Tuesday, November 24, 2026

Monthly Archives: August 2021

ਪਲਾਨਿੰਗ ਕੋਰਸਾਂ ‘ਚ ਕੁੱਝ ਸੀਟਾਂ ਵਾਸਤੇ ਅਪਲਾਈ ਦੀ ਅੰਤਿਮ ਤਰੀਕ `ਚ ਵਾਧਾ

ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵਿਚ ਚੱਲ ਰਹੇ ਬੈਚੁਲਰ ਆਫ ਪਲਾਨਿੰਗ (ਅਰਬਨ ਅਤੇ ਰਿਜ਼ਨਲ), ਮਾਸਟਰ ਆਫ ਪਲਾਨਿੰਗ ਅਰਬਨ (ਜੰਮੂ ਕਸ਼ਮੀਰ ਦੇ ਵਸਨੀਕਾਂ ਦਾ ਕੋਟਾ), ਮਾਸਟਰ ਆਫ ਪਲਾਨਿੰਗ ਇਨਫਰਾਸਟਰਕਚਰ ਅਤੇ ਮਾਸਟਰ ਆਫ ਪਲਾਨਿੰਗ (ਟਰਾਂਸਪੋਰਟ) ਕੋਰਸਾਂ ਵਿਚ ਅਕਾਦਮਿਕ ਸੈਸ਼ਨ 2021-22 ਵਾਸਤੇ ਕੁੱਝ ਖਾਲੀ ਸੀਟਾਂ ਲਈ ਐਪਲੀਕੇਸ਼ਨ ਫੀਸ ਤੇ ਫਾਰਮ ਜਮ੍ਹਾਂ ਕਰਵਾਉਣ ਦੀ …

Read More »

ਨੈਕ ਸਲਾਹਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਦੇ ਅਗਲੇ ਮੁਲਾਂਕਣ ਦੀ ਤਿਆਰੀ ਕਰਨ ਲਈ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਇਕ ਵਿਸ਼ੇਸ਼ ਭਾਸ਼ਣ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।ਜਿਸ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਸਲਾਹਕਾਰ ਡਾ. ਰਮਾ.ਕੇ ਨੇ ਸੰਬੋਧਨ ਕੀਤਾ।ਯੂਨਵਿਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਅਧਿਆਪਕਾਂ …

Read More »

ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਮੁਫਤ ਮਿਲੇਗੀ ਟੀ.ਬੀ ਦੀ ਦਵਾਈ

ਵਰਲਡ ਹੈਲਥ ਪਾਰਟਨਰ ਲਗਾਤਾਰ ਕਰ ਰਿਹਾ ਮਰੀਜ਼ਾਂ ਦੀ ਨਿਗਰਾਨੀ -ਸਿਵਲ ਸਰਜਨ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਟੀ.ਬੀ ਦੇ ਮਰੀਜ਼ਾਂ ਨੂੰ ਹੁਣ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮੁਫਤ ਦਵਾਈ ਮਿਲੇਗੀ।ਸਿਹਤ ਵਿਭਾਗ ਨੇ ਮਰੀਜ਼ਾਂ ਦੀ ਸਹੂਲਤ ਲਈ ਐਫ.ਡੀ.ਸੀ ਸਕੀਮ ਸੁਰੂ ਕੀਤੀ ਹੈ।ਵਿਭਾਗ ਨੇ ਵਰਲਡ ਹੈਲਥ ਪਾਰਟਨਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਮਰੀਜ਼ਾਂ ਨੂੰ ਲਾਭ ਪਹੁੰਚਾਉਣ ਲਈ ਇੱਕ ਵਿਸ਼ੇਸ਼ ਯੋਜਨਾ ਬਣਾਈ ਹੈ।ਇਸ …

Read More »

ਕਿਸਾਨਾਂ ਲਈ ਸੰਤੁਲਿਤ ਖੁਰਾਕ ਅਤੇ ਪੋਸ਼ਣ ਸੰਬਧੀ ਸੈਮੀਨਾਰ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ਼ ਸੰਸਥਾ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇੇਂਦਰ ਖੇੜੀ ਵਿਖੇ ਕਿਸਾਨਾਂ ਵੀਰਾਂ ਲਈ ਚੰਗੀ ਖੁਰਾਕ ਅਤੇ ਪੋਸ਼ਣ ਵਿਸ਼ੇ ‘ਤੇ ਇੱਕ ਦਿਨਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।                         …

Read More »

