ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਣ ਮਹਾਉਤਸਵ ਮਨਾਇਆ ਗਿਆ।ਇਸ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕਿਹਾ ਕਿ ਬਾਰਿਸ਼ ਦੇ ਸੁਹਾਵਣੇ ਮੌਸਮ ’ਚ ਸੰਸਥਾ ਵਲੋਂ 200 ਨਵੇਂ ਡੈਕੋਰੇਟਿਵ ਪੌਦੇ, ਫਲਦਾਰ ਬੂਟੇ, ਛਾਂ ਵਾਲੇ ਪੌਦੇ ਅਤੇ ਮੌਸਮੀ ਫੁੱਲ ਲਗਾਏ ਜਾਣਗੇ। ਡਾ. ਐਚ.ਬੀ ਸਿੰਘ ਨੇ …
Read More »Monthly Archives: August 2021
ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀ ਦਾ ’ਵਰਸਿਟੀ ’ਚ ਪਹਿਲਾ ਸਥਾਨ
ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਵਿਕੇਸ਼ ਸ਼ਰਮਾ ਨੇ ਯੂਨੀਵਰਸਿਟੀ ’ਚੋਂ 371 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਜਦ ਕਿ ਹੋਰਨਾਂ ਵਿਦਿਆਰਥੀਆਂ ’ਚ ਰਮਨਪ੍ਰੀਤ ਕੌਰ …
Read More »ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੌਹਰੀਆਂ ਵਿਖੇ ਕਰਵਾਇਆ ਆਨਲਾਈਨ ਭਾਸ਼ਣ ਮੁਕਾਬਲਾ
ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਸਕੂਲ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਵਿੱਚ ਸੈਕੰਡਰੀ ਗਰੁੱਪ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ …
Read More »ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਵ ਨਿਯੁੱਕਤ ਅਹੁੱਦੇਦਾਰਾਂ ਦਾ ਕੀਤਾ ਸਨਮਾਨ
ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਕਲ ਦਿਹਾਤੀ ਸੁਨਾਮ ਤੇ ਸਰਕਲ ਦਿਹਾਂਤੀ ਚੀਮਾ ਦੇ ਨਵ ਨਿਯੁੱਕਤ ਸਰਕਲ ਪ੍ਰਧਾਨਾਂ ਦਾ ਸੰਗਰੂਰ ਪਹੁੰਚਣ ‘ਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਿਰੋਪਾਓ ਪਾ ਕੇ ਸਨਮਾਨ ਕੀਤਾ।ਇਸ ਸਮੇਂ ਸਰਕਲ ਸੁਨਾਮ ਦੇ ਮਨਿੰਦਰ ਸਿੰਘ ਲਖਮੀਰਵਾਲਾ ਤੇ ਚੀਮਾਂ ਦੇ ਮੱਖਣ ਸਿੰਘ ਜਖੇਪਲ ਨੂੰ ਇਥੇ ਪਾਰਟੀ ਦੇ ਸੀਨੀਅਰ ਆਗੂ ਅਮਨਬੀਰ ਸਿੰਘ …
Read More »ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ -ਡਾ. ਮਹੇਸ਼ ਕੁਮਾਰ
ਮਾਂ ਦਾ ਦੁੱਧ ਬੱਚਿਆਂ ’ਚ ਰੋਗਾਂ ਨਾਲ ਲੜਨ ਦੀ ਵਧਾਉਂਦਾ ਹੈ ਤਾਕਤ – ਬੀ.ਈ.ਈ ਗੁਰਵਿੰਦਰ ਸਿੰਘ ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਐਚ.ਸੀ ਭਵਾਨੀਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰਕਤਾ ਹਫ਼ਤਾ 1 ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ।ਜਿਸ …
