ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐਸ.ਐਸ ਨਾਲ ਸਬੰਧਤ ਕੁੱਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ।ਉਨਾਂ ਕਿਹਾ ਕਿ ਆਰ.ਐਸ.ਐਸ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ’ਤੇ ਲੈਣ ਅਤੇ ਸਿੱਖਾਂ ਦੀਆਂ …
Read More »Monthly Archives: August 2021
ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ-ਬੀਬੀ ਜਗੀਰ ਕੌਰ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਅੰਦਰ ਪਤਿਤ ਵਿਅਕਤੀ ਤੋਂ ਸਿਰੋਪਾਓ ਲੈਣਾ ਮਰਯਾਦਾ ਤੋਂ ਉਲਟ ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿੱਤੇ ਗਏ ਸਿਰੋਪਾਓ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ …
Read More »ਖੁੱਲਗੇ ਸਕੂਲ
ਖੁੱਲਗੇ ਸਕੂਲ ਬੱਚੇ ਖੁਸ਼ ਮਿੱਤਰੋ ਆਊਗੀ ਬੱਸ ਰਹੇ ਪੁੱਛ ਮਿੱਤਰੋ ਸਕੂਲ ਬੈਗ ਮੋਢਿਆਂ ‘ਤੇ ਪਾਏ ਨੇ ਬੇਬੇ ਬਾਪੂ ਨਾਲ ਚੜ੍ਹਾਉਣ ਆਏ ਨੇ। ਰੋਟੀ ਵਾਲੇ ਡੱਬੇ ਫੜੇ ਹੱਥ ਮਿੱਤਰੋ ਹਮੇਸ਼ਾਂ ਬੱਚੇ ਬੋਲਦੇ ਨੇ ਸੱਚ ਮਿੱਤਰੋ ਦੁਨੀਆਂ ‘ਤੇ ਨਾਮ ਕਮਾਉਣ ਆਏ ਨੇ ਬੇਬੇ ਬਾਪੂ ਨਾਲ ਚੜ੍ਹਾਉਣ ਆਏ ਨੇ। ਬੱਸ ਵਿੱਚ ਚੜ੍ਹ ਜਾਣ ਸਕੂਲ ਮਿੱਤਰੋ ਸਿੱਖਦੇ ਨੇ ਏਥੇ ਨਵੇਂ ਅਸੂਲ ਮਿੱਤਰੋ ਮਾਪਿਆਂ ਦੇ …
Read More »ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਰਕਲ ਘਰਾਚੋਂ ਦੇ ਅਹੁੱਦੇਦਾਰ ਨਿਯੁੱਕਤ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਰਕਲ ਘਰਾਚੋਂ ਦੇ ਪ੍ਰਧਾਨ ਨਿਹਾਲ ਸਿੰਘ ਨੰਦਗੜ੍ਹ ਵਲੋਂ ਸੂਬਾ ਮੀਤ ਪ੍ਰਧਾਨ ਗੁਰਤੇਜ਼ ਸਿੰਘ ਝਨੇੜੀ ਦੀ ਅਗਵਾਈ ਅਤੇ ਜਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਦੇ ਨਿਰਦੇਸ਼ਾਂ ਅਨੁਸਾਰ ਸਰਕਲ ਘਰਾਚੋਂ ਦੇ ਅਹੁੱਦੇਦਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ। ਮਲਕੀਤ ਸਿੰਘ ਸੰਗਤਪੁਰਾ ਸਰਪ੍ਰਰਸਤ, ਲਖਵੀਰ ਸਿੰਘ ਮਹਿਸਮਪੁਰ …
Read More »ਟਿਕਰੀ ਬਾਰਡਰ ਤੇ ਕਿਸਾਨਾਂ ਨੇ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ/ ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਖੇਤੀ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟਿਕਰੀ ਬਾਰਡਰ `ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਚੱਲ ਰਹੀ ਗਦਰੀ ਬੀਬੀ ਗੁਲਾਬ ਕੌਰ ਨਗਰ ਵਿਖੇ ਸਟੇਜ਼ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸਮੁੱਚੀ ਟੀਮ ਅਤੇ ਪੰਡਾਲ `ਚ ਬੈਠੇ ਕਿਸਾਨਾਂ ਮਜ਼ਦੂਰਾਂ ਅਤੇ …
