Tuesday, November 24, 2026

Daily Archives: September 1, 2021

Innovation Mission Punjab launched; will unleash potential of startups to fuel growth

Chandigarh, September 01 (Punjab Post Bureau) – Punjab is an entrepreneurial State with a strong footprint of entrepreneurs across the world and India. It has a burgeoning entrepreneurial ecosystem with ~450 startups, 20+ incubators and Innovation Mission Punjab (IMPunjab) will act as a catalyst to strengthen it. It will rally all stakeholders – academia, incubators, investors, startups, government, progressive farmers, …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਹੈਲਥ ਸਾਇੰਸਜ਼ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ ਮਿਤੀ 28 ਅਤੇ 29 ਅਗਸਤ ਨੂੰ ‘ਦਾ ਗ੍ਰੇਟ ਗੇਟਰਸਬੀ ਇੰਨ ਹੈਲਥਕੇਅਰ-ਬ੍ਰਿਜਿੰਗ ਦਾ ਗੇਪ’ ਵਿਸ਼ੇ ਤੇ 24ਵੀਂ ਨੋਰਥ ਜ਼ੋਨ ਇੰਡਿਅਨ ਐਸੋਸੀਏਸ਼ਨ ਪ੍ਰੀਵੈਂਟਿਵ ਐਂਡ ਸੋਸ਼ਲ ਮੈਡੀਸਨ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਡਾ. ਜੀ.ਬੀ ਸਿੰਘ ਡਾਇਰੈਕਟਰ ਸਿਹਤ ਸੇਵਾਵਾਂ ਨੇ ਡਾ. ਬਲਜੀਤ ਕੌਰ ਸਹਾਇਕ ਡਾਇਰੈਕਟਰ ਸਿਹਤ ਤੇ …

Read More »

ਯੂਨੀਵਰਸਿਟੀ ਦੀ ਮਹਿਲਾ ਅਧਿਕਾਰੀ ਤਰੱਕੀ ਉਪਰੰਤ ਬਣੀ ਸਹਾਇਕ ਰਜਿਸਟਰਾਰ

ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਿਛਲੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੀ ਮਹਿਲਾ ਕਰਮਚਾਰੀ ਸ੍ਰੀਮਤੀ ਮਨਵਿੰਦਰ ਕੌਰ (ਸਪੁੱਤਰੀ ਸਾਬਕਾ ਹੈਡ ਗ੍ਰੰਥੀ ਗਿਆਨੀ ਸਾਹਿਬ ਸਿੰਘ ਸ੍ਰੀ ਦਰਬਾਰ ਸਾਹਿਬ) ਨੂੰ ਨਿਗਰਾਨ ਦੇ ਅਹੁੱਦੇ ਤੋਂ ਸਹਾਇਕ ਰਜਿਸਟਰਾਰ ਬਣਾਇਆ ਗਿਆ ਹੈ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਨੇੇ ਸਹਾਇਕ ਰਜਿਸਟਰਾਰ ਬਣੀ ਸ੍ਰੀਮਤੀ ਮਨਵਿੰਦਰ ਕੌਰ ਨੂੰ ਵਧਾਈ ਦੇਂਦੇ ਹੋਏ …

Read More »

ਪਰਕਸ ਵੱਲੋਂ ਆਉਂਦੇ ਵਿਧਾਨ ਸਭਾ ਇਜਲਾਸ ਵਿੱਚ ਲਾਇਬਰੇਰੀ ਬਿਲ ਪਾਸ ਕਰਨ ਦੀ ਮੰਗ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮ. ਲੁਧਿਆਣਾ (ਪਰਕਸ) ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਆਉਂਦੇ ਵਿਧਾਨ ਸਭਾ ਇਜਲਾਸ ਵਿੱਚ ਲਾਇਬਰੇਰੀ ਬਿਲ ਪਾਸ ਕੀਤਾ ਜਾਵੇ।     …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋ ਕੇ ਦਿਲੀ ਇੱਛਾ ਹੋਈ ਪੂਰੀ – ਰਾਜਪਾਲ ਪੰਜਾਬ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਸ੍ਰੀ ਹਰਿਮੰੰਦਰ ਸਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਹੈ ਕਿ ਮਾਨਵਤਾ ਦੇ ਕੇਂਦਰ ਤੇ ਸਰਬ ਸਾਂਝੇ ਪਾਵਨ ਅਸਥਾਨ ਵਿਖੇ ਨਤਮਸਕ ਹੋ ਕੇ ਉਨਾਂ ਦੀ ਦਿਲੀ ਇਛਾ ਪੂਰੀ ਹੋਈ ਹੈ।

Read More »

ਸ਼੍ਰੋਮਣੀ ਕਮੇਟੀ ਵਲੋਂ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਦਾ ਸਨਮਾਨ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕਰਦੇ ਹੋਏ ਐਸ.ਜੀ.ਪੀ.ਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸੁਖਦੇਵ ਸਿੰਘ ਭੂਰਾ ਕੋਨਾ, ਮੈਨੇਜ਼ਰ ਗੁਰਿੰਦਰ ਸਿੰਘ ਮਥਰੇਵਾਲ, ਜਸਵਿੰਦਰ ਸਿੰਘ ਜੱਸੀ ਆਦਿ।

Read More »

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ।

Read More »

ਪੰਜਾਬ ਦੇ ਬਣੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਨਾ ਮੰਦਿਰ ਹੋਏ ਨਤਮਸਤਕ

ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਨਵੇਂ ਬਣੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਅੰਮ੍ਰਿਤਸਰ ਪੁੱਜੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਗਰਮਜੋਸ਼ੀ ਨਾਲ ਮਾਨਯੋਗ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ …

Read More »

ਫੌਜ ਦੀ ਭਰਤੀ ਰੈਲੀ ਮੁਲਤਵੀ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਭਰਤੀ ਰੈਲੀ ਜੋ ਕਿ 6 ਤੋਂ 25 ਸਤੰਬਰ ਤੱਕ ਖਾਸਾ ਛਾਉਣੀ ਵਿੱਚ ਹੋਣੀ ਸੀ।ਮੌਜ਼ੂਦਾ ਕਰੋਨਾ ਸੰਕਟ ਦੇ ਸੰਭਾਵੀ ਖ਼ਤਰੇ ਨੂੰ ਵੇਖਦੇ ਹੋਏ ਮੁਲਤਵੀ ਕੀਤੀ ਜਾਂਦੀ ਹੈ।ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਛਾਉਣੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ 21 ਅਗਸਤ 2021 ਤੱਕ ਇਸ …

Read More »