25 ਅਗਸਤ ਨੂੰ ਨਿਯਮਤ ਟੀਕਾਕਰਨ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗੀ ਪੀ.ਸੀ.ਵੀ ਵੈਕਸੀਨ ਨਵਾਂਸ਼ਹਿਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ ਜਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ) ਸਬੰਧੀ ਟ੍ਰੇਨਿੰਗ ਕਰਵਾਈ ਗਈ, ਜਿਸ ਵਿੱਚ ਮੈਡੀਕਲ ਅਫਸਰਾਂ ਸਮੇਤ ਨਰਸਿੰਗ …
Read More »Monthly Archives: August 2021
ਮਿਸ਼ਨ ਤੰਦੁਰਸਤ ਪੰਜਾਬ ਤਹਿਤ ਫੂਡ ਸੇਫਟੀ ਟੀਮ ਨੇ ਭਰੇ 8 ਸੈਂਪਲ
ਨਵਾਂਸ਼ਹਿਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼੍ਰੀ ਮਨੋਜ ਖੋਸਲਾ, ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ‘ਤੇ ਛਾਪੇਮਾਰੀ ਕਰਕੇ ਖਾਣ ਪੀਣ ਦੀਆਂ ਵਸਤੂਆਂ ਦੇ 8 ਸੈਂਪਲ ਭਰੇ।ਇਸ ਟੀਮ ਵਿੱਚ ਬਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਿਲ ਸਨ। …
Read More »ਪੰਜਾਬ ਸਰਕਾਰ ਕਿਸਾਨਾਂ ਅਤੇ ਬੇਜ਼ਮੀਨੇ ਖੇਤੀ ਕਾਮਿਆਂ ਦੀ ਆਰਥਿਕ ਸਥਿਤੀ ਸੁਧਾਰਨ ਲਈ ਕਰ ਰਹੀ ਹੈ ਜੀਅ-ਤੋੜ ਯਤਨ – ਸੁਖਜਿੰਦਰ ਰੰਧਾਵਾ
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੇਜ਼ਮੀਨੇ ਖੇਤੀ ਕਾਮਿਆਂ ਨੂੰ ਵੰਡੇ ਕਰਜ਼ਾ ਰਾਹਤ ਪ੍ਰਮਾਣ ਪੱਤਰ ਨਵਾਂਸ਼ਹਿਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੇਜ਼ਮੀਨੇ ਖੇਤੀ ਕਾਮਿਆਂ ਨੂੰ ਕਰਜ਼ਾ ਰਾਹਤ ਪ੍ਰਮਾਣ ਪੱਤਰ ਵੰਡਣ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ …
Read More »ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਦੌਰਾ
ਨਵਾਂਸ਼ਹਿਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਪੈਨਲ ਦੇ ਵਕੀਲਾਂ ਅਤੇ ਰਿਟੇਨਰ ਲਾਇਅਰਜ ਨਾਲ ‘ਨਾਲਸਾ’ ਸਕੀਮਾਂ ਬਾਰੇ ਚਰਚਾ ਕੀਤੀ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ …
Read More »ਕਾਂਗਰਸੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਮਾਣ ਮਰਯਾਦਾ ਨੂੰ ਲਾਈ ਢਾਅ – ਬੀਬੀ ਜਗੀਰ ਕੌਰ
ਕਿਹਾ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਪੇਸ਼ੀ ਦਾ ਨਾਟਕ ਕਰਕੇ ਸਿੱਖ ਪ੍ਰੰਪਰਾਵਾਂ ਦਾ ਕੀਤਾ ਘਾਣ ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਦੇ ਮੰਤਰੀ ਤੇ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਮਾਣ ਮਰਯਾਦਾ ਨੂੰ ਢਾਅ ਲਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕਾਂਗਰਸੀ ਆਗੂਆਂ ਨੂੰ ਸਿੱਖ ਕੌਮ ਵਿੱਚ …
Read More »ਟੋਕੀਓ ਓਲੰਪਿਕ ‘ਚ ਖੇਡਣ ਵਾਲੀਆਂ ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਬੀਬੀ ਜਗੀਰ ਕੌਰ ਨੇ ਪੰਜ-ਪੰਜ ਲੱਖ ਰੁਪਏ ਦੇ ਚੈਕ ਦੇ ਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਕੀਓ ਓਲੰਪਿਕ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਕੀਤੇ ਫੈਸਲੇ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਟੋਕੀਓ ਓਲੰਪਿਕ ਖੇਡਾਂ ਦੌਰਾਨ ਲੜਕੀਆਂ ਦੀ ਭਾਰਤੀ ਹਾਕੀ ਟੀਮ ਦੀਆਂ ਹਰਿਆਣਾ ਨਾਲ ਸਬੰਧਤ ਤਿੰਨ ਖਿਡਾਰਨਾਂ …
Read More »ਪੰਜਾਬੀ ਨਾਟਕ ‘ਮੇਰਾ ਵਖਰਾਪਨ ਅੱਖਰਦਾ ਹੈ ਬਸ’ ਦਾ ਵਿਰਸਾ ਵਿਹਾਰ ਵਿਖੇ ਸਫਲ਼ ਮੰਚਣ
ਅੰਮ੍ਰਿਤਸਰ, 21 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਹਫ਼ਤੇ ਦਿਨ ਸ਼ਨੀਵਾਰ ਨੂੰ ਲੋਕ ਕਲਾ ਮੰਚ ਮਜੀਠਾ ਦੀ ਟੀਮ ਵਲੋਂ ਡਾ. ਸ਼ਿਆਮ ਸੁੰਦਰ ਦੀਪਤੀ ਦੀਆਂ ਨਾਰੀ ਕੇਂਦਰਿਤ ਕਵਿਤਾਵਾਂ ਤੇ ਅਧਾਰਿਤ ਲਿਖਿਆ ਅਤੇ ਗੁਰਮੇਲ ਸ਼ਾਮਨਗਰ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਮੇਰਾ ਵਖਰਾਪਨ ਅੱਖਰਦਾ ਹੈ ਬਸ’ ਵਿਰਸਾ …
Read More »Central Govt must install Anti-Drone Technologies at Border Belt – Manish Tewari
Says, Central Government should announce MSP for sugarcane crop also like other 22 crops Amritsar, August 21 (Punjab Post Bureau) – Expressing his concerns on illegal weapons and drugs being pushed into Indian territory from across the border, Member of Parliament and Spokesperson of the AICC Mr. Manish Tewari today demanded that the Central Government must install anti Drone technologies …
Read More »Army Wives Welfare Association Week Celebrations: 2021
Jalandhar , August 21 (Punjab Post Bureau) – AWWA week was celebrated from 10 Aug to 21 August 2021 at Jalandhar Cantt to commemorate the 55th Anniversary of establishment of Army Wives Welfare Association, an NGO working towards the upliftment of families of JCOs and ORs since 1966. The theme of AWWA day 2021 was Mental Health ie “Mann Swasth …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ’ਵਰਸਿਟੀ ’ਚੋਂ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਚਾਹਲ ਲਾਂਬਾ ਨੇ 477 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ। …
Read More »
Punjab Post Daily Online Newspaper & Print Media