ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਜਤਿੰਦਰ ਕੌਰ ਨੂੰ ਗ੍ਰੇਟ ਸਪੋਰਟਸ ਕਲਚਰਲ ਕਲੱਬ ਇੰਡੀਆ ਵਲੋਂ 5ਵੇਂ ਨੈਸ਼ਨਲ ਸਪੋਰਟਸ ਡੇਅ ਐਵਾਰਡਜ਼ ਮੌਕੇ ‘ਕਲਾ ਰਤਨ ਐਵਾਰਡ’ ਅਤੇ ਤਬਲਾ ਵਾਦਕ ਮੁਕੇਸ਼ ਕੁਮਾਰ ਨੂੰ ‘ਕਲਾ ਸ਼੍ਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. …
Read More »Daily Archives: September 2, 2021
ਫਲੋਰ ਸਕਰੱਬਰ ਡਰਾਇਰ ਮਸ਼ੀਨਾਂ ਨਾਲ ਹੋਵੇਗੀ ਨਗਰ ਨਿਗਮ ਬਿਲਡਿੰਗ ਦੇ ਫਰਸ਼ਾਂ ਦੀ ਸਫਾਈ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜਿਥੇ ਆਮ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸੇਵਾਵਾਂ ਈ-ਆਫਿਸ ਰਾਹੀਂ ਮੁਹੱਈਆ ਕਰਵਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਪ੍ਰੋਗਰਾਮ ਰਾਹੀਂ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ, ਉਥੇ ਨਗਰ ਨਿਗਮ ਮੁੱਖ ਦਫ਼ਤਰ ਦੀ ਬਿਲਡਿੰਗ ‘ਚ ਸਫਾਈ ਦੇ ਪ੍ਰਬੰਧ ਨੂੰ ਹਾਈਟੈਕ …
Read More »ਜਿਲਾ ਯੋਜਨਾ ਵਿਭਾਗ ਮੈਂਬਰ ਬਨਣ ’ਤੇ ਲਹਿਰੀ ਨੇ ਮੇਅਰ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਵਿਭਾਗ ਅੰਮ੍ਰਿਤਸਰ ਦੇ ਮੈਂਬਰ ‘ਤੇ ਨਿਯੁੱਕਤ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਲਹਿਰੀ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਮਿਲ ਕੇ ਉਨਾਂ ਦਾ ਧੰਨਵਾਦ ਕੀਤਾ।ਮੇਅਰ ਰਿੰਟੂ ਵੱਲੋਂ ਲਹਿਰੀ ਦਾ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ।ਉਨਾਂ ਨੇ ਕਿਹਾ ਕਿ ਗੁਰਨਾਮ ਸਿੰਘ ਲਹਿਰੀ ਇੱਕ ਬੜੇ ਸੂਝਵਾਨ ਅਤੇ ਕਾਂਗਰਸ ਪਾਰਟੀ …
Read More »ਪੀ.ਐਨ.ਬੀ ਨੇ ਸਿਵਲ ਹਸਪਤਾਲ ਨੂੰ ਦਿੱਤੇ ਆਈ.ਸੀ.ਯੂ ਬੈਡ ਤੇ ਹੋਰ ਮੈਡੀਕਲ ਉਪਕਰਨ
ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸਨਲ ਬੈਂਕ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਡਿਪਟੀ ਕਮਿਸਨਰ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਸਰਕਲ ਹੈਡ ਪੰਜਾਬ ਨੈਸਨਲ ਬੈਂਕ ਪਠਾਨਕੋਟ ਦੇ ਨੁਮਾਇੰਦੇ ਪਰਮਿੰਦਰ ਸਿੰਘ ਅਸਵਾਲ, ਚੀਫ ਐਲ.ਡੀ.ਐਮ ਸੁਨੀਲ ਦੱਤ ਡਿਪਟੀ ਸਰਕਲ ਹੈਲਥ ਲਲਿਤ ਮੋਹਰਾ, ਮੈਨੇਜਰ ਸੁਰੰਦਰ ਦੇਵਲ, …
Read More »ਟੀ.ਬੀ ਰੋਗ ਦੇ ਜੜ ਤੋਂ ਖਤਮੇ ਲਈ ਐਕਟਿਵ ਕੇਸ ਫਾਈਡਿੰਗ ਮੁਹਿੰਮ ਸ਼ੁਰੂ – ਡਾ. ਹਰਵਿੰਦਰ ਸਿੰਘ
ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੀ ਪ੍ਰਧਾਨਗੀ ਅਤੇ ਐਸ.ਐਮ.ਓ ਡਾ. ਰਾਕੇਸ਼ ਸਰਪਾਲ ਦੀ ਮੌਜ਼ੂਦਗੀ ਵਿੱਚ ਟੀ.ਬੀ ਰੋਗ ਨੂੰ ਜੜ ਤੋਂ ਖਤਮ ਕਰਨ ਲਈ ਐਕਟਿਵ ਕੇਸ ਫਾਈਡਿੰਗ ਮੁਹਿੰਮ 2 ਸਤੰਬਰ ਤੋਂ 1 ਨਵੰਬਰ 2021 ਤੱਕ ਚੱਲੇਗੀ। ਇਸ ਮੁਹਿਮ ਦੌਰਾਨ ਸਿਹਤ …
Read More »ਯੂਥ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਬਣਨ ਤੇ ਪ੍ਰਧਾਨ ਢਿੱਲੋਂ ਨੂੰ ਦਿੱਤੀ ਵਧਾਈ
