Both ADC’s held meeting with officials Kapurthala, August 24 (Punjab Post Bureau) – With an aim to provide the employment opportunities to the youth as well as to facilitate them for setting up the own units , the Punjab Government will organize the mega state level job fair in district Kapurthala on September 23. Selected candidates from the whole …
Read More »Monthly Archives: August 2021
ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦੀ ਪ੍ਰੀਖਿਆ ’ਚ ਸ਼ਾਨਦਾਰ ਪੁਜੀਸ਼ਨ
ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪੰਜ਼ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥਣ ਹਰਸ਼ਾ ਨੇ 452 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ …
Read More »ਖਾਲਸਾ ਕਾਲਜ ਪਬਲਿਕ ਸਕੂਲ ਨੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਲਿਟਲ ਫ਼ਲਾਵਰ ਸਕੂਲ ਦੇ ਐਮ.ਡੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਹਿੱਸਾ ਲੈਂਦਿਆਂ ਅਧਿਆਪਕਾਂ ਵਲੋਂ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ …
Read More »ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਰਲੀਜ਼
ਵਿਗਿਆਨਕ ਚੇਤਨਾ ਸਿਹਤਮੰਦ ਸਮਾਜ ਲਈ ਜਰੂਰੀ – ਜ਼ਿਲਾ ਸਿਖਿਆ ਅਫਸਰ ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਵਿਗਿਆਨ ਨੂੰ ਵਿਦਿਆਰਥੀਆਂ ਅਤੇ ਜਨਸਾਧਾਰਣ ਦੀ ਚੇਤਨਾ ਦਾ ਹਿੱਸਾ ਬਣਾਉਣ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਸਾਇਰੌਕਸ ਵਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੀਰ-ਰਿਵਿਓਡ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਸ਼ੁਰੂ ਕੀਤਾ।ਜਿਸ ਦਾ ਅੱਜ ਪਹਿਲਾ ਅੰਕ ਜਾਰੀ ਕੀਤਾ ਗਿਆ।ਇਸ ਜਰਨਲ …
Read More »9 ਸਤੰਬਰ ਤੋਂ ਲਗਾਏ ਜਾਣਗੇ ਸੱਤਵੇਂ ਸੂਬਾ ਪੱਧਰੀ ਮੇਗਾ ਰੋਜ਼ਗਾਰ ਮੇਲੇ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)
ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੋਜ਼ਗਾਰ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਤੰਬਰ 2021 ਮਹੀਨੇ ਦੌਰਾਨ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। …
Read More »Army Recruitment Rally Postponed
Amritsar, August 24 (Punjab Post Bureau) – Army Recruitment Rally is schedule to be conducted by Army Recruitment Office (ARO) Amritsar w.e.f 6th to 25th Sept 2021 at Khasa Cantt Amritsar. Indian Army Recruitment Directorate website www.joinindianarmy.nic.in has already been closed on 21st Aug 2021. Due to prevailing covid-19 situation recruitment rally at Amritsar is hereby postponed fresh dates will …
Read More »“ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ’’ ਵਿਸ਼ੇ ‘ਤੇ ਵੈਬੀਨਾਰ
ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜਾ ਮਨਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ “ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ“ ਵਿਸ਼ੇ ‘ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਡਾ. ਸ਼ਰਨਜੀਤ ਨਿੱਜ਼ਰ ਵਿਭਾਗ ਹਿਸਟਰੀ ਸ਼ਹੀਦਗੰਜ ਕਾਲਜ ਵੂਮੈਨ …
Read More »ਸਿਮਰਜੀਤ ਸਿਮਰ ਦੇ ਕਹਾਣੀ-ਸੰਗ੍ਰਹਿ “ਹੌਸਲੇ ਦੀ ਉਡਾਣ” ‘ਤੇ ਵਿਚਾਰ-ਚਰਚਾ 28 ਨੂੰ
ਅੰਮ੍ਰਿਤਸਰ, 24 ਅਗਸਤ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਕਹਾਣੀ ਮੰਚ ਅੰਮ੍ਰਿਤਸਰ ਵਲੋਂ ਨਾਰੀ ਚੇਤਨਾ ਮੰਚ ਦੇ ਸਹਿਯੋਗ ਨਾਲ ਪੰਜਾਬੀ ਸਾਹਿਤਕਾਰਾ ਸਿਮਰਜੀਤ ਸਿਮਰ ਦੀ ਨਵ-ਪ੍ਰਕਾਸ਼ਿਤ ਕਥਾ ਪੁਸਤਕ “ਹੌਸਲੇ ਦੀ ਉਡਾਣ ” ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਕਥਾਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਮਨਮੋਹਨ ਬਾਸਰਕੇ ਅਤੇ ਹਰਜੀਤ ਸੰਧੂ ਨੇ ਦੱਸਿਆ ਕਿ 28 ਅਗਸਤ ਸ਼ਨੀਵਾਰ ਬਾਅਦ ਦੁਪਹਿਰ 3.00 ਵਜੇ …
Read More »BBK DAV Students Make a Clean Sweep in GNDU Results
Amritsar, August 24 (Punjab Post Bureau) – Keeping pace with the winning streak of the institution BBK DAV girls outperform in the GNDU results of Bachelor of Design,Semester I, once again. Driti Arora stood 1st in the university by securing 88.75% marks, Yashika stood 2nd by securing 88% marks, Ramayta Mehra stood 3rd by securing 87.25% marks, Rupali stood 4th …
Read More »ਜਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਵਲੋਂ ਡਿਸਪੈਂਸਰੀ ਦਾ ਉਦਘਾਟਨ
ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਡਿਪਟੀ ਕਮਿਸਨਰ ਸੰਯਮ ਅਗਰਵਾਲ ਵਲੋਂ ਪ੍ਰਾਪਤ ਹੋਈ ਪੰਜ ਡਿਸਪੈਂਸਰੀਆਂ ਦੀ ਗਰਾਂਟ ਵਿਚੋਂ ਅੱਜ ਜੀ.ਏ.ਡੀ ਰਾਣੀਪੁਰ ਝਿਕਲਾਂ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ‘ਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਮੇਸ਼ ਅੱਤਰੀ ਨੇ ਆਪਣੇ ਕਰ ਕਮਲਾਂ ਨਾਲ ਇਸ ਡਿਸਪੈਂਸਰੀ ਦਾ ਉਦਘਾਟਨ ਕੀਤਾ।ਡਾ. ਰਿਤਿਕਾ ਏ.ਐਮ.ਓ ਨੂੰ ਡਾਕਟਰ ਦੀ ਕੁਰਸੀ ‘ਤੇ ਬਿਠਾ ਕੇ ਪਿੰਡ …
Read More »
Punjab Post Daily Online Newspaper & Print Media