ਨਵਾਂਸ਼ਹਿਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਰੋਕੂ ਟੀਕਾਕਰਨ ਵੀ ਬਹੁਤ ਲਾਜ਼ਮੀ ਹੈ। ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਡਾ. ਊਸ਼ਾ ਕਿਰਨ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕਾਕਰਨ …
Read More »Monthly Archives: August 2021
ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ‘ਫਿੱਟ ਇੰਡੀਆ ਰਨ’ ’ਚ ਲਿਆ ਹਿੱਸਾ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਐਨ.ਐਸ.ਐਸ ਵਲੰਟੀਅਰ ਨੇ ‘ਫਿੱਟ ਇੰਡੀਆ ਰਨ’ ’ਚ ਹਿੱਸਾ ਲਿਆ।ਇਹ ਦੌੜ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਜ਼ਲਿਆ ਵਾਲਾ ਬਾਗ ਵਿਖੇ ਆਯੋਜਿਤ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੌੜ ਦਾ ਮੁੱਖ ਮੰਤਵ ਜਨਤਾ ਨੂੰ …
Read More »ਖ਼ਾਲਸਾ ਕਾਲਜ ਵਲੋਂ ਆਜ਼ਾਦੀ ਨੂੰ ਸਮਰਪਿਤ ਵੈਬੀਨਾਰ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ਼ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵਲੋਂ ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਡਾ. ਜੋਗਿੰਦਰ ਸਿੰਘ, ਉਘੇ ਇਤਿਹਾਸ ਮਾਹਿਰ, ਸਿੱਖ ਹਿਸਟਰੀ ਰਿਸਰਚ ਕੇਂਦਰ ਅਤੇ ਡਾ. ਜਗਰੂਪ ਸਿੰਘ ਸੇਖੋਂ ਕੋਆਰਡੀਨੇਟਰ ਸੈਂਟਰ ਫਾਰ ਆਲ ਇੰਡੀਆਂ ਕੰਪੀਟੀਟਵ ਐਗਜਾਮੀਨੇਸ਼ਨ ਵੈਬੀਨਾਰ ਦੇ ਮੁੱਖ …
Read More »ਖ਼ਾਲਸਾ ਕਾਲਜ ਦੀ ਸਾਹਿਤ ਸਭਾ ਦਾ ਇਨਾਮ-ਵੰਡ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕੋਵਿਡ ਮਹਾਂਮਾਰੀ ਦੌਰਾਨ ਜਿਥੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਨਾਲ ਘਰੇ ਬੈਠਿਆਂ ਨੂੰ ਪੜ੍ਹਾਇਆ ਗਿਆ, ਉਥੇ ਵਿਦਿਆਰਥੀਆਂ ਨੂੰ ਸਾਹਿਤ ਸਿਰਜਣਾ ਨਾਲ ਜੋੜਨ ਲਈ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਆਨਲਾਈਨ ਢੰਗ …
Read More »ਛੀਨਾ ਨੇ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ ਨੂੰ ਦੱਸਿਆ ਸ਼ਰਮਨਾਕ ਕਾਰਾ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿ ਦੇ ਲਾਹੌਰ ਸ਼ਹਿਰ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਕੀਤੀ ਗਈ ਭੰਨਤੋੜ ’ਤੇ ਅਫ਼ਸੋਸ ਜਾਹਿਰ ਕਰਦਿਆਂ, ਇਸ ਨੂੰ ਜਾਹਲ ਲੋਕਾਂ ਦਾ ਸ਼ਰਮਨਾਕ ਕਾਰਾ ਦੱਸਿਆ ਹੈ।ਛੀਨਾ ਨੇ ਲਾਹੌਰ (ਪਾਕਿਸਤਾਨ) ’ਚ ਸ਼ਾਹੀ ਕਿਲ੍ਹੇ ਵਿੱਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ …
Read More »BBK DAV College for Women organizes Tree Plantation Drive
