ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ …
Read More »Monthly Archives: August 2021
ਕੋਰੋਨਾ ਦੀ ਰੋਕਥਾਮ `ਚ ਸ਼ਲਾਘਾਯੋਗ ਸੇਵਾਵਾਂ ਲਈ ਸਿਹਤ ਵਿਭਾਗ ਦੇ ਅਧਿਕਾਰੀ ਸਨਮਾਨਿਤ
ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਪਿੰਡ ਕੋਟ ਰਾਂਝਾ ਦੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਅੱਜ ਸਿਹਤ ਵਿਭਾਗ ਮੁਜੱਫਰਪੁਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿਹਤ ਵਿਭਾਗ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ …
Read More »ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਹੰਭਲਾ ਮਾਰਨ ਬੈਂਕਾਂ – ਡਾ. ਸ਼ੇਨਾ ਅਗਰਵਾਲ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਬੈਂਕ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਡਾ. ਅਗਰਵਾਲ ਨੇ ਇਸ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਮਿਥੇ ਟੀਚਿਆਂ ਨੂੰ ਪੂਰਾ ਕਰਨ ਲਈ …
Read More »ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲ) ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ
ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀ ਸਭ ਤੋਂ ਪੁਰਾਣੀ ਅਤੇ ਸਿਰਕੱਢ ਸੰਸਥਾ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ ਤੇ ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਦੇ ਨਿਰਦੇਸ਼ਾਂ ਤਹਿਤ ਸਕੂਲ ਵਿੱਚ ਚੱਲ ਰਹੇ ਐਨ.ਸੀ.ਸੀ ਯੂਨਿਟਾਂ ਦੇ ਆਰਮੀਵਿੰਗ ਅਤੇ ਏਅਰਵਿੰਗ ਦੇ ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਵਲੋਂ …
Read More »ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਮਨਾਇਆ ਸੁਤੰਤਰਤਾ ਦਿਵਸ
ਵੱਖ-ਵੱਖ ਜਥੇਬੰਦੀਆਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸਮਰਾਲਾ ਵਿੱਚ ਆਜ਼ਾਦੀ ਦਿਹਾੜ੍ਹਾ ਮਨਾਇਆ ਗਿਆ।ਜਿਸ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਤਿਰੰਗੇ ਝੰਡੇ ਲਗਾ ਕੇ ਇੱਕ ਵਿਸ਼ਾਲ ਟਰੈਕਟਰ, ਕਾਰ, ਮੋਟਰ ਸਾਈਕਲ ਮਾਰਚ …
Read More »ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਰੈਪਿਡ ਪੀ.ਸੀ.ਆਰ ਟੈਸਟ ਦੀ ਸਹੂਲਤ ਮੌਜ਼ੂਦ- ਫਲਾਈ ਅੰਮ੍ਰਿਤਸਰ