Read More »ਟੋਕੀਓ ਉਲਿੰਪਕ ਜੇਤੂ ਹਾਕੀ ਟੀਮ ‘ਚ ਸ਼ਾਮਲ ਸੂਬੇ ਦੇ ਖਿਡਾਰੀਆਂ ਨੂੰ ਮਿਲਣਗੇ ਇੱਕ-ਇੱਕ ਕਰੋੜ – ਰਾਣਾ ਸੋਢੀ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਟੋਕੀਓ ਉਲਿੰਪਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ‘ਚ ਸ਼ਾਮਲ ਸੁਬੇ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਨੇ ਇੱਕ-ਇੱਕ ਕਰੋੜ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਮੈਚ ਵਿੱਚ ਆਪਣੀ ਤਾਕਤ ਦਿਖਾ ਕੇ ਬਿਹਤਰੀਨ ਖੇਡ ਦਾ …
Read More »ਟੋਕੀਓ ਉਲਿੰਪਕ ‘ਚ ਜਰਮਨੀ ਨੂੰ ਹਰਾ ਕੇ ਭਾਰਤ ਨੇ ਜਿੱਤਿਆ ਕਾਂਸੀ ਦਾ ਮੈਡਲ, ਦੇਸ਼ ਵਾਸੀ ਖੁਸ਼
ਰਾਸ਼ਟਰਪਤੀ, ਪ੍ਰਧਾਨ ਮੰਤਰੀ, ਕੇਂਦਰੀ ਖੇਡ ਮੰਤਰੀ, ਰਾਹੁਲ ਗਾਂਧੀ ਤੇ ਕੈਪਟਨ ਵਲੋਂ ਮੁਬਾਰਕਾਂ ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤੀ ਹਾਕੀ ਟੀਮ ਨੇ ਅੱਜ ਜਰਮਨੀ ਨੂੂੰ ਹਰਾ ਕੇ ਕਾਂਸੀ ਦਾ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।41 ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਸੈਮੀਫਾਈਨਲ ਵਿੱਚ ਅਰਜਨਟਾਈਨਾ ਤੋਂ ਹਾਰ ਕੇ ਕਾਂਸੀ ਦਾ ਤਗਮਾ ਹਾਸਲ ਕਰਨ ਲਈ ਅੱਜ ਰੋਮਾਂਚਕ ਮੈਚ …
Read More »ਸ਼੍ਰੋਮਣੀ ਕਮੇਟੀ ਨੇ ਸ਼ਿਲਾਂਗ ਦੇ ਗੁਰਦੁਆਰਾ ਸਾਹਿਬ ਲਈ ਦਿੱਤੀ 10 ਲੱਖ ਦੀ ਸਹਾਇਤਾ
ਭਗਵੰਤ ਸਿੰਘ ਸਿਆਲਕਾ ਨੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੂੰ ਸੌਂਪਿਆ ਚੈਕ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ’ਚ ਨਿਰਮਾਣ ਅਧੀਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਈ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਪਿਛਲੀ ਇਕੱਤਰਤਾ ਵੱਲੋਂ ਪ੍ਰਵਾਨ ਕੀਤੀ ਗਈ ਇਸ ਸਹਾਇਤਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 40 ਬੱਚਿਆਂ ਨੂੰ ਸਜ਼ਾਈਆਂ ਦਸਤਾਰਾਂ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਯੂ.ਪੀ ਦੇ ਜ਼ਿਲ੍ਹਾ ਮੇਰਠ ’ਚ ਇਹ ਇਕਲੌਤਾ ਪਿੰਡ ਹੈ, ਜਿਥੇ ਗੁਜਰ …
Read More »ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਜਿਲ੍ਹਾ ਜਥੇਬੰਦੀ ਦੇ ਅਹੁੱਦੇਦਾਰਾਂ ਦੀ ਸੂਚੀ ਜਾਰੀ
ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਐਸ.ਸੀ ਵਿੰਗ ਦੇ ਪ੍ਰਧਾਨ ਨਿਰਮਲ ਸਿੰਘ ਭੜੋ ਵਲੋਂ ਐਸ.ਸੀ ਵਿੰਗ ਜ਼ਿਲ੍ਹਾ ਜਥੇਬੰਦੀ ਦੀ ਪਹਿਲੀ ਸੂਚੀ ਸਮੁੱਚੇ ਜ਼ਿਲ੍ਹਾ ਸੰਗਰੂਰ/ਮਲੇਰਕੋਟਲਾ ਦੇ ਸੀਨੀਅਰ ਆਗੂਆਂ ਅਤੇ ਹਲਕਾ ਇੰਚਾਰਜ਼ਾਂ ਦੀ ਰਾਏ ਨਾਲ ਅੱਜ ਸੰਗਰੂਰ ਸਥਿਤ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਜਾਰੀ ਕੀਤੀ ਗਈ। ਇਸ ਸੂਚੀ ਵਿੱਚ …
Read More »
Punjab Post Daily Online Newspaper & Print Media