Tuesday, November 24, 2026

Monthly Archives: August 2021

ਕਸਬਾ ਲੌਂਗੋਵਾਲ ਦੇ ਪ੍ਰਾਈਵੇਟ ਹਸਪਤਾਲ ‘ਚ ਸਿਹਤ ਵਿਭਾਗ ਦੀ ਟੀਮ ਨੇ ਮਾਰਿਆ ਛਾਪਾ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ਼ ਮੰਡੀ ਕੋਲ ਸਥਿਤ ਇੱਕ ਨਿੱਜੀ ਹਸਪਤਾਲ ‘ਤੇ ਸਿਹਤ ਵਿਭਾਗ ਦੀ ਟੀਮ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜ਼ੂ ਸਿੰਗਲਾ ਦੀ ਅਗਵਾਈ ਹੇਠ ਛਾਪਾ ਮਾਰਿਆ।ਸੀਨੀਅਰ ਮੈਡੀਕਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਇਸ ਹਸਪਤਾਲ ਦੀ ਲਿਖਤੀ ਸ਼ਿਕਾਇਤ ਸਿਵਲ ਸਰਜਨ ਸੰਗਰੂਰ ਦੇ ਨਾਮ ਹੇਠ ਗੁਰਭਜਨ ਸਿੰਘ ਪੁੱਤਰ ਐਚ.ਐਸ ਮਾਨ ਵਾਸੀ ਲੌਂਗੋਵਾਲ ਵਲੋਂ ਕੀਤੀ ਗਈ ਸੀ।ਜਿਸ ਦੇ …

Read More »

ਅਣਗਹਿਲੀ ਨਾਲ ਬਿਜਲੀ ਬੰਦ ਹੋਣ ‘ਤੇ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ – ਸੋਨੀ

ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਸ਼ਹਿਰੀ ਖੇਤਰਾਂ ਵਿਚ ਬਿਜਲੀ ਸਪਲਾਈ ਨੂੰ ਲੈ ਕੇ ਅੱਜ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋੇਰੇਸ਼ਨ ਲਿਮਟਿਡ ਅੰਮ੍ਰਿਤਸਰ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਬਿਜਲੀ ਬੋਰਡ ਦੇ ਚੀਫ ਇੰਜੀ. ਬਾਰਡਰ ਰੇਂਜ਼ ਸਕੱਤਰ ਸਿੰਘ ਢਿੱਲੋਂ, ਐਸ.ਈ ਜਤਿੰਦਰ ਸਿੰਘ, ਐਸ.ਈ …

Read More »

ਜ਼ਿਲ੍ਹੇ ਦੀ ਇੰਡਸਟਰੀ ਨੂੰ ਮੁੜ ਲਿਆਂਦਾ ਜਾਵੇਗਾ ਲੀਹਾਂ ‘ਤੇ – ਸੋਨੀ

ਉਦਯੋਗਪਤੀਆਂ ਨੇ ਸੋਨੀ ਨੂੰ ਮੁਸ਼ਕਲਾਂ ਸਬੰਧੀ ਦਿੱਤਾ ਮੈਮੋਰੰਡਮ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਮਿਲਣ ਆਏ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨਾਂ੍ਹ ਦੇ ਨਾਲ ਹੈ ਅਤੇ ਉਹ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਉਨਾਂ੍ਹ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ …

Read More »

ਫੋਕਲ ਪੁਆਇੰਟ ਪੋਸਟ ਆਫਿਸ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਫੋਕਲ ਪੁਆਇੰਟ ਪੋਸਟ ਆਫਿਸ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਅਸਿਸਟੈਂਸ ਸੁਪਰਡੈਂਟ ਪੋਸਟ ਆਫਿਸ ਸਤਿੰਦਰ ਸਿੰਘ ਲਹਿਰੀ ਵਲੋਂ ਕੀਤਾ ਗਿਆ।ਪੋਸਟ ਆਫਿਸ ਦੇ ਸਬ ਪੋਸਟ ਮਾਸਟਰ ਗੁਰਪ੍ਰੀਤ ਸਿੰਘ ਭਾਟੀਆ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਅੰਮ੍ਰਿਤਸਰ ਪੋਸਟਲ ਡਿਪਾਰਟਮੈਂਟ ਦੇ ਸੀਨੀਅਰ ਸੁਪਰਡੈਂਟ ਦੀਪਕ ਸ਼ਰਮਾ ਦੇ ਯਤਨਾਂ ਸਦਕਾ ਫੋਕਲ ਪੁਆਇੰਟ ਪੋਸਟ ਆਫਿਸ ਨੂੰ ਜਵਾਹਰ …

