Tuesday, November 24, 2026

Monthly Archives: August 2021

ਖ਼ਾਲਸਾ ਕਾਲਜ ਵਿਖੇ ਦਾਖਲੇ ਲਈ ਵਿਦਿਆਰਥੀਆਂ ’ਚ ਵਧਿਆ ਰੁਝਾਨ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪਿਛਲੇ ਸਾਲ ਨਾਲੋਂ ਇਸ ਸ਼ੈਸਨ 2021-22 ਲਈ ਦਾਖਲੇ ਦਾ ਰੁਝਾਨ ਤੇਜ਼ ਹੋਇਆ ਨਜ਼ਰ ਆ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਤੋਂ ਕੋਵਿਡ-19 ਦੀ ਮਹਾਂਮਾਰੀ ਕਾਰਨ ਵਿਦਿਅਕ ਸੰਸਥਾਵਾਂ ਵੱਡੀ ਪੱਧਰ ’ਤੇ ਪ੍ਰਭਾਵਿਤ ਹੋਈਆਂ ਹਨ।ਪਰ ਇਸ ਵਾਰ ਹਾਲਾਤ ਆਮ ਵਾਂਗ ਹੋਣ ਨਾਲ ਵਿਦਿਆਰਥੀ ਸਿੱਧੇ ਰੂਪ ’ਚ ਸੰਸਥਾਵਾਂ ਨਾਲ ਜੁੜ …

Read More »

ਖਾਲਸਾ ਕਾਲਜ ਐਜੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਪ੍ਰੀਖਿਆ ’ਚ ਪ੍ਰਾਪਤੀਆਂ ਸ਼ਾਨਦਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਦੀ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਆਪਣੀ ਸ਼ਲਾਘਾਯੋਗ ਪ੍ਰਾਪਤੀ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਐਮ.ਐਡ ਪ੍ਰੀਖਿਆ ’ਚ ਕ੍ਰਿਤਿਕਾ ਅਰੋੜਾ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਮੁਸਕਾਨ ਅਰੋੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।           …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਤਰੁਣ ਲੂਥਰਾ ਨੇ 443 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।                 …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਯੋਗ ਰਹੀ।ਇਸ ਅਕਾਦਮਿਕ ਸ਼ੈਸ਼ਨ ’ਚ ਸਾਇੰਸ ’ਚ ਹਰਮਨਪ੍ਰੀਤ ਕੌਰ ਨੇ 97 ਫ਼ੀਸਦੀ, ਕਾਮਰਸ ’ਚ ਕਰਨਬੀਰ ਸਿੰਘ ਨੇ 97 ਫ਼ੀਸਦੀ ਅਤੇ ਆਰਟਸ ’ਚ ਸਿਮਰਨਜੀਤ ਕੌਰ ਨੇ 94 ਫ਼ੀਸਦੀ ਨੰਬਰ ਲੈ ਕੇ ਪਹਿਲੇ ਸਥਾਨ ਪ੍ਰਾਪਤ ਕੀਤੇ।   …

Read More »

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਧਾਰਮਿਕ ਤੇ ਵਿੱਦਿਅਕ ਅਦਾਰਿਆਂ ਦੀ ਇਕੱਤਰਤਾ

ਬੀਬੀ ਜਗੀਰ ਕੌਰ ਨੇ 300 ਨਵੇਂ ਅਧਿਆਪਕਾਂ ਅਤੇ ਲੈਕਚਰਾਰਾਂ ਨੂੰ ਦਿੱਤੇ ਨਿਯੁੱਕਤੀ ਪੱਤਰ ਲੁਧਿਆਣਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਸਥਾਪਨਾ ਤੋਂ ਹੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਅਤੇ ਵਿੱਦਿਆ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਹੈ।ਜਿਸ ਵਲੋਂ ਅਨੇਕਾਂ ਵਿਦਿਅਕ ਤੇ ਧਾਰਮਿਕ ਸਿਖਿਆ ਦੇ ਅਦਾਰਿਆਂ ਦੇ ਨਾਲ ਮੈਡੀਕਲ ਯੁਨੀਵਰਸਿਟੀ ਅਤੇ ਕਾਲਜ ਵੀ ਚਲਾਏ …

Read More »

ਬਿਨਾਂ ਮਾਸਕ ਵਾਲੇ 761 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-7 ਦੇ ਕੀਤੇ ਚਲਾਨ

ਨਵਾਂਸ਼ਹਿਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 761 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …

Read More »

ਪੇਅ ਪੈਰਿਟੀ ਮੁੜ ਬਹਾਲ ਕਰਨ ਦੀ ਮੰਗ ਸੰਬੰਧੀ ਖੇਤੀਬਾੜੀ ਸਬ ਇੰਸਪੈਕਟਰਾਂ ਨੇ ਲਾਇਆ ਧਰਨਾ

ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੇਅ ਪੈਰਿਟੀ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਬੈਨਰ ਹੇਠ ਅੱਜ ਖੇਤੀਬਾੜੀ ਸਬ ਇੰਸਪੈਕਟਰਾਂ ਨੇ ਕੰਮ ਬੰਦ ਕਰਕੇ ਜ਼ਿਲ੍ਹਾ ਸੰਗਰੂਰ ਦੇ ਹੈਡ ਕੁਆਰਟਰ ‘ਤੇ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਨੇ ਪੇਅ ਪੈਰਿਟੀ …

Read More »

ਅਵਤਾਰ ਸਿੰਘ ਕਾਲਕਾ ਨੇ ਜਾਗੋ ਨੂੰ ਦਿੱਤਾ ਸਮਰਥਨ

ਸਿਰਸਾ ਹਸਪਤਾਲ ਖੋਲ੍ਹਣ ਦੀ ਪ੍ਰਵਾਨਗੀ ਦਿਖਾਵੇ ਤਾਂ ਮੈਂ ਸਿਰਸਾ ਦੇ ਨਾਲ ਖੜਾਂਗਾ – ਜੀ.ਕੇ ਨਵੀਂ ਦਿੱਲੀ (10 ਅਗਸਤ 2021) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਅਤੇ ਮਨਜੀਤ ਸਿੰਘ ਜੀ.ਕੇ ਦੇ ਪੰਥਕ ਕਾਰਜ਼ਾਂ ਤੋਂ ਪ੍ਰਭਾਵਿਤ ਹੋ ਕੇ ਪੰਥਕ ਸੇਵਾ ਦਲ ਦੇ ਕਨਵੀਨਰ ਅਤੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਅਤੇ ਸਹਿ ਕਨਵੀਨਰ ਸੰਗਤ ਸਿੰਘ ਨੇ ਦਿੱਲੀ ਕਮੇਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਤੀਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਮੇਂਟੀਨੈਂਸ (ਫੁਲ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਇਨ ਫਰੰਟ ਆਫਿਸ ਅਪਰੇਸ਼ਨ ਸਮੈਸਟਰ ਪਹਿਲਾ, ਬੀ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਸਤਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ …

Read More »