀਤੀ ਚੋਣ

ਕੈਪਟਨ ਭਜਨ ਸਿੰਘ ਪ੍ਰਧਾਨ, ਨੈਕ ਹਰਬੰਸ ਸਿੰਘ ਸੰਗਤਪੁਰਾ ਬਣੇ ਮੀਡੀਆ ਸਲਾਹਕਾਰ ਸਮਰਾਲਾ, 31 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਸ਼ਾਹੀ ਪੈਲੇਸ ਵਿਖੇ ਸਾਬਕਾ ਸੈਨਿਕ ਹੈਲਪ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।ਜਿਸ ਵਿੱਚ ਸਾਬਕਾ ਸੈਨਿਕ ਜੋ ਹੈਲਪ ਗਰੁੱਪ, ਸਿਖਲਾਈ ਗਰੁੱਪ ਬੰਬੇ ਇੰਜਨੀਰਿੰਗ ਗਰੁੱਪ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਾਬਕਾ ਸੈਨਿਕਾਂ ਨੇ ਭਾਗ ਲਿਆ।                 …

Read More »

ਸ਼ੂਗਰ ਮਰੀਜ਼ ਦੇ ਪੈਰਾਂ ਦੀ ਦੇਖਭਾਲ ਸਬੰਧੀ ਸੀ.ਐਮ.ਈ ਦਾ ਆਯੋਜਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਨੇ ਇੰਡੀਅਨ ਪੋਡੀਆਟ੍ਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਡਾਇਬੈਟਿਕ ਫੁੱਟ ਕੇਅਰ (ਸ਼ੂਗਰ ਦੇ ਪੈਰਾਂ ਦੀ ਦੇਖਭਾਲ) ਸਬੰਧੀ ਸੀ.ਐਮ.ਈ ਦਾ ਆਯੋਜਨ ਕੀਤਾ, ਜਿਸ ਵਿੱਚ ਪੰਜਾਬ ਭਰ ਤੋਂ ਮਾਹਿਰ ਡਾਕਟਰਾਂ ਨੇ ਸ਼ਿਰਕਤ ਕੀਤੀ ਅਤੇ ਸ਼ੂਗਰ ਦੇ ਮਰੀਜ਼ਾਂ ਦਾ ਬਿੰਨ੍ਹਾਂ ਕੱਟ-ਵੱਡ ਦੇ ਪੈਰਾਂ ਅਤੇ ਲੱਤਾਂ ਦਾ ਅਤਿ-ਆਧੁਨਿਕ …

Read More »

ਕਿਸਾਨਾਂ ‘ਤੇ ਹਰਿਆਣਾ ਸਰਕਾਰ ਦਾ ਹਮਲਾ ਜ਼ਾਲਮਾਨਾ – ਗਿਆਨੀ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 31 ਅਗਸਤ (ਪੰਜਾਬ ਪੋਸਟ ਬਿਊਰੋ ) – ਦਮਦਮੀ ਅਛਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਰਨਾਲ ਵਿਖੇ ਕਿਸਾਨਾਂ ‘ਤੇ ਜ਼ਾਲਮਾਨਾ ਤਰੀਕੇ ਨਾਲ ਕੀਤੇ ਗਏ ਹਿੰਸਕ ਹਮਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਖ਼ਤ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਇਹ ਨਾ ਭੁੱਲੇ ਕਿ ਜਿੰਨ੍ਹਾਂ ਕਿਸਾਨਾਂ ਦੇ ਸਮਰਥਨ ਨਾਲ …

Read More »