ਬੇਰੁਜ਼ਗਾਰਾਂ ਨੇ ਪਰਚਿਆਂ ਖਿਲਾਫ ਫੂਕੀ ਪੰਜਾਬ ਸਰਕਾਰ ਦੀ ਅਰਥੀ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ ) – ਰੁਜ਼ਗਾਰ ਦੀ ਥਾਂ ਮਿਲ ਰਹੇ ਪਰਚੇ ਅਤੇ ਲਾਠੀਆਂ ਤੋਂ ਸਰਕਾਰ ਤੇ ਖਫਾ ਬੇਰੁਜ਼ਗਾਰਾਂ ਨੇ ਸਥਾਨਕ ਸਿਵਲ ਹਸਪਤਾਲ ਕੋਲ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪਿੱਟ ਸਿਆਪਾ ਕੀਤਾ।ਮੋਰਚੇ ਦੇ ਆਗੂ ਅਮਨ ਸੇਖਾ ਨੇ ਦੱਸਿਆ ਕਿ ਜਿਥੇ 31 ਦਸੰਬਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ‘ਤੇ ਪੱਕਾ ਮੋਰਚਾ ਜਾਰੀ ਹੈ, ਉਥੇ ਹੀ ਅਨੇਕਾਂ ਵਾਰ …

Read More »

ਯੋਗਤਾ 01 ਜਨਵਰੀ 2022 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਸੰਯਮ ਅਗਰਵਾਲ ਨੇ ਦਿੰਦਿਆਂ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।ਜਿਸ ਅਨੁਸਾਰ ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿੱਚਲੇ ਸਮੁਚੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ …

Read More »

ਪਿੰਡ ਕੋਟਾਲੇ ਦੇ ਨੌਜਵਾਨਾਂ ਵਲੋਂ ਪਰਮਜੀਤ ਸਿੰਘ ਢਿੱਲੋਂ ਗਰਮਜੋਸ਼ੀ ਨਾਲ ਸਵਾਗਤ

ਸਮਰਾਲਾ, 28 ਅਗਸਤ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਥਾਪੇ ਗਏ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਚੋਣ ਮੁਹਿੰਮ ਨਾਲ ਸਮੁੱਚੇ ਪਿੰਡਾਂ ਵਿਚੋਂ ਵੱਡੀ ਗਿਣਤੀ ‘ਚ ਨਵੇਂ ਨੌਜਵਾਨ ਜੁੜਦੇ ਜਾ ਰਹੇ ਹਨ।ਨਜ਼ਦੀਕੀ ਪਿੰਡ ਕੋਟਾਲਾ ਵਿਖੇ ਹਲਕਾ ਇੰਚਾਰਜ਼ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਚਾਰ ਕਰਨ ਪੁੱਜੇ ਤਾਂ ਨੌਜਵਾਨਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ …

Read More »

ਸਿਵਲ ਹਸਪਤਾਲ ‘ਚ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਿਤ

ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅਤਿ ਆਧੁਨਿਕ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਤ ਕੀਤੀ ਗਈ, ਜੋ ਕੁੱਝ ਹੀ ਸਕਿੰਟਾਂ ਵਿੱਚ ਬਲੱਡ ਪ੍ਰੈਸ਼ਰ ਦੀ ਸਟੀਕ ਰੀਡਿੰਗ ਦੱਸਣ ਅਤੇ ਸਲਿੱਪ ਪ੍ਰਿੰਟ ਦੇਣ ਦੀ ਸਮਰੱਥਾ ਰੱਖਦੀ ਹੈ।                ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਅਤੇ ਜਿਲ੍ਹਾ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪ ‘ਚ ਚੁਣੀਆਂ ਗਈਆਂ ਲੜਕੀਆਂ ਨੂੰ ਵੰਡੇ ਚੋਣ ਪੱਤਰ

ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿਚ 67 ਲੜਕੀਆਂ ਨੇ ਭਾਗ ਲਿਆ।ਇਨ੍ਹਾਂ ਵਿਚੋਂ ਏਜਾਈਲ ਹਰਬਲ ਕੰਪਨੀ ਵੱਲੋਂ ਮੌਕੇ ’ਤੇ ਹੀ ਇੰਟਰਵਿਊ ਰਾਹੀਂ 39 ਉਮੀਦਵਾਰਾਂ ਦੀ ਚੋਣ ਕੀਤੀ ਗਈ।ਚੁਣੀਆਂ ਗਈਆਂ ਲੜਕੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ …

Read More »

ਰੋਜ਼ਗਾਰ ਮੁੱਖੀ ਸਿੱਖਿਆ ’ਚ ਮੀਲ ਪੱਥਰ ਸਾਬਿਤ ਹੋਵੇਗੀ ਲਾਅ ਯੂਨੀਵਰਸਿਟੀ – ਡਾ. ਸ਼ੇਨਾ ਅਗਰਵਾਲ

ਨੀਂਹ ਪੱਥਰ ਸਮਾਰੋਹ ’ਚ ਵਰਚੂਅਲ ਤੌਰ ’ਤੇ ਕੀਤੀ ਸ਼ਿਰਕਤ ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਪਹਿਲੀ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਤਰਨਤਾਰਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ …

Read More »