ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ’ਚ ਮਨਾਇਆ ਜਾਂਦਾ ਤੀਆਂ ਦਾ ਤਿਉਹਾਰ ਅੱਜ ਸੰਗਰੂਰ ਮਹਿਲਾ ਕਾਂਗਰਸ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਮਨਦੀਪ ਕੌਰ ਦੀ ਅਗਵਾਈ ਵਿੱਚ ਨਿੱਜੀ ਹੋਟਲ ‘ਚ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਬਲਜਿੰਦਰ ਕੌਰ ਚਾਹਲ ਪਤਨੀ ਰਾਜਿੰਦਰ ਸਿੰਘ ਰਾਜਾ ਚੇਅਰਮੈਨ ਜ਼ਿਲਾ ਪਲਾਨਿੰਗ ਬੋਰਡ ਸੰਗਰੂਰ ਸਨ।ਮੈਡਮ ਨਰੇਸ਼ ਸ਼ਰਮਾ ਸੂਬਾ ਸਕੱਤਰ ਨੇ ਦੱਸਿਆ ਕਿ …
Read More »Monthly Archives: August 2021
ਸਿਲਾਈ ਕਢਾਈ ਸੈਂਟਰ ਉਭਾਵਾਲ ਵਿਖੇ ਵੰਡੀਆਂ ਕਿੱਟਾਂ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਉਭਾਵਾਲ ਵਿਖੇ 35 ਲੜਕੀਆਂ ਦੇ ਸਿਲਾਈ ਕਢਾਈ ਸੈਂਟਰ ਵਿੱਚ ਜਗਰੂਪ ਸਿੰਘ ਜੱਗੀ ਪ੍ਰਧਾਨ ਬਾਬਾ ਹਿੰਮਤ ਸਿੰਘ ਧਰਮਸਾਲਾ ਸੰਗਰੂਰ ਵਲੋਂ ਸਿਲਾਈ ਮਸ਼ੀਨਾਂ ਲਈ ਕਿੱਟਾਂ ਵੰਡੀਆਂ ਗਈਆਂ।ਪਿੰਡ ਉਭਾਵਾਲ ਦੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹੋ ਜਿਹੇ ਦਾਨੀ ਸੱਜਣਾਂ ਦੇ ਕਾਰਨ ਹੀ ਸੈਂਟਰ ਚੱਲ ਰਹੇ ਹਨ। …
Read More »ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਚੁਣੇ ਗਏ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੀ 15ਵੀਂ ਵਰ੍ਹੇਗੰਢ ‘ਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਫ਼ੈਡਰੇਸ਼ਨ ਦਾ ਕੌਮੀ ਪ੍ਰਧਾਨ ਥਾਪਿਆ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਅਹੁੱਦੇਦਾਰਾਂ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਨੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਕੌਮੀ ਪ੍ਰਧਾਨ ਚੁਣ ਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ …
Read More »ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ, ਪਟਿਆਲਾ ਤੇ ਬਠਿੰਡਾ ਪ੍ਰਸ਼ਾਸਨ ਵਲੋਂ ਕੀਤੇ ਲਾਠੀਚਾਰਜ਼ ਦੀ ਨਿਖੇਧੀ
ਠੇਕਾ ਕਾਮਿਆਂ ਨੂੰ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ‘ਤੇ ਰੈਗੂਲਰ ਕਰੇ ਸਰਕਾਰ -ਕੁਲਵੰਤ ਤਰਕ ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸੀ.ਐਚ.ਵੀ ਠੇਕਾ ਮੁਲਾਜ਼ਮਾਂ ਅਤੇ ਉਨਾਂ ਦੇ ਪਰਿਵਾਰਾਂ-ਬੱਚਿਆਂ …
Read More »ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਸੈਸ਼ਨ 2020-2021 ਦੌਰਾਨ ਬਾਰਵੀਂ ਜਮਾਤ ਦਾ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦੇ 272 ਵਿਦਿਆਰਥੀਆਂ ਦਾ ਬੋਰਡ ਦਾ ਨਤੀਜਾ ਸ਼ਤ ਪ੍ਰਤੀਸ਼ਤ ਆਇਆ ਹੈ।ਇਹ ਸਕੂੂਲ ਅਧਿਆਪਕਾਂ ਦੀ ਮਿਹਨਤ ਦਾ ਨਤੀਜ਼ਾ ਹੈ, ਜਿਨ੍ਹਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਆਨਲਾਈਨ ਕਲਾਸਾਂ …
