Tuesday, November 24, 2026

Monthly Archives: August 2021

ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ‘ਚ ਮਨਾਇਆ ਅਜ਼ਾਦੀ ਦਿਹਾੜਾ

ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 75ਵਾਂ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾਵਾਂ ਦੇ ਪ੍ਰਿੰਸੀਪਲਾਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਅਮਰਜੀਤ ਸਿੰਘ ਗਿੱਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।                     …

Read More »

ਆਜ਼ਾਦੀ ਘੁਲਾਟੀਏ ਅਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਣਮੁੱਲਾ ਸਰਮਾਇਆ – ਸੋਨੀ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅਸੀਂ ਇਨਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਨਾਂ ਕਿਹਾ ਕਿ ਦੇਸ਼ …

Read More »

ਪ੍ਰਧਾਨ ਮੰਤਰੀ ਵਲੋਂ 14 ਅਗਸਤ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦੀ ਛੀਨਾ ਨੇ ਸ਼ਲਾਘਾ

ਵੰਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕਾਨਾ ਹੱਕ ਦੇਣ ਦੀ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਲਾਲ ਕਿਲ੍ਹੇ ਤੋਂ ਹਰੇਕ ਸਾਲ 14 ਅਗਸਤ ਨੂੰ ‘ਵਿਭਾਜਨ ਵਿਭੀਸ਼ਿਕਾ ਸਮਿ੍ਰਤੀ ਦਿਵਸ (ਪਾਰਟੀਸ਼ਨ ਹੌਰਰਜ਼ ਰਿਮੈਂਬਰੈਂਸ ਡੇਅ) ਵਜੋਂ …

Read More »

Recognition granted to SGPC under Section 80-G of the Income Tax Act

Pilgrims could get income tax exemption while offering ‘Daswandh’ Amritsar, August 17 (Punjab Post Bureau) – The pilgrims who offer Daswandh (10 per cent of income) for the services of the Shiromani Gurdwara Parbandhak Committee (SGPC) will now be able to avail income tax exemption under Section 80-G of the Income Tax Act.              The …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 275 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-10 ਦੇ ਕੀਤੇ ਚਲਾਨ

ਨਵਾਂਸ਼ਹਿਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 275 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …

Read More »

ਸ਼੍ਰੋਮਣੀ ਕਮੇਟੀ ਨੂੰ ਆਮਦਨ ਕਰ ਦੇ ਸੈਕਸ਼ਨ 80-ਜੀ ਤਹਿਤ ਮਿਲੀ ਮਾਨਤਾ

ਸ਼ਰਧਾਲੂ ਦਾਨ ਦੇਣ ਸਮੇਂ ਆਮਦਨ ਕਰ ਤੋਂ ਪ੍ਰਾਪਤ ਕਰ ਸਕਣਗੇ ਛੋਟ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਕਾਰਜਾਂ ਲਈ ਦਾਨ ਦੇਣ ਵਾਲੇ ਸ਼ਰਧਾਲੂ ਹੁਣ ਸੈਕਸ਼ਨ 80-ਜੀ ਤਹਿਤ ਆਮਦਨ ਕਰ ਵਿਚ ਛੋਟ ਪ੍ਰਾਪਤ ਕਰ ਸਕਣਗੇ।ਬੀਤੇ ਕੱਲ੍ਹ ਇਨਕਮ ਟੈਕਸ ਐਪੀਲੇਟ ਟ੍ਰਿਬਿਊਨਲ ਅੰਮ੍ਰਿਤਸਰ ਨੇ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਫੈਸਲਾ ਸੁਣਾਇਆ ਹੈ, ਜਿਸ ਦਾ ਸ਼੍ਰੋਮਣੀ ਕਮੇਟੀ …

Read More »

ਪਾਕਿਸਤਾਨ ‘ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਣ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲਾਹੌਰ (ਪਾਕਿਸਤਾਨ) ਵਿਚ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦਫ਼ਤਰ ਤੋਂ ਜਾਰੀ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਜਿਹਾ ਸਿੱਖ ਰਾਜਾ ਸੀ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਅੰਮ੍ਰਿਤਸਰ `ਚ ਸਥਾਪਿਤ ਕੀਤੇ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ

ਡਾ. ਓਬਰਾਏ ਦੇ ਬੇਮਿਸਾਲ ਸੇਵਾ ਕਾਰਜ਼ਾਂ ਨੇ ਪੰਜਾਬ ਸਰਕਾਰ ਦਾ ਵੀ ਮਾਣ ਵਧਾਇਆ – ਔਜਲਾ, ਸੋਨੀ ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ `ਚੋਂ ਹੀ ਕਰੋੜਾਂ ਰੁਪਏ ਖ਼ਰਚ ਕਰਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ …

Read More »

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਦਾ ਸਨਮਾਨ

ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ  ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ।ਉਨਾਂ ਦੇ ਨਾਲ ਹਨ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ …

Read More »