ਡਾ. ਓਬਰਾਏ ਦੇ ਯਤਨਾਂ ਸਦਕਾ ਇਕ ਹਫ਼ਤੇ `ਚ ਦੁਬਈ ਤੋਂ ਵਤਨ ਪੁੱਜੇ 3 ਬਦਨਸੀਬਾਂ ਦੇ ਮ੍ਰਿਤਕ ਸਰੀਰ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਜ਼ਿਲ੍ਹੇ ਦੀ ਜਗਰਾਓਂ ਤਹਿਸੀਲ ਦੇ ਪਿੰਡ ਰਸੂਲਪੁਰ ਮੱਲਾ ਦੇ 22 ਸਾਲਾ ਅਰਬਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਸਿੰਘ …
Read More »Monthly Archives: August 2021
Aided-Colleges Managements Federation Seek Release of Pending SC Grants
Coordination Committee Meeting today resolves to fight unjust policies of Govt Amritsar, August 8 (Punjab Post Bureau) – An emergency meeting of the Coordination Committee of the Non-Govt. Colleges Managements Federation (NGCMF), representing all the 142 aided Colleges in the state, was today held under the chairmanship of Rajinder Mohan Singh Chhina at Lyallpur Khalsa College, Jalandhar. The Committee sought immediate release …
Read More »ਅੱਜ ਦੀਆਂ ਲੜਕੀਆਂ ਕਿਸੇ ਵੀ ਕੰਮ ਵਿੱਚ ਲੜਕਿਆਂ ਤੋਂ ਪਿੱਛੇ ਨਹੀ- ਸੋਨੀ
ਸਰਹੱਦ-ਏ-ਪੰਜਾਬ ਖੇਡ ਕਲੱਬ ਨੂੰ ਇੱਕ ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ.) ਅੰਮ੍ਰਿਤਸਰ ਵਲੋਂ ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ‘ਸਾਲਾਨਾ ਇਨਾਮ ਵੰਡ ਸਮਾਰੋਹ’ ਦੌਰਾਨ ਬੋਲਦਿਆਂ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਦੀਆਂ ਲੜਕੀਆਂ ਜਿਥੇ ਬਾਹਰ ਦਾ …
Read More »ਮੁੱਖ ਮੰਤਰੀ ਅੰਮ੍ਰਿਤਸਰ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ
ਆਜ਼ਾਦੀ ਦਿਵਸ ‘ਤੇ ਹੋਵੇਗਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਹੋ …
Read More »ਅੰਮ੍ਰਿਤਪਾਲ ਸਿੰਘ ਬੱਬਲੂ ਬਣੇ ਫੈਡਰੇਸ਼ਨ ਮਹਿਤਾ ਦੇ ਸਿਆਸੀ ਤੇ ਮੀਡੀਆ ਸਲਾਹਕਾਰ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਵਲੋਂ ਜਥੇਬੰਦੀ ਦੇ ਢਾਂਚੇ ਦੇ ਕੀਤੇ ਗਏ ਐਲਾਨ ਵਿੱਚ ਨੌਜਵਾਨ ਤੇਜ਼ ਤਰਾਰ ਆਗੂ ਅੰਮ੍ਰਿਤਪਾਲ ਸਿੰਘ ਬੱਬਲੂ ਨੂੰ ਫੈਡਰੇਸ਼ਨ ਵਲੋਂ ਦੋ ਅਹਿਮ ਜਿੰਮੇਵਾਰੀਆਂ ਦਿੰਦੇ ਹੋਏ ਫੈਡਰੇਸ਼ਨ ਦਾ ਸਿਆਸੀ ਅਤੇ ਮੀਡੀਆ ਸਲਾਹਕਾਰ ਨਿਯੁੱਕਤ ਕੀਤਾ ਗਿਆ ਹੈ। ਪੱਤਰਕਾਰਾਂ …
Read More »ਹੋਰਨਾਂ ਰਾਜਾਂ ਦੇ ਮੁਕਾਬਲੇ ਪੰਜਾਬ ‘ਚ ਔਰਤਾਂ ਤੇ ਬੱਚਿਆਂ ਖਿਲਾਫ ਆਪਰਾਧਿਕ ਮਾਮਲੇ ਘੱਟ – ਅਮੁਲਿਆ ਨਿਧੀ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸ਼੍ਰੀਮਤੀ ਗੁਰਪ੍ਰੀਤ ਦਿਉਲ ਆਈ.ਪੀ.ਐਸ ਏ.ਡੀ.ਜੀ.ਪੀ ਕਮਿਊਨਿਟੀ ਅਫੈਅਰ ਡਵੀਜ਼ਨ ਪੰਜਾਬ ਚੰਡੀਗੜ੍ਹ ਅਤੇ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਾਂਝ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਵਂੇ ਸੁਰੂ ਕੀਤੇ ਗਏ ਪ੍ਰੋਜੈਕਟ ਪੀ.ਪੀ.ਐਮ.ਐਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ ਇੱਕ ਉਚ ਪੱਧਰੀ ਵਫਦ ਜਿਸ ਵਿੱਚ …