Read More »ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ ’ਤੇੇ ਸੰਗਤਪੁਰਾ ਪਿੰਡ ਵਾਸੀਆਂ ਲਾਇਆ ਲੰਗਰ
ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 56ਵੀਂ ਬਰਸੀ ਮੌਕੇ ਪਿੰਡ ਸੰਗਤਪੁਰਾ ਦੇ ਨਿਵਾਸੀਆਂ ਵੱਲੋਂ ਮੱਥਾ ਟੇਕਣ ਪਹੁੰਚੀ ਸੰਗਤ ਲਈ ਝਾੜ ਸਾਹਿਬ ਵਿਖੇ ਕਚੌਰੀਆਂ, ਰਾਇਤਾ ਅਤੇ ਲੱਸੀ ਦਾ ਲੰਗਰ ਲਗਾਇਆ ਗਿਆ।ਨੌਜਵਾਨਾਂ ਨੇ ਹਰ ਆਉਣ ਜਾਣ ਵਾਲੇ ਨੂੰ ਬੜੀ ਸ਼ਰਧਾ ਅਤੇ ਪਿਆਰ ਨਾਲ ਲੰਗਰ ਛਕਾਇਆ। …
Read More »ਸੰਭਾਵਿਤ ਤੀਜ਼ੀ ਲਹਿਰ ਦੀ ਦਸਤਕ ਤੋਂ ਪਹਿਲਾਂ ਜਰੂਰ ਲਗਵਾਓ ਕੋਵਿਡ-ਰੋਕੂ ਟੀਕਾ – ਸਿਵਲ ਸਰਜਨ
1300 ਤੋਂ ਵੱਧ ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ ਨਵਾਂਸ਼ਹਿਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਅੱਜ 1300 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 606 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-6 ਦੇ ਕੀਤੇ ਚਲਾਨ
ਨਵਾਂਸ਼ਹਿਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 606 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਜਿਲ੍ਹੇ ਦੇ ਸੇਵਾ ਕੇਂਦਰਾਂ ਨੇ ਇਕ ਸਾਲ ‘ਚ ਪ੍ਰਦਾਨ ਕੀਤੀਆਂ 1.10 ਲੱਖ ਸੇਵਾਵਾਂ – ਡੀ.ਸੀ
ਨਵਾਂਸ਼ਹਿਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵੱਲੋਂ ਕੋਵਿਡ ਮਹਾਂਮਾਰੀ ਦੇ ਬਾਵਜ਼ੂਦ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਰੀਬ 1.10 ਲੱਖ ਸੇਵਾਵਾਂ ਪ੍ਰਦਾਨ ਕੀਤੀਆਂ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਵੇਂ ਡਿਜ਼ੀਟਲ ਯੁੱਗ ਵਿੱਚ ਕੰਮਕਾਜ਼ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਜ਼ਿਲ੍ਹੇ ਵਿੱਚ 17 ਸੇਵਾ ਕੇਂਦਰ ਕੰਮ ਕਰ ਰਹੇ ਹਨ, …
Read More »ਸ੍ਰੀ ਦਰਬਾਰ ਸਾਹਿਬ ਵਿਖੇ ਬਣ ਰਹੇ ਜੋੜਾ ਘਰ ਦੇ ਲੈਂਟਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੀ ਸਹੂਲਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਬੈਸਮੈਂਟ ਦੇ ਲੈਂਟਰ ਮੌਕੇ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਅਰਦਾਸ ਮਗਰੋਂ ਲੈਂਟਰ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …
Read More »
Punjab Post Daily Online Newspaper & Print Media