ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਹਰਵਿੰਦਰ ਸਿੰਘ ਖਹਿਰਾ ਵਲੋਂ ਸਮਰਾਲਾ ਵਿਖੇ ਬਤੌਰ ਡੀ.ਐਸ.ਪੀ ਚਾਰਜ ਸੰਭਾਲਣ ਪਿਛੋਂ ਸਮਰਾਲਾ ਦੇ ਸੀਨੀਅਰ ਕਾਂਗਰਸੀ ਆਗੂ ਆੜ੍ਹਤੀ ਬਲਜਿੰਦਰ ਸਿੰਘ ਚੱਠਾ ਨੇ ਉਨ੍ਹਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਬਲਜਿੰਦਰ ਸਿੰਘ ਚੱਠਾ ਨੇ ਕਿਹਾ ਕਿ ਡੀ.ਐਸ.ਪੀ ਹਰਵਿੰਦਰ ਸਿੰਘ ਖਹਿਰਾ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਅਫਸਰ ਹਨ।ਇਨ੍ਹਾਂ ਨੇ ਆਪਣੀ ਸਰਵਿਸ ਦੌਰਾਨ ਹਮੇਸ਼ਾਂ ਸੱਚ ਦਾ …
Read More »Monthly Archives: August 2021
ਡਾਕ ਵਿਭਾਗ ਵਲੋਂ ਚੱਲਦੀਆਂ ਸਕੀਮਾਂ ਸਬੰਧੀ ਸਰਵਰਪੁਰ ਵਿਖੇ ਲਗਾਇਆ ਕੈਂਪ
ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਸਰਵਰਪੁਰ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਮੁਖਤਿਆਰ ਸਿੰਘ, ਮੌਜ਼ੂਦਾ ਸਰਪੰਚ ਰਾਜਿੰਦਰ ਕੌਰ, ਨੰਬਰਦਾਰ ਕੈਪਟਨ ਬਲਵਿੰਦਰ ਸਿੰਘ ਅਤੇ ਡਾ. ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਡਾਕ ਵਿਭਾਗ ਵਲੋਂ ਪਿੰਡ ਵਿੱਚ ਆਧਾਰ ਕਾਰਡ ਬਣਾਉਣ ਅਤੇ ਆਧਾਰ ਕਾਰਡ ਵਿੱਚ ਸੋਧ ਕਰਨ ਸਬੰਧੀ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾਕਖਾਨੇ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ
ਲੀਡਰਾਂ ਦੀਆਂ ‘ਮੁਫ਼ਤ ਦੀਆਂ ਸਕੀਮਾਂ’ ‘ਚ ਨਾ ਆਉਣ ਲੋਕ – ਅਮਰਜੀਤ ਸਿੰਘ ਬਾਲਿਓਂ ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀ ਲੰਮੇਂ ਸਮੇਂ ਤੋਂ ਕੰਮ ਕਰਦੀ ਸੰਸਥਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮੀਟਿੰਗ ਫਰੰਟ ਦੇ ਸਰਪ੍ਰਸਤ ਕਮਾਡੈਂਟ ਰਸ਼ਪਾਲ ਸਿੰਘ ਅਤੇ ਸੁਦੇਸ਼ ਸ਼ਰਮਾ ਦੀ ਹਾਜ਼ਰੀ ਵਿੱਚ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਅਵਤਾਰ ਸਿੰਘ ਉਟਾਲਾਂ …
Read More »ਸੰਘਰਸ਼ ਕਮੇਟੀ ਵਲੋਂ ਸਿਮਰਨਜੀਤ ਸਿੰਘ ਬੈਂਸ ਦਾ ਸਮਰਾਲਾ ’ਚ ਸਨਮਾਨ ਅੱਜ
ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਜੋੜਦੀ ਬਹਿਲੋਲਪੁਰ ਸੜਕ ਜੋ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਤੀਰਥ ਅਸਥਾਨ ਨਾਲ ਵੀ ਮਿਲਾਉਂਦੀ ਸੜਕ ਦਾ ਲਾਘਾ ਨੈਸ਼ਨਲ ਹਾਈਵੇ-95 ਦੀ ਸੜਕ ਰਾਹੀਂ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਬੰਦ ਕਰਨ ‘ਤੇ ਰੋਕ ਲਗਾਉਣ ਅਤੇ ਸੜਕ ਉਤੇ ਪੁੱਲ ਬਣਵਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਜੋ ਸੰਘਰਸ਼ ਅਰੰਭ ਹੋਇਆ ਸੀ …
Read More »ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ – ਕਪਤਾਨ ਮਨਪ੍ਰੀਤ ਸਿੰਘ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਸਾਨੂੰ ਹੋਰ ਅੱਗੇ ਵੱਧਣ ਦਾ …
Read More »ਹਾਕੀ ਖਿਡਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ’ਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ।
Read More »ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੀ ਭਾਰਤੀ ਹਾਕੀ ਟੀਮ ਦੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਦੇ ਸਾਹਮਣੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਇਹ ਸਨਮਾਨ …
Read More »ਤੀਆਂ ਦਾ ਤਿਓਹਾਰ ਮਨਾਉਂਦਿਆਂ ਲਾਈ ਮਹਿੰਦੀ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਮਨਾਏ ਗਏ ਤੀਆਂ ਦੇ ਤਿਉਹਾਰ ਮੋਕੇ ਮਹਿੰਦੀ ਲਗਾੳੇਂਦੀਆਂ ਹੋਈਆਂ ਮੁਟਿਆਰਾਂ।
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਵਲੋਂ ਕੀਤਾ ਗਿਆ। ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ …
Read More »ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ
ਕਪੂਰਥਲਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਰਟ ਸਿਟੀ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਸਬੰਧੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਬਾਬੇ ਨਾਨਕ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਚੁਣਿਆ ਗਿਆ ਹੈ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ …
Read More »
Punjab Post Daily Online Newspaper & Print Media