Read More »ਠੇਕਾ ਮੁਲਾਜ਼ਮਾਂ ਨੇ ਸੁਨਾਮ ‘ਚ ਮੁੱਖ ਮੰਤਰੀ ਖਿਲਾਫ਼ ਕੀਤਾ ਪ੍ਰਦਰਸ਼ਨ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਨਾਮ ਵਿਖੇ ਸ਼ਹੀਦੀ ਯਾਦਗਾਰ ਦਾ ਉਦਘਾਟਨ ਕਰਨ ਆਉਣ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਕਾਲੀਆਂ ਝੰਡੀਆਂ ਦਿਖਾਈ ਜਾਣੀਆਂ ਸਨ। ਪਰ ਮੁੱਖ ਮੰਤਰੀ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਰਕਰਾਂ ਨੂੰ ਦੇਖਦੇ ਹੋਏ ਆਪਣਾ ਰੂਟ ਬਦਲ ਲਿਆ।ਉਹਨਾਂ ਨਾਲ ਕੈਬਨਿਟ ਮੰਤਰੀ …
Read More »‘ਨਾਨਕ ਏਡ’ ਵਲੋਂ ਲਗਾਏ ਗਏ ਕੈਂਪ ‘ਚ 125 ਨੇ ਕੀਤਾ ਖ਼ੂਨਦਾਨ
ਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ) – `ਨਾਨਕ ਏਡ` ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗ੍ਰੇਟਰ ਕੈਲਾਸ਼ ਪਹਾੜੀ ਵਾਲਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੋਰੋਨਾ ਮਹਾਂਮਾਰੀ ਦੀ ਤੀਜ਼ੀ ਲਹਿਰ ਦੇ ਵਿਚਕਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਸਮਾਗਮ ਨੂੰ ਸਫਲ ਬਣਾਉਣ …
Read More »ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਹੱਦੀ ਖੇਤਰ ‘ਚ ਲਾਏ ਪੌਦੇ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸਰਹੱਦੀ ਖੇਤਰਾਂ ਵਿੱਚ ਬੀ.ਐਸ.ਐਫ ਜਵਾਨਾਂ ਦੀ ਮਦਦ ਨਾਲ ਪੌਦੇ ਲਗਾਉੰਦੇ ਹੋਏ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦੇ ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ ਤੇ ਹੋਰ ਸਟਾਫ।
Read More »ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ‘ਚ ਖੇਡਿਆ ਨਾਟਕ ‘ਮੈਂ ਰੋ ਨਾ ਲਵਾਂ ਇਕ ਵਾਰ’
ਅੰਮ੍ਰਿਤਸਰ, 1 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਫੈਸਟੀਵਲ ਦੌਰਾਨ ਵਰਿਆਮ ਸੰਧੂ ਦੇ ਲਿਖੇ ਨਾਟਕ ‘ਮੈਂ ਰੋ ਨਾ ਲਵਾਂ ਇਕ ਵਾਰ’ ਦਾ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਹੇਠ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਮੰਚਣ ਕੀਤਾ ਗਿਆ। …
Read More »ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ `ਤੇ – ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ `ਤੇ ਹੈ ਅਤੇ ਇਸੇ ਕੜੀ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਵੀ ਜੱਬੋਵਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਯੋਗ ਵਿਅਕਤੀਆਂ ਦਾ ਕੋਵਿਡ ਰੋਕੂ ਟੀਕਾਕਰਨ ਕੀਤਾ ਗਿਆ। …
Read More »
Punjab Post Daily Online Newspaper & Print Media