Tuesday, November 24, 2026

Monthly Archives: August 2021

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਦੇ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜ਼ ਦੀ ਕਰਵਾਈ ਸ਼ੁਰੂਆਤ

ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਦੋ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ।ਇਸ ਦੌਰਾਨ ਉਨ੍ਹਾਂ ਸਕੂਲ ਦਾ ਨਿਰੀਖਣ ਕਰਦਿਆਂ ਵਿੱਦਿਆ ਦੇ ਮਿਆਰ ਅਤੇ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਐਸ.ਏ) ਦੀਆਂ ਟ੍ਰੇਨਿੰਗਾਂ ਸਬੰਧੀ ਸਟਾਫ …

Read More »

ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅਹੁੱਦਾ ਸੰਭਾਲਿਆ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜ਼ੀਹ – ਸਿਵਲ ਸਰਜਨ ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਆਪਣਾ ਆਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਮਲੇਰਕੋਟਲਾ ਜ਼ਿਲ੍ਹੇ ਦੇ ਪਹਿਲੇ ਸਿਵਲ ਸਰਜਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਵਿਖੇ ਬਤੌਰ ਡਿਪਟੀ ਡਾਇਰੈਕਟਰ ਅਤੇ ਜਲੰਧਰ …

Read More »

ਆਈ.ਟੀ.ਆਈ (ਲੜਕੀਆਂ) ਵਿਖੇ ਲਗਾਇਆ ਕੋਵਿਡ ਟੀਕਾਕਰਨ ਕੈਂਪ

ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੋਵਿਡ-19 ਦੀਆਂ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਸੰਸਥਾ ਦੇ ਸਟਾਫ ਮੈਂਬਰਾਂ, ਸਿਖਿਆਰਥਣਾਂ ਅਤੇ ਇਲਾਕਾ ਵਾਸੀਆਂ ਵੱਲੋਂ ਭਰਪੂਰ ਲਾਭ ਉਠਾਇਆ ਗਿਆ। ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਇਸ ਕੈਂਪ ਵਿਚ 241 ਲਾਭਪਾਤਰੀਆਂ ਨੇ ਪਹਿਲੀ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਮੌਤ ਤੋਂ 56 ਦਿਨਾਂ ਬਾਅਦ ਵਤਨ ਪੁੱਜੀ ਰਣਜੀਤ ਸਿੰਘ ਦੀ ਦੇਹ

ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ ਵਾਰਸਾਂ ਤੱਕ ਪਹੁੰਚਾਏ 245 ਬਦਨਸੀਬਾਂ ਦੇ ਮ੍ਰਿਤਕ ਸਰੀਰ ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਕੇ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ …

Read More »

ਅੱਜ ਤੋਂ ਖੁੱਲਣਗੇ ਸਾਰੇ ਸਕੂਲ, ਬੱਚਿਆਂ ਦੇ ਮਾਤਾ ਪਿਤਾ ਦੀ ਸਹਿਮਤੀ ਲਾਜ਼ਮੀ- ਸੋਨੀ

ਅੰਮ੍ਰਿਤਸਰ 1 ਅਗਸਤ (ਸੁਖਬੀਰ ਸਿੰਘ) -ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ 2 ਅਗਸਤ ਤੋ ਸਾਰੀਆਂ ਜਮਾਤਾਂ ਦੇ ਸਕੂਲ ਖੁੱਲ ਰਹੇ ਹਨ ਅਤੇ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਸਕੂਲਾਂ ਵਿੱਚ ਦਾਖਲਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਕੂਲ ਵਿੱਚ ਪ੍ਰਵੇਸ਼ ਕਰਨ ਸਮੇਂ ਬੱਚਿਆਂ ਨੂੰ ਮਾਸਕ ਲਗਾਉਣਾ ਜ਼ਰੂਰੀ ਹੋਵੇਗਾ ਅਤੇ …

Read More »