Read More »ਸਕੂਲ ਪੱਧਰੀ ਪੇਟਿੰਗ ਮੁਕਾਬਲਿਆਂ ‘ਚ ਸੰਦੀਪ ਕੌਰ ਦਾ ਪਹਿਲਾ ਸਥਾਨ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ। ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ ਸਿੰਘ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ਼੍ਹਾ ਨੋਡਲ ਅਫਸਰ (ਸੈਕੰਡਰੀ ਵਿੰਗ) ਵਿਦਿਅਕ ਮੁਕਾਬਲੇ …
Read More »ਪੁਲਿਸ ਲਾਈਨ ਵਿਖੇ ਸਿਹਤ ਸਾਂਭ ਸੰਭਾਲ ਸਬੰਧੀ ਸੈਮੀਨਾਰ ਤੇ ਮੈਡੀਕਲ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਪੁਲੀਸ ਦੇ ਜਵਾਨਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆ ਅੱਜ ਪੁਲਿਸ ਲਾਈਨ ਅੰਮ੍ਰਿਤਸਰ ਦੇ ਕਾਨਫਰੰਸਹਾਲ ‘ਚ ਸਿਹਤ ਦੀ ਸਾਂਭ ਸੰਭਾਲ ਸਬੰਧੀ ਸੈਮੀਨਾਰ ਅਤੇ ਮੈਡੀਕਲ ਕੈਂਪ ਲਗਾਇਆ ਗਿਆ।ਜਿਥੇ ਹਰਜੋਤ ਹਸਪਤਾਲ ਦੇ ਡਾ: ਹਰਜੋਤ ਸਿੰਘ ਐਮ.ਬੀ.ਬੀ.ਐਸ, ਡਾ: ਦਰਪਨ ਬਾਂਸਲ ਸਮੇਤ ਸਟਾਫ ਪਹੁੰਚੇ।ਇਸ ਦੌਰਾਨ 380 ਪੁਲੀਸ ਜਵਾਨਾਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਪੁਲਿਸ ਕਰਮਚਾਰੀਆਂ ਨੂੰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਸਿੱਖਿਆ ਮੰਤਰਾਲਾ ਵੱਲੋਂ ‘ਗਰੀਨ ਚੈਂਪੀਅਨ ਅਵਾਰਡ’
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਪਾਣੀ ਦੀ ਸੰਭਾਲ ਤੇ ਸਫਾਈ ਦੇ ਖੇਤਰ ਵਿੱਚ ਵੱਖ-ਵੱਖ ਗਤੀਵਿਧੀਆਂ ਤੇ ਪ੍ਰਾਪਤੀਆਂ ਅਤੇ ਸਵੱਛਤਾ ਐਕਸ਼ਨ ਪਲੈਨ ਨੂੰ ਸਫਲਤਾਪੂਰਵਕ ਲਾਗੂ ਕਰਨ ਸਦਕਾ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ ਰੂਰਲ ਐਜੂਕੇਸ਼ਨ (ਐਮ.ਜੀ.ਅੇਨ.ਸੀ.ਆਰ.ਈ), ਡਿਜ਼ੀਟਲ ਸਿੱਖਿਆ ਵਿਭਾਗ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵੱਲੋਂ ਵੱਕਾਰੀ ਗਰੀਨ ਚੈਂਪੀਅਨ ‘ਵੰਨ ਡਿਸਟ੍ਰਿਕਟ ਵੰਨ ਗਰੀਨ ਚੈਂਪੀਅਨ ਅਵਾਰਡ’ ਨਾਲ ਨਿਵਾਜ਼ਿਆ …
Read More »Guru Ramdas Niwas issue has to be resolved seriously and SGPC is working for the same – Dhami
Says, the work will be done as per the report of SGPC sub-committee Amritsar, August 8 (Punjab Post Bureau) – SGPC chief secretary Advocate Harjinder Singh Dhami said that a sub-committee is being formed on the issue of Guru Ramdas Niwas (Sarai) by the SGPC President Bibi Jagir Kaur, to decide on the work to be done on its maintenance. …
Read More »
Punjab Post Daily Online Newspaper & Print Media