Read More »

ਨਹਿਰੂ ਯੁਵਾ ਕੇਂਦਰ ਵੱਲੋਂ 15 ਅਗਸਤ ਤੱਕ ਮਨਾਇਆ ਜਾਵੇਗਾ ਸਫਾਈ ਪੰਦਰਵਾੜਾ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵੱਲੋਂ 15 ਅਗਸਤ 2021 ਤੱਕ ਜਾਰੀ ਕੀਤੇ ਗਏ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਬਲਾਕਾਂ ਵਿੱਚ ਯੂਥ ਕਲੱਬਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਅਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ, ਪੂਰੇ ਜਿਲੇ੍ਹੇ ਵਿੱਚ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ।               …

Read More »

Mrs Jaspreet Kohli Sobti was crowned as “Mrs Amritsar 2021

Mrs Jaspreet, Mrs Anchal and Mrs Jyoti selected top three Mrs Amritsar Amritsar, Aug. 2 (Punjab Post Bureau) – Mrs. Punjab -2021 Jalandhar auditions held at Holiday Inn Amritsar By 9 to 9 Entertainment. In this audition total 22 local ladies participated in three rounds of Catwalk Round, Introduction Round and Talent Round               …

Read More »

ਸਕੂਲ ਖੁੱਲਣ ਦੇ ਪਹਿਲੇ ਦਿਨ ਸਰਕਾਰੀ ਸਕੂਲਾਂ ‘ਚ ਉਤਸ਼ਾਹ ਨਾਲ ਪਹੁੰਚੇ ਵਿਦਿਆਰਥੀ

ਵਿਦਿਆਰਥੀਆਂ ਦਾ ਤਾਪਮਾਨ ਚੈਕ ਕੀਤਾ ਅਤੇ ਹੱਥ ਸੈਨੇਟਾਈਜ਼ ਕਰਵਾਏ ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਵਲੋਂ ਕੋਰੋਨਾ ਸਥਿਤੀ ‘ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਅੱਜ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਸਕੂਲਾਂ ‘ਚ ਆਏ।ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ …

Read More »

ਮਾਂ ਦਾ ਪਹਿਲਾ ਗਾੜਾ ਦੁੱਧ ਬੱਚੇ ਲਈ ਅਨਮੋਲ ਤੋਹਫ਼ਾ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਅੱਜ ਵਿਸ਼ਵ ਬ੍ਰੈਸਟ ਫੀਡਿਗ ਹਫਤੇ ਤਹਿਤ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਤੇ ਨਵੀਆਂ ਮਾਵਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।     …

Read More »

ਸੋਸ਼ਲ ਮੀਡੀਆ ’ਤੇ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੇ ’ਤੇ ਹੋਵੇਗੀ ਕਾਰਵਾਈ – ਰਮਦਾਸ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੋਸ਼ਲ ਮੀਡੀਆ ’ਤੇ ਇਕ ਨੌਜੁਆਨ ਵੱਲੋਂ ਲਾਈਵ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ ਯਤਨ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਉਸ ਵਿਰੁੱਧ ਕਾਰਵਾਈ ਕਰੇਗੀ।                   ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ …

Read More »

ਓੁਲੰਪਿਕ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਓੁਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬੇਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀ ਫਾਈਨਲ ਵਿਚ ਜਗ੍ਹਾ ਬਣਾਈ ਹੈ ਅਤੇ ਇਸ ਵਿਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਆਸ …

Read More »