Tuesday, November 24, 2026

Monthly Archives: August 2021

ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ 6ਵਾਂ ਟੀਕਾਕਰਨ ਕੈਂਪ

ਵਿਦਿਆਰਥੀਆਂ ਨੇ ਅਨੁਸ਼ਾਸਨ ’ਚ ਰਹਿ ਕੇ ਵੈਕਸੀਨੇਸ਼ਨ ਲਗਵਾਈ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡੀ.ਪੀ.ਆਈ (ਕਾਲਜਾਂ) ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਹੋ ਰਹੇ ਕਾਲਜਾਂ ਦੇ ਨਵੇਂ ਸੈਸ਼ਨ ਤੋਂ ਪਹਿਲਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਤੋਂ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦੀ ਆਰੰਭਤਾ

ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਦੀਆਂ ਗਾਈਡਲਾਈਨਜ਼ ਅਨੁਸਾਰ ਸਮੂਹ ਸਟਾਫ਼ ਨੂੰ ਕੋਵਿਡ-19 ਵੈਕਸੀਨੇਸ਼ਨ ਲਗਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵੈਕਸੀਨੇਸ਼ਨ ਕੈਂਪ ਦੀ ਆਰੰਭਤਾ ਮੌਕੇ ਇਹ ਸਾਂਝਾ ਕੀਤਾ ਕਿ ਸੰਸਥਾ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਅਤੇ ਬੱਚਿਆਂ ਦੀ ਸੁਰੱਖਿਆ ਲਈ ਸੰਸਥਾਂ ਵੱਲੋਂ ਪਹਿਲਾਂ ਹੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਆਰ.ਟੀ …

Read More »

ਕੈਬਨਿਟ ਮੰਤਰੀ ਧਰਮਸੋਤ ਤੇ ਵਿਜੈਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਸੰਤ ਲੌਂਗੋਵਾਲ ਨੂੰ 36ਵੀਂ ਬਰਸੀ ‘ਤੇ ਸ਼ਰਧਾਂਜਲੀਆਂ ਭੇਟ

ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 36ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਇੱਕ ਸਾਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਉਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।       …

Read More »

ਸਲਾਈਟ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀੰਂ ਬਰਸੀ ਮੌਕੇ ਸ਼ਰਧਾਂਜਲੀ ਮਨਾਈ

ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਟੂ-ਬੀ ਯੂਨੀਵਰਸਿਟੀ) ਦੇ ਪ੍ਰਸ਼ਾਸਨਿਕ ਵਿਭਾਗ ਸਾਹਮਣੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰੋ. ਜੇ.ਐਸ ਢਿੱਲੋਂ ਡੀਨ ਅਕਾਦਮਿਕ ਨੇ ਸੰਤ ਜੀ ਦੇ ਬੁੱਤ ਨੂੰ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ। …

Read More »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਿਹਾ ਸ਼੍ਰੋਮਣੀ ਅਕਾਲੀ ਦਲ ਸੰਯਕਤ ਦਾ ਸ਼ਹੀਦੀ ਸਮਾਗਮ

ਅਕਾਲੀ ਸੋਚ ਨੂੰ ਹੁਣ ਅਗੇ ਲੈ ਕੇ ਆਉਣਗੇ ਅਸਲ ਅਕਾਲੀ ਸੋਚ ਦੇ ਲੋਕ – ਸੁਖਦੇਵ ਸਿੰਘ ਢੀਂਡਸਾ ਲੌਂਗੋਵਾਲ, 21 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਹਿਬ ਭਾਈ ਮਨੀ ਸਿੰਘ ਜੀ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ …

Read More »

ਕੋਟਪਾ ਐਕਟ ਉਲੰਘਣਾ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ – ਸਿਵਲ ਸਰਜਨ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਵਲੋਂ ਅੱਜ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ।ਜਿਸ ਵਿੱਚ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਜਿਲ੍ਹਾ ਟੀ.ਬੀ ਅਫਸਰ ਡਾ. ਨਰੇਸ਼ ਚਾਵਲਾ ਦੀ ਅਗਵਾਈ ਹੇਠ ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਬਲਜੀਤ ਸਿੰਘ, ਦਿਲਬਾਗ ਸਿੰਘ ਅਤੇ ਵਿਪਨ ਕੁਮਾਰ ਸ਼ਾਮਿਲ ਸਨ।ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸਰਕੂਲਰ ਰੋਡ …

