ਸ਼ਮਰਾਲਾ, 24 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਕਈ ਦਿਨਾਂ ਤੋਂ ਜਲੰਧਰ ਦੇ ਨਜਦੀਕ ਧੰਨੋ ਫਾਟਕਾਂ ਦੇ ਨਜਦੀਕ ਸੜਕ ਅਤੇ ਰੇਲਵੇ ਲਾਇਨਾਂ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਗਾਈ ਬੈਠੇ ਕਿਸਾਨ, ਜੋ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਅਤੇ ਪਿਛਲਾ ਬਕਾਇਆ ਦੇਣ ਦੀ ਮੰਗ ਕਰ ਰਹੇ ਹਨ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਸਮਰਾਲਾ …
Read More »Monthly Archives: August 2021
25 ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਤੇ 31 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਪਟਿਆਲੇ ਕੂਚ ਕਰਨ ਦਾ ਐਲਾਨ
ਸ਼ਮਰਾਲਾ, 24 ਅਗਸਤ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸੂਬਾ ਸਕੱਤਰ ਪਰਮਿੰਦਰ ਸਿੰਘ ਤੇ ਚਮਕੌਰ ਸਿੰਘ ਅਤੇ ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕਿ 20 ਅਗਸਤ 2021 ਨੂੰ ਮੈਨੇਜਮੈਂਟ ਅਤੇ ਪਟਿਆਲਾ ਪ੍ਰਸ਼ਾਸਨ ਵਲੋਂ ਚੇਅਰਮੈਨ ਵੇਣੂ ਪ੍ਰਸਾਦ ਨਾਲ ਮੀਟਿੰਗ ਕਰਨ ਦਾ ਸਮਾਂ …
Read More »ਗੈਰ ਮਿਆਰੀ ਤੇ ਮਿਸਬ੍ਰਾਂਡਡ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਦੇ ਦੋਸ਼ ‘ਚ 14,21,000/- ਦੇ ਜੁਰਮਾਨੇ
ਨਵਾਂਸ਼ਹਿਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਆਮ ਪਬਲਿਕ ਨੂੰ ਸਾਫ ਸੁਥਰੀਆਂ ਅਤੇ ਉਚ-ਕਆਲਟੀ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿੱਢੀ ਗਈ ਮੁਹਿੰਮ ਤਹਿਤ ਪਿਛਲੇ ਦਿਨੀਂ ਫੂਡ ਸੇਫਟੀ ਟੀਮਾਂ ਵੱਲੋਂ ਵੱਖ-ਵੱਖ ਫਰਮਾਂ ਤੋਂ ਸੈਂਪਲ ਭਰਨ ਉਪਰੰਤ ਜੋ ਸੈਂਪਲ ਗੈਰ ਮਿਆਰੀ ਅਤੇ ਮਿਸਬ੍ਰਾਂਡਡ ਪਾਏ ਸਨ, ਉਨ੍ਹਾਂ ਦੋਸ਼ੀਆਂ ਦੇ ਖਿਲਾਫ਼ ਫੂਡ ਸੇਫਟੀ ਅਤੇ …
Read More »ਜ਼ਿਲ੍ਹੇ ਵਿਚ ਮਨਜ਼ੂਰੀ ਲਏ ਬਿਨਾਂ ਯਾਦਗਾਰੀ ਗੇਟਾਂ ਦੀ ਉਸਾਰੀ ’ਤੇ ਰੋਕ
ਨਵਾਂਸ਼ਹਿਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਨਹੀਂ ਉਸਾਰੇਗਾ।ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾ ਪਹਿਲਾਂ ਸਬੰਧਤ ਵਿਭਾਗ …
Read More »ਸਤਲੁਜ ਦਰਿਆ ਅਤੇ ਨਾਲ ਲੱਗਦੇ ਬੇਟ ਦੇ ਪਿੰਡਾਂ ‘ਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ
ਨਵਾਂਸ਼ਹਿਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤਾਂ ਨੂੰ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ 1918 ਦੀ ਧਾਰਾ 3 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਇਸਦੇ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਥਾਈ ਲੋਕ ਅਦਾਲਤ ਦੀਆਂ ਸਕੀਮਾਂ ਸਬੰਧੀ ਵੈਬੀਨਾਰ
ਨਵਾਂਸ਼ਹਿਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜ਼ਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ, ਮੈਂਬਰ ਸਕੱਤਰ ਅਰੁਣ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੀਆਂ ਸਕੀਮਾਂ ਅਤੇ ਕੇਸਾਂ …
Read More »ਡਾ. ਜਤਿੰਦਰ ਬਰਾੜ ਦੇ ਲਿਖੇ ਅਤੇ ਅਮਨ ਭਾਰਦਵਾਜ ਨਿਰਦੇਸ਼ਤ ਪੰਜਾਬੀ ਨਾਟਕ ‘ਅਰਮਾਨ’ ਦਾ ਸਫਲ ਮੰਚਣ
ਅੰਮ੍ਰਿਤਸਰ, 24 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਮੌਕੇ ਰਾਜਪਾਲ ਸੁਲਤਾਨ ਪ੍ਰੋਡਕਸ਼ਨਜ਼ ਦੀ ਟੀਮ ਵਲੋਂ ਡਾ. ਜਤਿੰਦਰ ਬਰਾੜ ਦਾ ਲਿਖਿਆ ਅਤੇ ਅਮਨ ਭਾਰਦਵਾਜ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਅਰਮਾਨ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਮੰਚਣ ਕੀਤਾ ਗਿਆ। …
Read More »14597 landless farmers and labourers to get loan waiver of Rs.26.99 crore in Kapurthala
Deputy Commissioner distributes loan waiver certificates to beneficiaries Kapurthala, August 23 (Punjab Post Bureau) – Punjab Government has launched the loan waiver scheme for landless farmers and labourers today under which 14597 farmers of kapurthala district will get the loan waiver worth Rs.26.99 crore. After taking part vertually in the state level function in this regard at Roopnagar at …
Read More »ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘਾਂ ਦੀ ਨਿਯੁੱਕਤੀ ਨੂੰ ਪ੍ਰਵਾਨਗੀ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘ ਨਿਯੁੱਕਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧ ਵਿਚ ਬਣਾਈ ਗਈ ਸਬ-ਕਮੇਟੀ ਵੱਲੋਂ ਵਿਧੀ ਵਿਧਾਨ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਤੇ ਭਾਈ ਸੁਲਤਾਨ ਸਿੰਘ ਅਤੇ ਤਖ਼ਤ …
Read More »ਪਾਵਨ ਸਰੂਪਾਂ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈਸਾਂ ਸਥਾਪਿਤ ਕਰੇਗੀ ਸ਼੍ਰੋਮਣੀ ਕਮੇਟੀ
ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਮੰਗ ਨੂੰ ਵੇਖਦਿਆਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪ੍ਰਿੰਟਿੰਗ ਪ੍ਰੈਸਾਂ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇਸ਼ ਅੰਦਰ ਵੱਖ-ਵੱਖ ਸੂਬਿਆਂ ਵਿਚ ਲੋੜ ਅਨੁਸਾਰ …
Read More »
Punjab Post Daily Online Newspaper & Print Media