ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਤੋਂ ਕੋਰਸਾਂ/ਡਿਪਲੋਮਿਆਂ ਵਿਚ ਕੁੱਝ ਸੀਟਾਂ ਬਾਕੀ ਹਨ।ਜਿਨ੍ਹਾਂ ਵਿੱਚ ਡਿਪਲੋਮਾ/ਸਰਟੀਫਿਕੇਟ ਕੋਰਸ ‘ਚ ਇਕ ਸਾਲ ਦੇ ਕੋਰਸ ਇਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ; ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇਨ ਕੋਸਮੋਟੋਲੋਜੀ; ਡਿਪਲੋਮਾ ਇਨ ਬਿਊਟੀ ਐਂਡ ਵੈਲਨਸ; ਡਿਪਲੋਮਾ ਇਨ ਵੈੱਬ ਡਿਜ਼ਾਈਨਿੰਗ ਐਂਡ …
Read More »Monthly Archives: August 2021
GNDU results declared
Amritsar, August 10 (Punjab Post Bureau) The results of M.Sc. (Computer Science) Semester – III, Diploma Course in Computer Maintenance (Full Time), Semester-I, Diploma in Front Office Operations, Semester-I, B. Design (Multimedia), Semester–VII, B.A Journalism & Mass Communication, Semester-V of session December 2020 are declared by the Guru Nanak Dev University. The results will be available on University website www.gndu.ac.in, said Prof. Manoj Kumar, Professor …
Read More »ਡੀ.ਏ.ਵੀ ਯੂਨੀਵਰਸਿਟੀ ਜਲੰਧਰ ਵਲੋਂ +2 ਪਾਸ ਵਿਦਿਆਰਥੀਆਂ ਲਈ ਐਜੂਕੇਸ਼ਨ ਫੇਅਰ ਦਾ ਆਯੋਜਨ
ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਯੂਨੀਵਰਸਿਟੀ ਜਲੰਧਰ ਵਾਇਸ ਚਾਂਸਲਰ ਡਾ. ਜਸਬੀਰ ਰਿਸ਼ੀ ਦੇ ਨਿਰਦੇਸ਼ਨ ‘ਚ ਡੀ.ਏ.ਵੀ ਇੰਟਰਨੈਸ਼ਨਲ ਦੇ ਸੈਸ਼ਨ 2020-21 ਦੀ ਬਾਹਰਵੀਂ ਕਲਾਸ ਪਾਸ ਵਿਦਿਆਰਥੀਆਂ ਲਈ ਐਜੂਕੇਸ਼ਨ ਫੇਅਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦਿਆਂ ਉਨਾਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. …
Read More »11 ਸਤੰਬਰ 2021 ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਨਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 11 ਸਤੰਬਰ 2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸ਼੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਊ ਇੰਡੀਆ ਇਨਸ਼ੋਰੈਂਸ, ਯੁਨਾਇਟਡ ਇੰਡੀਆ ਇਨਸ਼ੋਰੈਂਸ, ਨੈਸ਼ਨਲ ਇੰਨਸ਼ੋਰੈਂਸ ਅਤੇ ਓਰੀਐਂਟਲ …
Read More »ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ‘ਚ ਮਜ਼ਦੂਰਾਂ-ਕਿਸਾਨਾਂ ਤੇ ਆਂਗਣਵਾੜੀ ਵਰਕਰਾਂ ਨੇ ਕੀਤੀ ਸ਼ਮੂਲੀਅਤ
ਸੰਗਰੌਰ, 10 ਅਗਸਤ (ਜਗਸੀਰ ਲੌਂਗੋਵਾਲ) – ਰਾਏਕੋਟ ਦੇ ਐਸ.ਡੀ.ਐਮ ਦਫ਼ਤਰ ਦੇ ਮੇਨ ਗੇਟ ਅੱਗੇ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਵਿਚ ਸੀਟੂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸੱਦੇ ਅਨੁਸਾਰ ਵਿਵਾਦਿਤ ਖੇਤੀ ਕਾਨੂੰਨ ਰੱਦ ਕਰਾਉਣ, ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖ਼ੁਰਾਕ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਨੱਥ ਪਾਉਣ, ਲੋੜਵੰਦਾਂ ਦੇ ਕਰਜ਼ੇ …
