ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਇੰਦਰਜੀਤ ਸਿੰਘ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਸੁਲੱਖਣ ਸਿੰਘ ਭੰਗਾਲੀ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਦੇ …
Read More »Monthly Archives: August 2021
ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਚੌਕ ਮਹਿਤਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ: ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਅਣਖੀ ਦਾ ਦਮਦਮੀ ਟਕਸਾਲ ਨਾਲ ਬਹੁਤ …
Read More »ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਭਾਗ ਸਿੰਘ ਅਣਖੀ ਦਾ ਦੇਹਾਂਤ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸਿੱਖ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੇ ਪ੍ਰਸਿੱਧ ਸਿੱਖ ਸਿਆਸਤਦਾਨ, ਸਮਾਜਿਕ ਤੇ ਵਿਦਿਅਕ ਖੇਤਰ ਦੀ ਨਾਮਵਰ ਸਖਸ਼ੀਅਤ ਸ: ਭਾਗ ਸਿੰਘ ਅਣਖੀ ਦਾ 85 ਸਾਲ ਦੀ ਉਮਰ ਵਿੱਚ ਅੱਜ ਦੇਹਾਂਤ ਹੋ ਗਿਆ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਅਦਾਰਿਆਂ ਵਿੱਚ ਬਤੌਰ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ ਨੇ ਚੀਫ਼ ਖ਼ਾਲਸਾ ਦੀਵਾਨ ਵਿਖੇ ਸਾਲ 1970 ਤੋਂ ਮੈਂਬਰ ਵਜੋਂ ਸੇਵਾ …
Read More »Coffee Table Book ‘a decade of KCVAS’ Released
Amritsar, August 25 (Punjab Post Bureau) – A Coffee Table Book ‘A Decade of KCVAS’, giving glimpses of the journey of Khalsa College Veterinary and Animal Sciences was today released by Khalsa College Governing Council secretary Rajinder Mohan Singh Chhina in presence of Principal Dr. P.K Kapoor and MD Dr. S.K Nagpal. The book is a compilation of rules, regulation, guidelines …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ
ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਰਦਾਰ ਮਲਕੀਤ ਸਿੰਘ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ …
Read More »ਸੰਤ ਬਿਸ਼ਨ ਸਿੰਘ ਕਾਂਝਲਾ ਦੀ ਬਰਸੀ ਮਨਾਈ
ਕਿਸਾਨ ਸੰਘਰਸ਼ ‘ਚ ਸਹਿਯੋਗ ਦੇਣ ‘ਤੇ ਅਕਾਲ ਕਾਲਜ ਕੌਂਸਲ ਸਮੇਤ ਐਨ.ਆਰ.ਆਈ ਵੀਰਾਂ ਦਾ ਸਨਮਾਨ ਕਾਂਝਲਾ/ ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਗੁਰਦੁਆਰਾ ਝਿੜ਼ਾ ਸਾਹਿਬ ਕਾਂਝਲਾ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਦੀ ਨਿਗਰਾਨੀ ਹੇਠ ਇਲਾਕੇ ਦੀਆਂ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਸੰਤ ਬਿਸ਼ਨ ਸਿੰਘ ਕਾਂਝਲਾ ਦੀ 72ਵੀਂ ਬਰਸੀ ਬੜ਼ੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ।ਸ੍ਰੀ ਅਖੰਡ …
Read More »ਖ਼ਾਲਸਾ ਕਾਲਜ ਵੈਟਰਨਰੀ ਵਲੋਂ ਕੌਫੀ ਬੁੱਕ ਜਾਰੀ
ਕਾਲਜ਼ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਕਰੇਗੀ ਜਾਗਰੂਕ – ਛੀਨਾ ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦਾ ਇਕ ਦਹਾਕਾ ਪੂਰਾ ਹੋਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਫ਼ਤਰ ਵਿਖੇ ‘ਏ ਡੈਕੇਡ ਆਫ਼ ਕੇ.ਸੀ.ਵੀ.ਏ.ਐਸ’ (ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦਾ ਇਕ ਦਹਾਕਾ) ਨਾਮਕ ਕੌਫੀ ਟੇਬਲ ਬੁੱਕ …
Read More »ਕਪੂਰਥਲਾ ਵਿਖੇ ਵਣ ਮਹਾਂਉਤਸਵ ਮਨਾਇਆ- ਮੌਨਸੂਨ ਸੀਜ਼ਨ ‘ਚ ਲੱਗਣਗੇ 80 ਹਜ਼ਾਰ ਤੋਂ ਵੱਧ ਪੌਦੇ
ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਜਿਲ੍ਹਾ ਪੱਧਰੀ ਕੰਪਲੈਕਸ ਵਿਖੇ ਵਣ ਮਹਾਂਉਸਤਵ ਮਨਾਇਆ ਗਿਆ।ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ ਗਈ । ਉਨ੍ਹਾਂ ਕਿਹਾ ਕਿ ਰੁੱਖ ਸਾਡੀ ਜ਼ਿਦਗੀ ਦਾ ਆਧਾਰ ਹਨ, ਜਿਸ ਕਰਕੇ ਸਾਨੂੰ ਸਭ ਨੂੰ …
Read More »23 ਸਤੰਬਰ ਨੂੰ ਕਪੂਰਥਲਾ ਵਿਖੇ ਲੱਗੇਗਾ ਸੂਬਾ ਪੱਧਰੀ ਰੋਜ਼ਗਾਰ ਮੇਲਾ
ਵਧੀਕ ਡਿਪਟੀ ਕਮਿਸ਼ਨਰਾਂ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲਿਆਂ ਤਹਿਤ 23 ਸਤੰਬਰ ਨੂੰ ਸੂਬਾ ਪੱਧਰੀ ਰੋਜ਼ਗਾਰ ਮੇਲਾ ਕਪੂਰਥਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੇਲੇ ਤੋਂ ਪਹਿਲਾਂ ਹਰ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਰੈਸਪੀਰੇਟਰੀ ਥੈਰੇਪਿਸਟ ਕੋਰਸ ਦੇ ਦਾਖਲੇ ਜਲਦ – ਆਂਗਰਾ
ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਅਤੇ ਜਿਲਾ ਰੋਜਗਾਰ ਦਫਤਰ ਕਪੂਰਥਲਾ ਵੱਲੋਂ ਲੋੜਵੰਦ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ। ਵਧੀਕ ਡਿਪਟੀ ਕਮਿਸਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਰੈਸਪੀਰੇਟਰੀ ਥੈਰੇਪਿਸਟ ਦਾ ਕੋਰਸ …
Read More »
Punjab Post Daily Online Newspaper & Print Media