ਫਗਵਾੜਾ ਨੇੜੇ ਨਵੇਂ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ ਫਗਵਾੜਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਅਤੇ ਖਜ਼ ਮੰਤਰੀ ਪੰਜਾਬ ਓ.ਪੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਬਣਾਏ ਜਾ ਰਹੇ ਚਾਰ ਨਵੇਂ ਮੈਡੀਕਲ ਕਾਲਜਾਂ ਲਈ ਵਿੱਤੀ ਗਰਾਂਟ ਦੀ ਪਹਿਲੀ ਕਿਸ਼ਤ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ।ਇਨ੍ਹਾਂ ਦੀ ਸਥਾਪਨਾ ਦਾ ਕੰਮ ਜਲਦ ਸ਼ੁਰੂ ਹੋ …
Read More »Monthly Archives: August 2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ
ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਰੀਟੇਨਰ ਵਕੀਲਾਂ ਲਈ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ ਕਰਵਾਇਆ ਗਿਆ। …
Read More »ਈ-ਵਿਨ ਤਕਨੀਕ ਦਾ ਉਦੇਸ਼ ‘ਵੈਕਸੀਨ ਸਪਲਾਈ ਚੇਨ ਪ੍ਰਣਾਲੀ’ ਨੂੰ ਹੋਰ ਮਜ਼ਬੂਤ ਕਰਨਾ – ਸਿਵਲ ਸਰਜਨ
ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੀ ਗਈ ਈ-ਵਿਨ ਐਪ ਦੇ ਨਵੇਂ ਵਰਜਨ ਦੀ ਟ੍ਰੇਨਿੰਗ ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿਚ ਕੋਲਡ ਚੇਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਵਿਖੇ …
Read More »ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਡਾ. ਗੁਰਿੰਦਰਬੀਰ ਕੌਰ
ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਦੇ ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ, ਓਟ ਸੈਂਟਰ ਅਤੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ …
Read More »ਪ੍ਰਧਾਨ ਸਚਿਨ ਦੀਵਾਨ ਨੇ ਸ਼ੁਰੂ ਕਰਵਾਇਆ ਗਲੀ ਦਾ ਨਿਰਮਾਣ ਕਾਰਜ਼
ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਵਾਰਡ ਨੰਬਰ 8 ਵਿਖੇ ਵਿਕਾਸ ਨਗਰ ਵਿਚ ਕਰੀਬ 2.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਨਗਰ ਕੌਂਸਲ ਦਾ ਮੁੱਖ ਟੀਚਾ ਹੈ।ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਦਾ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 435 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-16 ਦੇ ਕੀਤੇ ਚਲਾਨ
ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 435 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਤਹਿਸੀਲ ਪੱਧਰੀ ਲੇਖ ਮੁਕਾਬਲੇ ਸਫਲਤਾ ਪੂਰਵਕ ਸੰਪਨ
ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਤਹਿਸੀਲ ਪੱਧਰੀ ਲੇਖ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।ਵਿਭਾਗ ਵਲੋਂ ਤਹਿਸੀਲ ਪੱਧਰ ਦੇ ਨਤੀਜੇ ਐਲਾਨ ਦਿਤੇ ਗਏ ਹਨ।ਸਕੱਤਰ …
Read More »ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਇਮਤਿਹਾਨ ‘ਚ ਬੈਠੇ ਕੁੱਲ 502 ਵਿਦਿਆਰਥੀਆਂ ਨੇ ਅੱਵਲ ਪੁਜੀਸ਼ਨਾਂ ਹਾਸਲ ਕੀਤੀਆਂ।ਕਾਸ਼ਵੀ ਅਗਰਵਾਲ ਨੇ 99.6 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਜਦਕਿ ਰੂਪਅਮਨਦੀਪ ਸਿੰਘ, ਕਾਵਿਆ ਗੁਪਤਾ ਅਤੇ ਸ਼੍ਰਨਿਯ ਮਲਹੋਤਰਾ ਨੇ 99.4 ਫੀਸਦ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ।ਮੰਨਨ ਅਤੇ ਤਨਵੀ ਅਗਰਵਾਲ ਨੇ 99.2 …
Read More »ਸੀ.ਬੀ.ਐਸ.ਈ 12ਵੀਂ ਕਲਾਸ ਦੇ ਨਤੀਜੇ ‘ਚ ਵਿਦਿਆਰਥਣਾਂ ਨੇ ਮਾਰੀ ਬਾਜ਼ੀ
ਚੀਮਾਂ ਮੰਡੀ, 4 ਅਗਸਤ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਨਤੀਜੇ ਦੌਰਾਨ ਸਕੂਲ ਦੇ 93% ਵਿਦਿਆਰਥੀਆਂ ਨੇ ਫਸਟ ਡਵੀਜ਼ਨ ਹਾਸਲ ਕੀਤੀ ਹੈ, ਜਿਨ੍ਹਾਂ ਵਿਚੋਂ ਪਰਾਚੀ ਜ਼ਿੰਦਲ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਸੁਨਿਧੀ ਸ਼ਰਮਾ ਨੇ 99.2% ਅੰਕਾਂ ਨਾਲ ਹਾਸਲ ਕੀਤੀ ਪਹਿਲੀ ਪੁਜੀਸ਼ਨ
ਖ਼ਾਲਸਾ ਕਾਲਜ ਪਬਲਿਕ ਦੀ ਨਵਜੋਤ ਕੌਰ ਦਾ ਸੀ.ਬੀ.ਐਸ.ਈ ਪ੍ਰੀਖਿਆ ’ਚ 96.8 ਨਾਲ ਪਹਿਲਾ ਸਥਾਨ ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ‘ਚ ਸ਼ਾਨਦਾਰ ਪੁਜਸ਼ਿਨਾਂ ਲੈ ਕੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ …
Read More »
Punjab Post Daily Online Newspaper & Print Media