Read More »ਕੈਪਟਨ ਅਮਰਿੰਦਰ 14 ਅਗਸਤ ਨੂੰ ਜਲ੍ਹਿਆਵਾਲਾ ਬਾਗ ਦੇ ਸ਼ਹੀਦਾਂ ਦੀ ਯਾਦਗਾਰ ਕਰਨਗੇ ਲੋਕ ਅਰਪਿਤ – ਵਧੀਕ ਮੁੱਖ ਸਕੱਤਰ
ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 14 ਅਗਸਤ ਨੂੰ ਰਣਜੀਤ ਐਵੀਨਿਊ ਵਿਖੇ ਜਲ੍ਹਿਆਵਾਲਾ ਬਾਗ ਦੇ ਸ਼ਹੀਦਾਂ ਵਿਚ ਬਣ ਰਹੀ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨਗੇ।ਸੈਰ ਸਪਾਟਾ ਵਿਭਾਗ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਰਣਜੀਤ ਐਵੀਨਿਊ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਇਸ ਸਮੇਂ ਸ਼ਹੀਦਾਂ ਦੇ ਪਰਿਵਾਰਾਂ …
Read More »ਆਉਂਦੇ ਕੁੱਝ ਹੀ ਮਹੀਨਿਆਂ ‘ਚ ਬਦਲ ਜਾਵੇਗੀ ਅੰਮ੍ਰਿਤਸਰ ਦੀ ਦਿੱਖ – ਸੋਨੀ
ਰਵੀਕਾਂਤ ਨੂੰ ਬਣਾਇਆ ਨਗਰ ਸੁਧਾਰ ਟਰੱਸਟ ਦਾ ਮੈਂਬਰ ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜ਼ ਲਗਭਗ ਮੁਕੰਮਲ ਹੋਣ ਵਾਲੇ ਹਨ ਅਤੇ ਸਮਾਰਟ ਸਿਟੀ ਤਹਿਤ ਵੀ ਕਈ ਵਿਕਾਸ ਕਾਰਜ਼ ਚੱਲ ਰਹੇ ਹਨ।ਇਨ੍ਹਾਂ ਵਿਕਾਸ ਕਾਰਜ਼ਾਂ ਦੀ ਬਦੌਲਤ ਹੀ ਆਉਂਦੇ ਕੁੱਝ ਮਹੀਨਿਆਂ ਵਿੱਚ ਅੰਮ੍ਰਿਤਸਰ ਦੀ ਦਿੱਖ ਬਦਲ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ …
Read More »ਸੇਖੜੀ ਨੇ ਸਰਕਾਰੀ ਸੈਟੇਲਾਈਟ ਹਸਪਤਾਲ ਦੀ ਕੀਤੀ ਅਚਨਚੇਤੀ ਚੈਕਿੰਗ
ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਰੋਨਾ ਦੀ ਸੰਭਾਵੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬੱਚਿਆਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ।ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵੇ ਬਣੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਰਣਜੀਤ ਐਵੀਨਿਊ ਵਿਖੇ ਸਥਿਤ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਦਾ ਅਚਨਚੇਤੀ ਨਿਰੀਖਣ ਕਰਨ ਇੰਨ੍ਹਾਂ ਸ਼ਬਦਾਂ ਦਾ …
Read More »ਜ਼ਿਲੇ ‘ਚ 90 ਪ੍ਰਾਜੈਕਟ ਲਗਵਾ ਕੇ ਲਾਭਕਾਰੀਆਂ ਨੂੰ ਦਿਵਾਈ 263 ਲੱਖ ਦੀ ਸਬਸਿਡੀ -ਡਿਪਟੀ ਕਮਿਸ਼ਨਰ
ਸੂਬੇ ਵਿੱਚ ਉਦਯੋਗਾਂ ਲਈ ਮੈਗਾ ਪ੍ਰਾਜੈਕਟਾਂ ਦੀ ਹੋਈ ਸ਼ੁਰੂਆਤ ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਉਦਯੋਗਿਕ ਢਾਂਚੇ ਦੇ ਵਿਕਾਸ ਲਈ ਸੂਬਾ ਸਰਕਾਰ ਵਲੋਂ ਮੈਗਾ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ।ਸੂਬਾ ਸਰਕਾਰ ਵਲੋ ਮੱਤੇਵਾੜਾ, ਬਠਿੰਡਾ ਅਤੇ ਰਾਜਪੁਰਾ ਵਿਚ 1000 ਏਕੜ ਤੋ ਵੱਧ ਥਾਂ ‘ਚ ਮੈਗਾ ਇੰਡਸਟ੍ਰੀਅਲ ਪਾਰਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਲੁਧਿਆਣਾ ਵਿੱਚ 380 ਏਕੜ ‘ਚ …
Read More »ਆਰਟ ਗੈਲਰੀ ਵਿਖੇ ਉਤਸ਼ਾਹ ਨਾਲ ਮਨਾਇਆ ਸਾਵਣ ਦਾ ਤਿਓਹਾਰ
ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਤਕਰੀਬਨ 5 ਮਹੀਨਿਆਂ ਬਾਅਦ ਸਥਾਨਕ ਆਰਟ ਗੈਲਰੀ ਵਿਖੇ ਉਸ ਸਮੇਂ ਰੌਣਕਾਂ ਪਰਤੀਆਂ, ਜਦ ਉਥੇ ਸਾਵਣ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ‘ਆਇਆ ਸਾਵਣ ਝੂਮ ਕੇ’ ਤਹਿਤ ਔਰਤਾਂ ਨੇ ਗਿੱਧਾ ਪਾ ਕੇ ਧਮਾਲਾਂ ਪਾਈਆਂ ਅਤੇ ਤੀਆਂ ਦੀਆਂ …
Read More »
Punjab Post Daily Online Newspaper & Print Media