ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲੇ ਦੇ ਵਿਕਾਸ ਬਲਾਕਾਂ ਵਿੱਚ ਵੱਖ-ਵੱਖ ਯੂਥ ਕਲੱਬਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਅਤੇ ਸਥਾਨਕ ਜਨਤਾ ਦੇ ਸਹਿਯੋਗ ਨਾਲ 1 ਤੋਂ 15 ਅਗਸਤ ਤੱਕ ਪੂਰੇ ਜ਼ਿਲੇ ਵਿੱਚ ਸਵੱਛਤਾ ਪੰਦਰਵਾੜਾ ਚਲਾਇਆ। ਜ਼ਿਲਾ ਯੁਵਾ ਅਧਿਕਾਰੀ …
Read More »Monthly Archives: August 2021
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਚੋਣਾਂ ਲੜਨ ਤੋਂ ਰੋਕਣ ਲਈ ਪਟੀਸ਼ਨ ਦਾਇਰ ਹੋਈ
ਜੀ.ਕੇ ਨੇ ਭਾਰਤੀ ਚੋਣ ਕਮਿਸ਼ਨ ਵਿੱਚ ਪਟੀਸ਼ਨ ਦਾਇਰ ਕੀਤੀ ਨਵੀਂ ਦਿੱਲੀ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਲ ਹੀ ਰਾਜਨੀਤਕ ਚੋਣਾਂ ਵਿੱਚ ਇੱਕੋ ਪ੍ਰਧਾਨ ਦੀ ਅਗਵਾਈ ਹੇਠ ਰਜਿਸਟਰਡ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਦੀ ਮਾਨਤਾ ਨੂੰ ਰੱਦ ਕਰਨ ਲਈ ਅੱਜ ਜਾਗੋ ਪਾਰਟੀ ਵਲੋਂ ਭਾਰਤੀ ਚੋਣ ਕਮਿਸ਼ਨ ਵਿੱਚ …
Read More »ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ‘ਚ ਸਾਨੀਆ ਅੱਵਲ
ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਦੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਭਿੰਡਰਾਂ ਵਿਖੇ ਕਰਵਾਏ ਗਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵਿਚ ਨੌਂਵੀਂ ਜਮਾਤ ਦੀ ਸਾਨੀਆ ਅੱਵਲ ਰਹੀ ਹੈ।ਸਕੂਲ ਮੁਖੀ ਗੀਤੂ ਰਾਣੀ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੇ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ, ਉਪ ਜਿਲਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ, …
Read More »ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਸਨਮਾਨ
24 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਘਰ-ਘਰ ਜਾ ਕੇ ਕੀਤਾ ਸਨਮਾਨਿਤ ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦਿਹਾੜੇ ਮੌਕੇ ਕਪੂਰਥਲਾ ਦੇ ਗੁਰੁ ਨਾਨਕ ਸਟੇਡੀਅਮ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ, ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸ਼ਖਸ਼ੀਅਤਾਂ …
Read More »ਡੀ.ਸੀ ਵਲੋਂ ਨਸ਼ਿਆਂ ਖਿਲਾਫ਼ ਜ਼ਿਲ੍ਹੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਜਾਰੀ
ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਨਸ਼ਾ ਮੁਕਤ ਭਾਰਤ ਅਭਿਆਨ ਦਾ ਇਕ ਸਾਲ ਪੂਰਾ ਹੋਣ ’ਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨਸ਼ਿਆਂ ਖਿਲਾਫ਼ ਕਾਰਗੁਜ਼ਾਰੀ …
Read More »ਵਿਧਾਇਕ ਅੰਗਦ ਸਿੰਘ ਵੱਲੋਂ ਬੰਗਾ ਰੋਡ ਸ਼ਮਸ਼ਾਨ ਘਾਟ ਦੀ ਸ਼ੈਡ ਦੇ ਨਿਰਮਾਣ ਕਾਰਜ਼ ਦਾ ਨਿਰੀਖਣ
ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਅੱਜ ਬੰਗਾ ਰੋਡ ਸ਼ਮਸ਼ਾਨਘਾਟ ਦੀ ਸ਼ੈਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ 4.35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾ ਰਹੀ।ਇਸ ਸ਼ੈਡ ਨਾਲ ਹੁਣ ਸ਼ਹਿਰ ਵਾਸੀਆਂ ਨੂੰ ਮ੍ਰਿਤਕਾਂ ਦੇ ਦਾਹ ਸੰਸਕਾਰ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਦੌਰਾਨ ਉਨ੍ਹਾਂ ਇਸ …
Read More »ਜ਼ਿਲ੍ਹਾ ਲੀਡ ਬੈਂਕ ਪੀ.ਐਨ.ਬੀ ਵਲੋਂ ਸਿਵਲ ਹਸਪਤਾਲ ਨੂੰ 10 ਲੱਖ ਦਾ ਮੈਡੀਕਲ ਸਾਜ਼ੋ-ਸਾਮਾਨ ਭੇਟ
ਡਿਪਟੀ ਕਮਿਸ਼ਨਰ ਵੱਲੋਂ ਬੈਂਕ ਦੇ ਸੁਹਿਰਦ ਉਪਰਾਲੇ ਦੀ ਸ਼ਲਾਘਾ ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਪਣੀਆਂ ਸੀ.ਐਸ.ਆਰ ਗਤੀਵਿਧੀਆਂ ਤਹਿਤ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਮਰੀਜ਼ਾਂ ਲਈ 10 ਲੱਖ ਰੁਪਏ ਦਾ ਮੈਡੀਕਲ ਸਾਜ਼ੋ-ਸਾਮਾਨ ਹੋਰ ਸਹਾਇਤਾ ਸਮੱਗਰੀ ਭੇਟ ਕੀਤੀ ਗਈ।ਸਿਵਲ ਹਸਪਤਾਲ ਵਿੱਚ ਇਸ ਸਬੰਧੀ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੀਡ ਜ਼ਿਲ੍ਹਾ ਮੈਨੇਜਰ ਰਮੇਸ਼ ਕੁਮਾਰ ਸ਼ਰਮਾ ਵੱਲੋਂ …
Read More »ਜਨਮ ਤੇ ਮੌਤ ਦੇ ਕੰਮ ’ਚ ਸ਼ਹੀਦ ਭਗਤ ਸਿੰਘ ਨਗਰ ਪਹਿਲੇ ਸਥਾਨ ’ਤੇ – ਸਿਵਲ ਸਰਜਨ
ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਜਨਮ ਤੇ ਮੌਤ ਦੇ ਕੰਮ ਨਾਲ ਸਬੰਧਤ ਸੇਵਾਵਾਂ ਦੇਣ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ …
Read More »ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ 100 ਫੀਸਦੀ ਪੂਰਾ ਕੀਤਾ ਜਾਵੇ – ਡਾ. ਗੁਰਿੰਦਰਬੀਰ ਕੌਰ
ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ। ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ-19 ਸਮੇਤ ਸਾਰੇ ਕੌਮੀ …
Read More »ਸੀ.ਜੇ.ਐਮ ਹਰਪ੍ਰੀਤ ਕੌਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਕੌਮੀ ਲੋਕ ਅਦਾਲਤ ਸਬੰਧੀ ਪੰਚਾਇਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ …
Read More »
Punjab Post Daily Online Newspaper & Print Media