ਸ਼੍ਰੀ ਦੁਰਗਿਆਨਾ ਮੰਦਰ ਵਿਖੇ ਪਾਰਕਿੰਗ ‘ਚ ਲੱਗੇ ਇਲੈਕਟਰਾਨਿਕ ਬੂਮ ਬੈਰੀਅਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 1 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸ਼੍ਰੀ ਦੁਰਗਿਆਨਾ ਮੰਦਰ ਦੀ ਡਬਲ ਪਾਰਕਿੰਗ ਵਿਚ ਲੱਗੇ ਇਲੈਕਟਰੋਨਿਕ ਬੂਮ ਬੈਰੀਅਰ ਦਾ ਉਦਘਾਟਨ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਸ਼੍ਰੀ ਦੁਰਗਿਆਨਾ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਰਕਿੰਗ ਵਿਚ ਕੋਈ ਸਮੱਸਿਆ ਨਹੀ ਆਵੇਗੀ ਅਤੇ ਪਾਰਕਿੰਗ ਵਿਚ ਦਾਖਲੇ ਸਮੇਂ ਉਨ੍ਹਾਂ ਨੂੰ ਇਲੈਕਟਰਾਨਿਕ ਵਿਧੀ ਰਾਹੀ …

Read More »

ਪ੍ਰਧਾਨ ਢੋਟ ਵਲੋਂ ਫੈਡਰੇਸ਼ਨ (ਮਹਿਤਾ) ਦੇ ਜਥੇਬੰਦਕ ਢਾਂਚੇ ਦਾ ਐਲਾਨ

ਦੇਸ਼ ਦੇ 9 ਸੂਬਿਆਂ ਤੇ 6 ਵੱਖ-ਵੱਖ ਦੇਸ਼ਾਂ ਦੇ ਪ੍ਰਧਾਨਾਂ ਸਮੇਤ 182 ਅਹੁੱਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਭਿੰਡਰਾਂਵਾਲੇ ਤੋਂ ਆਸ਼ੀਰਵਾਦ ਲੈ ਕੇ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਭਾਈ ਅਮਰਜੀਤ …

Read More »

ਨੋਜਵਾਨ ਨੂੰ ‘ਨਸ਼ੇ ਛੱਡੋ ਖੇਡਾਂ ਵੱਲ ਵਧੋ’ ਦਾ ਯੂਥ ਕਾਂਗਰਸ ਵਲੋਂ ਦਿੱਤਾ ਜਾ ਰਿਹੈ ਹੋਕਾ – ਭੁਪਾਲ

ਭੀਖੀ, 1 ਅਗਸਤ (ਕਮਲ ਕਾਂਤ) – ਯੂਥ ਕਾਂਗਰਸ ਮਾਨਸਾ ਦੀ ਟੀਮ ਵਲੋਂ ਰੋਜ਼ਾਨਾ ਹੀ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਚੁਸਪਿੰਦਰਬੀਰ ਸਿੰਘ ਭੁਪਾਲ ਨੇ ਕੀਤਾ।ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੀ ਟੀਮ ਪਿੰਡ-ਪਿੰਡ ਜਾ ਕੇ ਨੋਜਵਾਨਾਂ ਨੂੰ ਨਸ਼ੇ ਛੱਡਣ ਅਤੇ ਖੇਡਾਂ ਵੱਲ ਵਧਣ ਲਈ ਪ੍ਰੇਰਿਤ ਕਰ ਰਹੀ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਆਨਲਾਈਨ ਕੀਰਤਨ ਦਰਬਾਰ 2 ਅਗਸਤ ਨੂੰ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਮੌਕੇ ਦਾ ਹੋਵੇਗਾ ਆਯੋਜਨ ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਮੌਕੇ 2 ਅਗਸਤ ਦਿਨ ਸੋਮਵਾਰ ਨੂੰ ਸ਼ਾਮ 5:45 ਤੋਂ 9:00 ਵਜੇ ਤੱਕ ਚੀਫ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ …

Read More »