Tuesday, November 24, 2026

Monthly Archives: August 2021

ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ

ਪਠਾਨਕੋਟ, 28 ਅਗਸਤ (ਪੰਹਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਦੇਖ-ਰੇਖ …

Read More »

ਲੰਗਰ ਗੁਰੂ ਰਾਮਦਾਸ ਜੀ ਲਈ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵਲੋਂ 232 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵੱਲੋਂ 232 ਕੁੁਇੰਟਲ 30 ਕਿਲੋ ਕਣਕ ਭੇਟ ਕੀਤੀ ਗਈ ।ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਦਰਸ਼ਨ ਸਿੰਘ ਨੇ ਆਈਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੀ …

Read More »

ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਿੰਘਾਂ ਦਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਸਨਮਾਨ

ਮਹਿਤਾ ਚੌਕ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਾਹਿਬਾਨ ਦਾ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਪਹੁੰਚਣ ‘ਤੇ ਜਥੇਬੰਦੀ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।                   …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਨਲਾਈਨ ਸਮਰ ਸਕੂਲ ਦਾ ਉਦਘਾਟਨ

ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਵਿਕਾਸ ਕੇਂਦਰ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਬਹੁ-ਅਨੁਸ਼ਾਸਨੀ ਸਮਰ ਸਕੂਲ ਦਾ ਉਦਘਾਟਨ ਕੀਤਾ। ਇਸ ਸੈਸ਼ਨ ਮੌਕੇ ਕੁਦਰਤ ਨਾਲ ਪਿਆਰ ਸਬੰਧੀ ਆਪਣੇ ਅਨੁਭਵ ਪੇਸ਼ ਕਰਦਿਆਂ ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ੀਰ-ਡਿਸਚਾਰਜ ਕੈਂਪਸ ਹੈ, ਜੋ ਕਿ ਯੂਨੀਵਰਸਿਟੀ ਦੇ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਸ਼ੇਰੋਂ ਵਿਖੇ ਹੋਏ ਭਾਸ਼ਣ ਮੁਕਾਬਲੇ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਕੂਲ ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ, …

Read More »

ਸਿਹਤ ਵਿਭਾਗ ਵਲੋਂ ਰਾਸ਼ਟਰੀ ਨੇਤਰਦਾਨ ਪੰਦਰਵਾੜੇ ਦੀ ਸ਼ੁਰੂਆਤ

ਨੇਤਰਦਾਨ ਨਾਲ ਦਿੱਤੀ ਜਾ ਸਕਦੀ ਹੈ ਹਨੇਰੀਆਂ ਜ਼ਿੰਦਗੀਆਂ ਨੂੰ ਰੌਸ਼ਨੀ – ਡਾ. ਅੰਜ਼ਨਾ ਗੁਪਤਾ ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਚ ਅੰਨ੍ਹੇਪਣ ਅਤੇ ਅੱਖਾਂ ਦੇ ਰੋਗਾਂ ਨੂੰ ਠੱਲ ਪਾਊਣ ਲਈ ਜਿਲ੍ਹੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ ਰਾਸ਼ਟਰੀ ਨੇਤਰਦਾਨ ਪੰਦਰਵਾੜੇ ਦਾ ਆਗਾਜ਼ ਸਿਵਲ ਸਰਜਨ ਡਾ. ਅੰਜਨਾ ਗੁਪਤਾ ਵਲੋਂ ਕੀਤਾ ਗਿਆ।ਸਿਵਲ ਹਸਪਤਾਲ ਵਿਖੇ …

Read More »

ਸਰਕਾਰੀ ਸਕੂਲ ਬਾਲੀਆਂ ਦੀ ਵਿਦਿਆਰਥਣ ਦਾ ਅੰਗਰੇਜ਼ੀ ਬੋਲਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਅੰਗਰੇਜੀ ਬੋਲਣ ਦੇ ਜਿਲ੍ਹਾ ਪੱਧਰੀ ਆਨਲਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਨਿਪੁੰਨ ਬਣਾਉਣ ਲਈ ਸਿੱਖਿਆ ਵਿਭਾਗ ਨੇ ਲਗਭਗ ਇੱਕ ਸਾਲ ਤੋਂ …

Read More »

ਸਾਬਕਾ ਸੈਨਿਕ ਹੈਲਪ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ 29 ਅਗਸਤ ਨੂੰ

ਸਮਰਾਲਾ, 28 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਖੇ ਸਾਬਕਾ ਸੈਨਿਕ ਹੈਲਪ ਗਰੁੱਪ ਦੀ ਮੀਟਿੰਗ ਸੂਬੇਦਾਰ ਮੇਜਰ ਲੈਫ: (ਰਿਟਾ) ਬਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ 29 ਅਗਸਤ ਦਿਨ ਐਤਵਾਰ ਨੂੰ ਸ਼ਾਹੀ ਪੈਲਿਸ ਖੰਨਾ ਰੋਡ ਸਮਰਾਲਾ ਵਿਖੇ ਹੋਣ ਜਾ ਰਹੀ ਜ਼ਿਲ੍ਹਾ ਪੱਧਰੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ।ਲੈਫ: ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਬਕਾ ਸੈਨਿਕ ਹੈਲਪ …

Read More »

ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ‘ਚ ਭਰੇਗਾ ਨਵਾਂ ਜੋਸ਼ – ਪਰਮਜੀਤ ਢਿੱਲੋਂ

ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਦੇ ਸਰਕਲ ਪ੍ਰਧਾਨ ਨਿਯੁੱਕਤ ਸਮਰਾਲਾ, 26 ਅਗਸਤ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਯੂਥ ਵਿੰਗ ਨੂੰ ਉਤਸ਼ਾਹਿਤ ਕਰਦੇ ਹੋਏ ਵੱਖ-ਵੱਖ ਸਰਕਲਾਂ ਵਿੱਚ ਅਹੁੱਦੇਦਾਰ ਨਿਯੁੱਕਤ ਕੀਤੇ ਗਏ ਹਨ।                        ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਹਲਕਾ …

Read More »

ਵਿਧਾਇਕ ਅੰਗਦ ਸਿੰਘ ਨੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਨਾਲ ਕਰਵਾਈ ਮੁਲਾਕਾਤ

ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਅੱਜ ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਮੁਲਾਕਾਤ ਹੋਈ।ਬਹੁਤ ਹੀ ਸਾਜ਼ਗਾਰ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਵਿਧਾਇਕ ਅੰਗਦ ਸਿੰਘ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸੰਜ਼ੀਦਗੀ ਨਾਲ ਗੌਰ ਕਰਕੇ ਇਨ੍ਹਾਂ …

Read More »