Read More »

ਕੈਬਨਿਟ ਮੰਤਰੀ ਸਰਕਾਰੀਆ ਨੇ ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ

ਜਿਲ੍ਹੇ ਦੇ 1267 ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮਿਲੀ 1 ਕਰੋੜ 98 ਲੱਖ ਦੀ ਕਰਜ਼ਾ ਰਾਹਤ ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) -ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ਾ ਪੰਜਾਬ ਸਰਕਾਰ ਵਲੋਂ ਮੁਆਫ ਕਰਨ ਦੀ ਯੋਜਨਾ ਜਿਲ੍ਹਾ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਈ ਹੈ।ਜਿਸ ਤਹਿਤ ਜਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 1 …

Read More »

ਕਹਾਣੀਕਾਰ ਅਜਾਇਬ ਸਿੰਘ ਦੀ ਕਹਾਣੀਆਂ ਦੀ ਪੁਸਤਕ ‘ਤਰੇੜ’ ਕੀਤੀ ਲੋਕ ਅਰਪਣ

ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਕਹਾਣੀਕਾਰ ਅਜਾਇਬ ਸਿੰਘ ਦੀ ਕਹਾਣੀਆਂ ਦੀ ਕਿਤਾਬ ‘ਤਰੇੜ’ ਨੂੰ ਲੋਕ ਅਰਪਣ ਕੀਤਾ ਗਿਆ।ਸਮਾਗਮ ਦੇ ਪ੍ਰਧਾਨਗੀ ਮੰਡਲ ’ਚ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਨਰਿੰਦਰ ਸ਼ਰਮਾ, ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ, ਮੁਖਤਿਆਰ ਸਿੰਘ, ਅਜਾਇਬ ਸਿੰਘ ਦੀ ਪਤਨੀ ਲਾਭ ਕੌਰ, …

Read More »

ਬਲਾਕ ਸਮਰਾਲਾ ਦੇ ਪੰਚਾਇਤ ਸਕੱਤਰ ਅਤੇ ਬੀ.ਡੀ.ਓ ਵਲੋਂ ਕੀਤਾ ਗਿਆ ਰੋਸ ਧਰਨਾ

ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਪੰਚਾਇਤ ਸਕੱਤਰ ਅਤੇ ਬੀ.ਡੀ.ਓ ਯੂਨੀਅਨ ਬਲਾਕ ਸਮਰਾਲਾ ਵਲੋਂ ਛੇਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਵਾਉਣ ਲਈ 22 ਜੁਲਾਈ 2021 ਤੋਂ ਲਗਾਤਾਰ ਅਣਮਿਥੇ ਸਮੇਂ ਲਈ ਕਲਮ ਛੋੜ ਰੋਸ ਧਰਨਾ ਦਿੱਤਾ ਜਾ ਰਿਹਾ ਹੈ।ਅੱਜ ਇਸ ਸਬੰਧ ਵਿੱਚ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਜਥੇਬੰਦੀ ਨੇ ਮੰਗ ਪੱਤਰ ਦਿੱਤਾ।ਜਿਸ ਵਿੱਚ ਤਨਖਾਹ ਕਮਿਸ਼ਨ ਦੇ ਨਾਲ ਵਿਭਾਗੀ …

Read More »

ਬਿਨਾਂ ਮਾਸਕ ਘੁੰਮਣ ਵਾਲੇ 150 ਦੇ ਕਰਵਾਏ ਕੋਰੋਨਾ ਟੈਸਟ, 11 ਦੇ ਕੀਤੇ ਚਲਾਨ- ਐਸ.ਐਸ.ਪੀ

ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ਤੇ ਘੁੰਮਣ ਵਾਲੇ 150 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 11 ਵਿਅਕਤੀਆਂ ਦੇ ਚਲਾਨ …

Read More »