ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦੇ ਕੇ ਬੇਰਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਸੰਸਥਾ ਵਿੱਚ ਚੱਲ ਰਹੇ ਬਿਊਟੀ ਪਾਰਲਰ ਮੈਨੇਜਮੈਂਟ …
Read More »Monthly Archives: August 2021
ਜਿਲ੍ਹਾ ਕੋਰਟ ਕੰਪਲੈਕਸ ‘ਚ ਨੈਸ਼ਨਲ ਲੋਕ ਅਦਾਲਤ 11 ਸਤੰਬਰ ਨੂੰ
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 11.09.2021 ਨੂੰ ਦੇਸ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿੱਚ ਅੱਜ ਮਿਤੀ 24.08.2021 ਨੂੰ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਅਧੀਨ ਆਉਦੇ …
Read More »ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕੀਤਾ ਸਕੂਲਾਂ ਦਾ ਦੌਰਾ
ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ ਅਤੇ ਜਿਥੇ ਅਧਿਆਪਕਾਂ ਨੂੰ ਆਪਣੀ ਡਿਊਟੀ …
Read More »ਸਤੰਬਰ ‘ਚ ਲਗਾਏ ਜਾਣਗੇ ਮੈਗਾ ਰੋਗ਼ਗਾਰ ਮੇਲੇ – ਡਿਪਟੀ ਕਮਿਸ਼ਨਰ
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ-2021 ਦੋਰਾਨ 7ਵਾਂ ਮੈਗਾ ਰੋਜਗਾਰ ਮੇਲਾ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਗੁਗਲ ਮੀਟਿੰਗ ਦੋਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲੇ 09-09-2021 ਤੋਂ ਲੈ ਕੇ 17-09-2021 ਦੇ …
Read More »ਏਮਜ਼ ਵਲੋਂ ਤਿੰਨ ਮਹੀਨਿਆਂ ਦੀ ਕਰਵਾਈ ਜਾਵੇਗੀ ਮੁਫ਼ਤ ਟ੍ਰੇਨਿੰਗ – ਬੈਂਸ
ਨਵਾਂਸ਼ਹਿਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਚਲਦਿਆ ਅਤੇ ਸੰਭਾਵੀ ਤੀਸਰੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ ਸੁਵਿਧਾਵਾਂ ਵਧਾਉਣ ਲਈ ਸਿਹਤ ਸੈਕਟਰ ਨਾਲ ਸਬੰਧਤ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਤਹਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਤਿੰਨ ਮਹੀਨਿਆਂ ਦੀ ਮੁਫ਼ਤ ਸਿਖਲਾਈ ਕਰਵਾਈ ਜਾਵੇਗੀ। ਵਧੀਕ ਡਿਪਟੀ …
Read More »ਜਿਲ੍ਹੇ ਵਿਚ 125 ਖਾਲੀ ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਦੀ ਕੀਤੀ ਜਾਵੇਗੀ ਭਰਤੀ – ਡੀ.ਸੀ
ਨਵਾਂਸ਼ਹਿਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਠੇਕੇ ’ਤੇ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ।ਵਿੱਤ ਵਿਭਾਗ ਤੋਂ ਮਿਲੀ ਪ੍ਰਵਾਨਗੀ ਅਨੁਸਾਰ, ਇਹ ਭਰਤੀ ਮਿਤੀ 31.07.2022 ਜਾਂ ਇਹਨਾਂ ਅਸਾਮੀਆਂ ’ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ, ਤੱਕ ਹੋਵੇਗੀ।ਠੇਕੇ ਦੇ ਆਧਾਰ …
Read More »ਵਿਸ਼ਵ ਪੱਧਰੀ ਸੰਗੀਤਕ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਮੋਹਰੀ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਕੌਰ ਇੰਸਟੀਚਿਊਟ ਆਫ਼ ਮਿਊਜ਼ਿਕ (ਕੈਨੇਡਾ) ਵੱਲੋਂ ਆਨਲਾਈਨ ਵਿਸ਼ਵ ਪੱਧਰੀ ਸੰਗੀਤ ਮੁਕਾਬਲੇ ਕਰਵਾਏ ਗਏ। ਜਿਸ ਵਿੱਚ (3-8) ਸਾਲ, (9-15) ਸਾਲ, (16-22) ਸਾਲ ਅਤੇ 23 ਸਾਲ ਤੋਂ ਉਪਰ ਉਮਰ ਗਰੁੱਪ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਬੱਚਿਆਂ ਵੱਲੋਂ ਸ਼ਬਦ ਗਾਇਨ, ਤਬਲਾ ਵਾਦਨ ਅਤੇ ਤੰਤੀ ਸਾਜ਼ ਵਾਦਨ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਦੇ ਜਿਵੇਂ ਕੈਨੇਡਾ, ਅਮਰੀਕਾ, ਇੰਗਲੈਡ, …
Read More »All necessary arrangements will be made by Municipal Corporation during festivals – Mayor
Says, Shri Krishna Janam Ashtami festival will be celebrated with full pomp Amritsar, August 24 (Punjab Post Bueau) – In a joint statement issued by Mayor Karamjit Singh and Commissioner Malwinder Singh Jaggi said that Municipal Corporation Amritsar will provide all basic services to the citizens in a smooth manner during the festival. It has been said that Sri Krishna …
Read More »ਸ਼੍ਰੋਮਣੀ ਕਮੇਟੀ ਦੇ ਸਕੂਲਾਂ ’ਚ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਸ਼ੁਰੂ ਕੀਤੀ ਜਾਵੇਗੀ ਸਵੇਰ ਦੀ ਸਭਾ – ਮੁੱਖ ਸਕੱਤਰ
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ ਐਜ਼ੂਕੇਸ਼ਨ ਕਮੇਟੀ ਦੀ ਹੋਈ ਇਕੱਤਰਤਾ ਹੋਈ।ਜਿਸ ਵਿਚ ਸਕੂਲਾਂ-ਕਾਲਜਾਂ ਦੇ ਪ੍ਰਬੰਧਾਂ ਦਾ ਮੁਲਾਂਕਨ ਕਰਦਿਆਂ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਬੱਚਿਆਂ ਦੀ ਸਵੇਰ ਦੀ ਸਭਾ ਗੁਰਬਾਣੀ ਦਾ ਸ਼ਬਦ ਗਾਇਨ ਕਰਨ ਉਪਰੰਤ …
Read More »ਕਾਫਿਲਾ-ਏ-ਮੀਰ ਦੇ ਵਫਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ
ਤੰਤੀ ਸਾਜ਼ਾਂ ਦੀ ਸਿਖਲਾਈ ਲਈ ਭਾਈ ਮਰਦਾਨਾ ਜੀ ਦੀ ਯਾਦ ‘ਚ ਖੋਲ੍ਹੀ ਜਾਵੇਗੀ ਸੰਗੀਤ ਅਕੈਡਮੀ- ਬੀਬੀ ਜਗੀਰ ਕੌਰ ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਕਾਫਿਲਾ-ਏ-ਮੀਰ ਆਲ ਇੰਡੀਆ (ਰਜਿ.) ਪੰਜਾਬ ਦੇ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਮੁਲਾਕਾਤ ਕੀਤੀ।ਇਸ ਵਫਦ ਵਿਚ ਪੰਜਾਬੀ ਦੇ …
Read More »
Punjab Post Daily Online Newspaper & Print Media