Amritsar, August 19 (Punjab Post Bureau) – In continuation of its efforts toward environment conservation, NSS Units of BBK DAV College Women organized a tree plantation drive in the college campus. This drive was organized as a part of Swachhata Pakhwada Scheme, which aims at environment perseverance and safety Lakhbir Singh Commandant 5th India Reserve Battalion was the Chief Guest …
Read More »1000 PSA capacity oxygen generator unit inaugurated at Govt Medical College
Amritsar, August 18 (Punjab Post Bureau) – Cabinet Minister for Medical Education and Research O.P Soni, Member of Parliament Gurjeet Singh Aujla inaugurated 1000 PSA capacity oxygen generator unit at Government Medical College Amritsar in presence of SPS Oberoi Patron of Sarbat da Bhala Trust. For establishment and commissioning of this PSA …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ `ਟ੍ਰੀ ਪਲਾਂਟੇਸ਼ਨ ਡਰਾਈਵ` ਦਾ ਆਯੋਜਨ
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਦੁਆਰਾ ‘ਸਵੱਛਤਾ ਪਖਵਾੜਾ ਸਕੀਮ’ ਤਹਿਤ ਵਾਤਾਵਰਣ ਦੀ ਸੰਭਾਲ ਲਈ `ਟ੍ਰੀ ਪਲਾਂਟੇਸ਼ਨ ਡਰਾਈਵ` ਦਾ ਆਯੋਜਨ ਕੀਤਾ ਗਿਆ।ਲਖਬੀਰ ਸਿੰਘ ਕਮਾਂਡੈਂਟ 5ਵੀਂ ਇੰਡੀਆ ਰਿਜ਼ਰਵ ਬਟਾਲੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਵੱਛਤਾ ਮੁਹਿੰਮ ਲਈ 100 ਘੰਟਿਆਂ ਦੇ ਯੋਗਦਾਨ ਅਤੇ ਸਫਾਈ ਲਈ ਵਚਨਬੱਧਤਾ ਲਈ ਪ੍ਰੋਗਰਾਮ ਅਫ਼ਸਰਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਸਹੁੰ ਚੁੱਕੀ …
Read More »ਐਸ.ਟੀ.ਐਫ਼ ਵਲੋਂ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਨਸ਼ਿਆਂ ਦੇ ਖਾਤਮੇ ਲਈ ਗਠਿਤ ਕੀਤੇ ਗਏ ਪੁਲਿਸ ਦੇ ਵਿਸ਼ੇਸ਼ ਦਸਤੇ ਐਸ.ਟੀ.ਐਫ਼. ਬਾਰਡਰ ਰੇਂਜ ਅੰਮਿ੍ਰਤਸਰ ਨੇ ਸਰਹੱਦੀ ਪੱਟੀ ਵਿਚੋਂ 3 ਕਿਲੋ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਿਸ ਦੀ ਅੰਤਰਰਾਸ਼ਟਰੀ ਮੰਡੀ ਵਿੱਚ ਕੀਮਤ 15 ਕਰੋੜ ਰੁਪਏ ਤੋਂ ਵੱਧ ਹੈ।ਬਾਰਡਰ ਰੇਂਜ ਦੇ ਸਹਾਇਕ ਇੰਸਪੈਕਟਰ ਜਨਰਲ ਕੁਲਜੀਤ ਸਿੰਘ ਨੇ ਦੱਸਿਆ …
Read More »ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਕਾਰਪੋਰੇਸ਼ਨ ਵਲੋਂ 41.48 ਕਰੋੜ ਦੇ ਕਰਜ਼ੇ ਮੁਆਫ – ਚੇਅਰਮੈਨ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਵਸ ਮੌਕੇ ਕੀਤੇ ਐਲਾਨ ਜਿਸ ਵਿੱਚ ਉਨ੍ਹਾਂ ਨੇ 31 ਮਾਰਚ 2021 ਤੱਕ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਕਾਰਪੋਰੇਸ਼ਨ ਵਲੋਂ ਦਿੱਤੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ‘ਤੇ ਲੀਕ ਫੇਰਨ ਦਾ ਐਲਾਨ ਕੀਤਾ ਗਿਆ ਸੀ।ਉਸ ਅਨੁਸਾਰ ਕਾਰਪੋਰੇਸ਼ਨ ਨੇ 10151 ਕਰਜ਼ਦਾਰਾਂ ਦੇ 41.48 ਕਰੋੜ ਰੁਪਏ ਦੇ ਕਰਜ਼ੇ …
Read More »
Punjab Post Daily Online Newspaper & Print Media