ਅਗਸਤ, 20 ਅਗਸਤ (ਪੰਜਾਬ ਪੋਸਟ ਬਿਊਰੋ) – ਨਿਯਮਾਂ ਵਿੱਚ ਕੁੱਝ ਛੋਟਾਂ ਅਤੇ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਯੂ.ਏ.ਈ ਜਾਣ ਵਾਲੇ ਯਾਤਰੀ 16 ਅਗਸਤ 2021 ਤੋਂ ਹਵਾਈ ਅੱਡੇ ‘ਤੇ ਹੀ ਰੈਪਿਡ ਪੀ.ਸੀ.ਆਰ ਟੈਸਟ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਨੁਸਾਰ ਪੀ.ਸੀ.ਆਰ ਟੈਸਟ ਦੀ …
Read More »ਪਰਕਸ ਵਲੋਂ ਇੰਗਲੈਂਡ ਨਿਵਾਸੀ ਐਸ.ਬਲਵੰਤ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਇੰਗਲੈਂਡ ਨਿਵਾਸੀ ਐਸ.ਬਲਵੰਤ ਦੇ ਚਲਾਣੇ ‘ਤੇ ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. (ਪਰਕਸ) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ …
Read More »ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਰੁਮਾਂਟਿਕ ਤੇ ਐਕਸ਼ਨ ਭਰਪੂਰ ਫ਼ਿਲਮ ਹੈ ‘ਉਚਾ ਪਿੰਡ’
ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ਅਦਾਕਾਰ ਨਵਦੀਪ ਕਲੇਰ ਤੇ ਅਦਾਕਾਰਾ ਪੂਨਮ ਸੂਦ ਕਾਮੇਡੀ ਅਤੇ ਵਿਆਹ ਕਲਚਰ ਵਾਲੀਆਂ ਫ਼ਿਲਮਾਂ ਦੀ ਭੀੜ ‘ਚੋਂ ਨਿਕਲਦਿਆਂ ਲਾਕਡਾਊਨ ਤੋਂ ਬਾਅਦ ਪੰਜਾਬੀ ਸਿਨਮੇ ਨੇ ਕਰਵਟ ਲਈ ਹੈ।‘ਉਚਾ ਪਿੰਡ’ ਬਾਰੇ ਇੱਕ ਲੇਖ ਪਹਿਲਾਂ ਸਕੂਲ ਦੀਆਂ ਕਿਤਾਬਾਂ ‘ਚ ਪੜ੍ਹਿਆ ਕਰਦੇ ਸੀ।ਜਿਸ ਬਾਰੇ ਹੁਣ ਇੱਕ ਪੰਜਾਬੀ ਫ਼ਿਲਮ ਵੀ ਬਣਨ ਜਾ ਰਹੀ ਹੈ ਇਸ ਫ਼ਿਲਮ ਦਾ ਪੋਸਟਰ ਬੀਤੇ ਦਿਨੀਂ ਰਲੀਜ਼ …
Read More »ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ 100 ਕਰੋੜ ਦੇ ਫੰਡਾਂ ਦੀ ਮੰਜ਼ੂਰੀ, ਮੁੱਖ ਮੰਤਰੀ ਨੇ ਪੂਰਾ ਕੀਤਾ ਵਾਅਦਾ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸਮੀਖਿਆ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਮੁੱਖ ਮੰਤਰੀ ਪੰਜਾਬ ਦੇ ਚੀਫ਼ ਪ੍ਰਿੰਸੀਪਲ ਸੈਕਟਰੀ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ ਮੀਟਿੰਗ ‘ਚ ਸ਼ਾਮਿਲ ਹੋਏ।ਉਹਨਾਂ ਦੇ ਨਾਲ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ …
Read More »ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਏ.ਡੀ.ਸੀ
ਮੁੱਖ ਮੰਤਰੀ ਕੈਪਟਨ ਵਲੋਂ ਰਾਜ ਦਾਖ਼ਲਾ ਪੋਰਟਲ ਦੇ ਨਾਲ-ਨਾਲ ਏਕੀਕ੍ਰਿਤ ਰਾਜ ਹੈਲਪਲਾਈਨ ‘1100’ ਦੀ ਸ਼ੁਰੂਆਤ ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਹਿਲ ਕਰਦਿਆਂ ਅੱਜ ਵਰਚੁਅਲ ਤਰੀਕੇ ਨਾਲ ਏਕੀਕ੍ਰਿਤ ਰਾਜ ਹੈਲਪਲਾਈਨ ‘1100’ ਅਤੇ ਸੂਬੇ ਦੇ ਸਰਕਾਰੀ ਕਾਲਜਾਂ ਦੇ ਸ਼ੈਸ਼ਨ 2021-22 ਲਈ ਅੰਡਰ ਗਰੈਜੁਏਟ ਅਤੇ ਪੋਸਟ ਗਰੈਜੁਏਟ ਕੋਰਸਾਂ ਲਈ ਰਾਜ …
Read More »
Punjab Post Daily Online Newspaper & Print Media