ਸਮਰਾਲਾ, 2 ਸਤੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਸਮਰਾਲਾ ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਯੂਥ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਲਗਾਉਣ ‘ਤੇ ਸਮਰਾਲਾ ਵਿੱਚ ਉਨਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੈ।ਯੂਥ ਕਾਂਗਰਸੀ ਆਗੂ ਡਾ. ਸੰਦੀਪ ਸਿੰਘ, ਰਮਨਦੀਪ ਸਿੰਘ ਰਾਏ ਸਰਪੰਚ ਬਹਿਲੋਲਪੁਰ ਅਤੇ ਸੁਖਜਿੰਦਰ ਸਿੰਘ ਮਾਨ ਪਵਾਤ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ …
Read More »ਨਵਾਂਸ਼ਹਿਰ ’ਚ ਪੰਜਾਬ ਦੀ ਪਹਿਲੀ ‘ਲੈਬ ਆਨ ਵ੍ਹੀਲਜ਼’ ਦਾ ਹੋਇਆ ਆਗਾਜ਼
ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਝੰਡੀ ਦੇ ਕੇ ਕੀਤੀ ਰਵਾਨਾ ਨਵਾਂਸ਼ਹਿਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਦਿਆਰਥੀਆਂ ਲਈ ਅੱਜ ਦਾ ਦਿਨ ਉਸ ਵੇਲੇ ਯਾਦਗਾਰੀ ਹੋ ਨਿੱਬੜਿਆ, ਜਦੋਂ ਨਵਾਂਸ਼ਹਿਰ ਤੋਂ ਪੰਜਾਬ ਦੀ ਪਹਿਲੀ ਅਤੇ ਨਿਵੇਕਲੀ ‘ਚੱਲਦੀ-ਫਿਰਦੀ ਕੰਪਿਊਟਰ ਅਤੇ ਵਿਗਿਆਨਕ ਪ੍ਰਯੋਗਸ਼ਾਲਾ’ (ਕੰਪਿਊਟਰ ਐਂਡ ਸਾਇੰਸ ਲੈਬ ਆਨ ਵ੍ਹੀਲਜ਼) ਦਾ ਸ਼ੁੱਭ ਆਰੰਭ ਕੀਤਾ ਗਿਆ। ਕਰੀਬ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਜਰਾਤ ਤੇ ਰਾਜਿਸਥਾਨ ਲਈ ਵਿਸ਼ੇਸ਼ ਬੱਸ ਰਾਹੀਂ 250 ਪਾਵਨ ਸਰੂਪ ਰਵਾਨਾ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਜਰਾਤ ਤੇ ਰਾਜਿਸਥਾਨ ਦੀਆਂ ਗੁਰਦੁਆਰਾ ਕਮੇਟੀਆਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 250 ਪਾਵਨ ਸਰੂਪ ਵਿਸ਼ੇਸ਼ ਬੱਸ ਰਾਹੀਂ ਅੱਜ ਅਰਦਾਸ ਉਪਰੰਤ ਰਵਾਨਾ ਕੀਤੇ ਗਏ।ਇਨ੍ਹਾਂ ਪਾਵਨ ਸਰੂਪਾਂ ਵਿੱਚੋਂ ਗੁਜਰਾਤ ਸਿੱਖ ਫਾਊਂਡੇਸ਼ਨ ਨੂੰ ਅਹਿਮਦਾਬਾਦ ਅਤੇ ਇਸ ਦੇ ਨਜ਼ਦੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100, ਬੜੋਦਾ ਦੇ ਗੁਰਦੁਆਰਿਆਂ ਲਈ 50 ਅਤੇ ਰਾਜਿਸਥਾਨ …
Read More »ਹਵਾਈ ਸੈਨਾ ’ਚ ਫ਼ਲਾਇੰਗ ਅਫ਼ਸਰ ਚੁਣੀ ਗਈ ਖਾਲਸਾ ਕਾਲਜ ਦੀ ਵਿਦਿਆਰਥਣ
ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ਼ ਦੀ ਵਿਦਿਆਰਥਣ ਪਵਨਦੀਪ ਕੌਰ ਦੀ ਭਾਰਤੀ ਹਵਾਈ ਫੌਜ਼ ’ਚ ਫਲਾਇੰਗ ਅਫ਼ਸਰ ਵਜੋਂ ਚੋਣ ਹੋਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਐਮ.ਏ ਅੰਗਰੇਜੀ ਦੀ ਵਿਦਿਆਰਥਣ ਨੂੰ ਪਵਨਦੀਪ ਕੌਰ ਨੂੰ ਇਸ ਉਪਲੱਬਧੀ ‘ਤੇ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਹੈ।ਡਾ. ਮਹਿਲ …
Read More »ਵਿਆਹ ਦੀਆਂ ਮੁਬਾਰਕਾਂ – ਅਮਿਤ ਭਾਟੀਆ ਅਤੇ ਕੋਮਲ ਭਾਟੀਆ
ਅੰਮ੍ਰਿਤਸਰ, 2 ਸਤੰਬਰ (ਅਮਨ) – ਅਮਿਤ ਭਾਟੀਆ ਅਤੇ ਕੋਮਲ ਭਾਟੀਆ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀਆਂ ਮੁਬਾਰਕਾਂ।
Read More »
Punjab Post Daily Online Newspaper & Print Media